ਅੰਤਰਰਾਸ਼ਟਰੀਖਾਸ ਖ਼ਬਰਐਮਾਜ਼ੋਨ ਨੇ 16,000 ਕਰਮਚਾਰੀਆਂ ਦੀ ਕੀਤੀ ਛਾਂਟੀCurrent UpdatesJanuary 28, 2026 January 28, 2026 ਨਿਊਯਾਰਕ: ਐਮਾਜ਼ਾਨ ਲਗਭਗ 16,000 ਨੌਕਰੀਆਂ ਵਿਚ ਕਟੌਤੀ ਕਰ ਰਿਹਾ ਹੈ। ਈ-ਕਾਮਰਸ ਕੰਪਨੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਬੈਥ ਗੈਲੇਟੀ ਨੇ ਬੁਧਵਾਰ ਨੂੰ ਇਕ ਬਲਾਗ ਪੋਸਟ ਵਿਚ ਇਹ...
ਖਾਸ ਖ਼ਬਰਪੰਜਾਬਰਾਸ਼ਟਰੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੋਲਡੀ ਬਰਾੜ ਖ਼ਿਲਾਫ਼ ਮਾਮਲਾ ਦਰਜCurrent UpdatesJanuary 28, 2026 January 28, 2026 ਮੋਹਾਲੀ: ਮੋਹਾਲੀ ਪੁਲਿਸ ਵੱਲੋਂ ਵਿਦੇਸ਼ ਵੱਸਦੇ ਗੈਂਗਸਟਰ ਅਤੇ ਹੈਂਡਲਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਐਫ਼ ਆਈ ਆਰ ਦਰਜ ਕੀਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesJanuary 28, 2026 January 28, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ...
ਖਾਸ ਖ਼ਬਰਪੰਜਾਬਰਾਸ਼ਟਰੀਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਲਾਂਭੇ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨਾਲ ਕਬੱਡੀ ਮੈਚ ਦੇਖਿਆCurrent UpdatesJanuary 28, 2026 January 28, 2026 ਮੋਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਭਰਵਾਂ ਮੀਂਹ; ਕਈ ਥਾਵਾਂ ’ਤੇ ਗੜੇਮਾਰੀCurrent UpdatesJanuary 27, 2026 January 27, 2026 ਪਟਿਆਲਾ- ਪੰਜਾਬ ਵਿੱਚ ਅੱਜ ਤੜਕੇ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਸ਼ੁਰੂ ਹੋ ਗਿਆ। ਇਸ ਦੌਰਾਨ ਪਟਿਆਲਾ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਡੇਰਾ ਬੱਲਾਂ ਜਾਣਗੇCurrent UpdatesJanuary 27, 2026 January 27, 2026 ਨਰਿੰਦਰ ਮੋਦੀ ਦੀ ਪੰਜਾਬ ਫੇਰੀ ਪਹਿਲੀ ਫਰਵਰੀ ਨੂੰ ਚੰਡੀਗ੍ਹੜ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਫਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਬਜਟ ਸੈਸ਼ਨ ਦੌਰਾਨ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ’ਚ ਬੈਂਕਾਂ ਦੀ ਹੜਤਾਲ: ਲਗਾਤਾਰ ਚੌਥੇ ਦਿਨ ਕੰਮ-ਕਾਜ ਠੱਪCurrent UpdatesJanuary 27, 2026 January 27, 2026 ਮਾਨਸਾ- ਯੂਨਾਈਟਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ ਅੱਜ ਪੰਜਾਬ ਭਰ ਵਿੱਚ ਬੈਂਕ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਪੂਰੀ ਤਰ੍ਹਾਂ ਪ੍ਰਭਾਵਿਤ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਵਿੱਚ ਜਬਰਨ ਵਸੂਲੀ ਦੀਆਂ ਵਧਦੀਆਂ ਧਮਕੀਆਂ ਪਿੱਛੇ ਪੰਜਾਬੀ ਗੈਂਗਸਟਰCurrent UpdatesJanuary 27, 2026 January 27, 2026 ਕੈਨੇਡਾ- ਕੈਨੇਡਾ ਵਿੱਚ ਜਬਰਨ ਵਸੂਲੀ ਦੀਆਂ ਧਮਕੀਆਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਸਰੀ ਸਿਟੀ ਕੌਂਸਲ ਨੇ ਸਥਾਨਕ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ। ਕੈਨੇਡਾ...
ਖਾਸ ਖ਼ਬਰਰਾਸ਼ਟਰੀਜਸਟਿਸ ਯਸ਼ਵੰਤ ਵਰਮਾ ਖਿਲਾਫ਼ ਮਹਾਦੋਸ਼ ਦਾ ਅਮਲ ਜਾਰੀ; ਜਾਂਚ ਕਮੇਟੀ ਦੀ ਰਿਪੋਰਟ ਦੀ ਉਡੀਕCurrent UpdatesJanuary 27, 2026 January 27, 2026 ਨਵੀਂ ਦਿੱਲੀ- ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਮੰਗਲਵਾਰ ਨੂੰ ਕਿਹਾ ਕਿ ਅਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਦਾ ਅਮਲ ਜਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਗ੍ਰਿਫ਼ਤਾਰCurrent UpdatesJanuary 27, 2026 January 27, 2026 ਮੁਕਤਸਰ- ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਮਾਪਿਆਂ ਨੂੰ ਮੁਕਤਸਰ ਜ਼ਿਲ੍ਹਾ ਪੁਲੀਸ ਨੇ ਜਬਰਨ ਵਸੂਲੀ ਦੇ ਇੱਕ 2024 ਦੇ ਮਾਮਲੇ ਵਿੱਚ ਸੋਮਵਾਰ ਨੂੰ ਗ੍ਰਿਫ਼ਤਾਰ...