ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਖਜਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਪੀੜਤ ਪਰਿਵਾਰ ਨੂੰ ਇਨਸਾਫ ਦੀ ਮੰਗCurrent UpdatesSeptember 11, 2026 September 11, 2026 ਚੰਡੀਗੜ੍ਹ- ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅੱਜ “ਪੰਜਾਬ ਮੰਗਦਾ ਹੈ ਇਨਸਾਫ਼” ਨਾਅਰੇ ਹੇਠ ਅੱਜ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ...
ਖਾਸ ਖ਼ਬਰਪੰਜਾਬਰਾਸ਼ਟਰੀਪਾਤੜਾਂ: ਤਿੰਨ ਕਲੋਨੀਆਂ ਵਿੱਚ 200 ਤੋਂ ਵੱਧ ਵੋਟਰਾਂ ਦੇ ਕਾਰਡਾਂ ‘ਤੇ ਮਕਾਨ ਨੰਬਰ ਗਾਇਬ, ਲੋਕ ਪਰੇਸ਼ਾਨCurrent UpdatesSeptember 11, 2026 September 11, 2026 ਪਾਤੜਾਂ: ਕਸਬਾ ਪਾਤੜਾਂ ਦੀਆਂ ਤਿੰਨ ਪ੍ਰਮੁੱਖ ਕਲੋਨੀਆਂ ਵਿੱਚ ਵੋਟਰ ਸੂਚੀ ਦੀ ਵੱਡੀ ਖਾਮੀ ਸਾਹਮਣੇ ਆਈ ਹੈ, ਜਿੱਥੇ 200 ਤੋਂ ਵੱਧ ਵੋਟਰਾਂ ਦੇ ਵੋਟਰ ਕਾਰਡਾਂ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਜਨਤਾ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ: ਪ੍ਰਸ਼ਾਸਨ ਵਲੋਂ ਲਗਾਇਆ ਗਿਆ ਵਿਸ਼ੇਸ਼ ਸੁਵਿਧਾ ਕੈਂਪCurrent UpdatesSeptember 11, 2026 September 11, 2026 ਪਟਿਆਲਾ: ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ...
ਖਾਸ ਖ਼ਬਰਪੰਜਾਬਰਾਸ਼ਟਰੀਮੋਹਣਜੀਤ ਸਿੰਘ ਨੂੰ ਰਾਜਿੰਦਰਾ ਹਸਪਤਾਲ ’ਚੋਂ ਛੁੱਟੀ ਮਿਲੀCurrent UpdatesSeptember 11, 2026 September 11, 2026 ਪਟਿਆਲਾ- ਰਾਜਿੰਦਰਾ ਹਸਪਤਾਲ ’ਚੋਂ ਮੋਹਣਜੀਤ ਸਿੰਘ ਨੂੰ ਵੀਰਵਾਰ ਨੂੰ ਭਾਵੇਂ ਛੁੱਟੀ ਮਿਲ ਗਈ ਹੈ ਪਰ ਮੋਹਣਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਸਿਰ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਉਰਦੂ ਭਾਸ਼ਾ ਦੇ ਅਧਿਆਪਕ ਡਾ. ਮੁਦੱਸਿਰ ਰਸ਼ੀਦ ਸਨਮਾਨਿਤCurrent UpdatesSeptember 11, 2026 September 11, 2026 ਪਟਿਆਲਾ- ਭਾਸ਼ਾ ਵਿਭਾਗ ਵੱਲੋਂ ਚਲਾਏ ਜਾ ਰਹੇ ਉਰਦੂ ਆਮੋਜ਼ ਕੋਰਸ ਦੇ ਵਿਦਿਆਰਥੀਆਂ ਵੱਲੋਂ ਭਾਸ਼ਾ ਭਵਨ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।...
Hindi Newsਖਾਸ ਖ਼ਬਰਪੰਜਾਬਰਾਸ਼ਟਰੀउर्दू भाषा के अध्यापक डॉ. मुदस्सिर रशीद सम्मानितCurrent UpdatesSeptember 11, 2026 September 11, 2026 पटियाला- भाषा विभाग द्वारा चलाए जा रहे उर्दू आमोज़ कोर्स के विद्यार्थियों ने भाषा भवन में शिक्षक दिवस को समर्पित एक विशेष कार्यक्रम आयोजित किया।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ਵਿਚ 14 ਤੇ 15 ਸਤੰਬਰ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈCurrent UpdatesSeptember 10, 2026 September 10, 2026 ਚੰਡੀਗੜ੍ਹ- ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਮੌਨਸੂਨ ਦੇ ਕਮਜ਼ੋਰ ਰਹਿਣ ਤੋਂ ਬਾਅਦ ਮੌਸਮ ਵਿਭਾਗ ਨੇ ਅੱਜ ਦੱਸਿਆ ਕਿ 14 ਤੋਂ 15 ਸਤੰਬਰ ਦੌਰਾਨ ਪੰਜਾਬ...
ਖਾਸ ਖ਼ਬਰਰਾਸ਼ਟਰੀਭਾਰਤ ਵਿਚ ਐਪਲ ਦੇ ਨਵੇਂ ਮਾਡਲ 18 ਸਤੰਬਰ ਤੋਂ ਹੋਣਗੇ ਉਪਲਬਧCurrent UpdatesSeptember 10, 2026 September 10, 2026 ਨਵੀਂ ਦਿੱਲੀ- ਐਪਲ ਨੇ ਆਪਣੇ ਅਤਿ-ਪ੍ਰੀਮੀਅਮ ਸਮਾਰਟਫੋਨਸ ਆਈਫੋਨ 18 ਪ੍ਰੋ ਅਤੇ ਆਈਫੋਨ 18 ਪ੍ਰੋ ਮੈਕਸ ਦੇ ਭਾਰਤ ਵਿੱਚ ਲਾਂਚ ਹੋਣ ਦੀ ਤਾਰੀਖ਼ ਦਾ ਐਲਾਨ ਕਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦਾ ਨਵਾਂ ਗਾਣਾ ‘Devil’ ਰਿਲੀਜ਼: CJP ਸ਼ੋਅ ਦੌਰਾਨ ਆਖਿਆ— ‘I’m an Artist Bro..’Current UpdatesSeptember 10, 2026 September 10, 2026 ਮੁੰਬਈ: ਗਲੋਬਲ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਨਵੇਂ ਗਾਣੇ ‘Devil’ ਨਾਲ ਇੱਕ ਵਾਰ ਫਿਰ ਸੰਗੀਤ ਜਗਤ ਵਿੱਚ ਧਮਾਕਾ ਕਰ ਦਿੱਤਾ ਹੈ। ਸੀਜੇਪੀ...
ਅੰਤਰਰਾਸ਼ਟਰੀਖਾਸ ਖ਼ਬਰਬ੍ਰਿਕਸ ਸਿਖ਼ਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗCurrent UpdatesSeptember 10, 2026 September 10, 2026 ਪੇਚੀਇੰਗ- ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਦਾ ਦੌਰਾ ਕਰਨਗੇ। ਚੀਨ ਦੀ ਸਰਕਾਰੀ ਮੀਡੀਆ ਨੇ ਵੀਰਵਾਰ ਨੂੰ ਇਹ ਜਾਣਕਾਰੀ...