September 1, 2026

ਖਾਸ ਖ਼ਬਰ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਗੈਂਗਸਟਰਾਂ ’ਤੇ ਵਾਰ’ ਅਪਰੇਸ਼ਨ ਤਹਿਤ ਨਿਸ਼ਾਨਾ ਬਣਾਏ 61 ਵਿਦੇਸ਼ੀ ਗੈਂਗਸਟਰ ਕੌਣ ਹਨ?

Current Updates
ਚੰਡੀਗੜ੍ਹ- ਪੰਜਾਬ ਪੁਲੀਸ ਵੱਲੋਂ ਮੰਗਲਵਾਰ 20 ਜਨਵਰੀ ਤੋਂ ਸ਼ੁਰੂ ਕੀਤੇ 72 ਘੰਟਿਆਂ ਦੇ ਬੇਮਿਸਾਲ ‘ਗੈਂਗਸਟਰਾਂ ’ਤੇ ਵਾਰ’ ਆਪ੍ਰੇਸ਼ਨ ਦੌਰਾਨ ਪੰਜਾਬ ਪੁਲੀਸ ਨੇ 61 ਵੱਡੇ ਗੈਂਗਸਟਰਾਂ...
ਖਾਸ ਖ਼ਬਰਰਾਸ਼ਟਰੀ

Gold-Silver ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਵਿਦੇਸ਼ੀ ਬਾਜ਼ਾਰਾਂ ਵਿੱਚ ਤੇਜ਼ੀ ਕਾਰਨ ਚਾਂਦੀ 3.40 ਲੱਖ ਅਤੇ ਸੋਨਾ 1.59 ਲੱਖ ਦੇ ਪਾਰ

Current Updates
ਨਵੀਂ ਦਿੱਲੀ- ਅਮਰੀਕੀ ਡਾਲਰ ਦੀ ਕਮਜ਼ੋਰੀ ਅਤੇ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਦੀਆਂ ਉਮੀਦਾਂ ਦਰਮਿਆਨ ਸ਼ੁੱਕਰਵਾਰ ਨੂੰ ਭਾਰਤੀ ਵਾਅਦਾ ਬਾਜ਼ਾਰ (MCX) ਵਿੱਚ ਸੋਨੇ...
ਅੰਤਰਰਾਸ਼ਟਰੀਖਾਸ ਖ਼ਬਰ

ਆਸਟਰੇਲੀਆ: ਨਿਊ ਸਾਊਥ ਵੇਲਸ ਵਿੱਚ ਗੋਲੀਬਾਰੀ; ਤਿੰਨ ਦੀ ਮੌਤ, ਇੱਕ ਜ਼ਖਮੀ

Current Updates
ਮੈਲਬਰਨ- ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਰਾਜ ਦੇ ਇੱਕ ਕਸਬੇ ਵਿੱਚ ਵੀਰਵਾਰ ਨੂੰ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ...
ਖਾਸ ਖ਼ਬਰਰਾਸ਼ਟਰੀ

ਜੰਮੂ: ਮੈਡੀਕਲ ਵਿਦਿਆਰਥੀਆਂ ਨੂੰ ਰਾਹਤ, 24 ਨੂੰ ਹੋਵੇਗੀ ਕਾਊਂਸਲਿੰਗ

Current Updates
ਜੰਮੂ- ਮਾਤਾ ਵੈਸ਼ਨੋ ਦੇਵੀ ਮੈਡੀਕਲ ਕਾਲਜ ਦੇ 50 ਐੱਮਬੀਬੀਐੱਸ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਜੰਮੂ-ਕਸ਼ਮੀਰ ਬੋਰਡ ਆਫ ਪ੍ਰੋਫੈਸ਼ਨਲ ਐਂਟ੍ਰੈਂਸ ਐਗਜ਼ਾਮੀਨੇਸ਼ਨ ਨੇ ਐਲਾਨ ਕੀਤਾ ਹੈ...
ਖਾਸ ਖ਼ਬਰਰਾਸ਼ਟਰੀ

ਮਜ਼ਦੂਰਾਂ ਨੂੰ ਵੀ ਕਿਸਾਨਾਂ ਦੇ ਰਾਹ ’ਤੇ ਚੱਲਣ ਦੀ ਲੋੜ- ਰਾਹੁਲ

Current Updates
ਨਵੀਂ ਦਿੱਲੀ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ MGNREGA ਖਤਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਸਰਕਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਤਿੰਨਾਂ ਅਹੁਦਿਆਂ ’ਤੇ ਚੋਣ ਲੜੇਗੀ ‘ਆਪ’

Current Updates
ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ 29 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਤਿੰਨੋਂ ਅਹੁਦਿਆਂ ’ਤੇ ਚੋਣ...
ਖਾਸ ਖ਼ਬਰਰਾਸ਼ਟਰੀ

‘ਅਸਲ ਤਾਕਤ ਪੰਜਾਬ ਦੇ ਨੌਜਵਾਨਾਂ ਵਿਚ’: ਥਲ ਸੈਨਾ ਵੱਲੋਂ ਨੌਜਵਾਨਾਂ ਨੂੰ ਸਿੱਖ ਰੈਜੀਮੈਂਟ ’ਚ ਭਰਤੀ ਹੋਣ ਦੀ ਅਪੀਲ

Current Updates
ਚੰਡੀਗੜ੍ਹ- ਭਾਰਤੀ ਥਲ ਸੈਨਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਸ਼ਾਨਦਾਰ ਸਿੱਖ ਰੈਜੀਮੈਂਟ ਵਿੱਚ ਭਰਤੀ ਹੋਣ ਦੀ ਅਪੀਲ ਕੀਤੀ ਹੈ। ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿੱਚ...
ਖਾਸ ਖ਼ਬਰਰਾਸ਼ਟਰੀ

ਦਿੱਲੀ ਕੋਰਟ ਵੱਲੋਂ ਸੱਜਣ ਕੁਮਾਰ ਬਰੀ

Current Updates
ਨਵੀਂ ਦਿੱਲੀ- ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ...
ਖਾਸ ਖ਼ਬਰਰਾਸ਼ਟਰੀ

ਬੰਗਲਾਦੇਸ਼ ਦਾ ਭਾਰਤ ’ਚ T-20 ਵਿਸ਼ਵ ਕੱਪ ਖੇਡਣ ਤੋਂ ਕੋਰਾ ਇਨਕਾਰ; ICC ਨੇ ਬਦਲਵੇਂ ਸਥਾਨ ਦੀ ਮੰਗ ਠੁਕਰਾਈ

Current Updates
ਬੰਗਲਾਦੇਸ਼- ਬੰਗਲਾਦੇਸ਼ ਕ੍ਰਿਕਟ ਬੋਰਡ (BCB) ਦੇ ਪ੍ਰਧਾਨ ਅਮੀਨੁਲ ਇਸਲਾਮ ਬੁਲਬੁਲ ਨੇ ਅੱਜ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੀ ਟੀਮ ਨੂੰ ਟੀ-20 ਵਿਸ਼ਵ ਕੱਪ ਲਈ...
ਖਾਸ ਖ਼ਬਰਰਾਸ਼ਟਰੀ

‘ਗ੍ਰੀਨਲੈਂਡ ਸਾਡਾ ਖੇਤਰ ਹੈ, ਹਾਂ ਕਹੋ ਨਹੀਂ ਤਾਂ…’, ਸਵਿਟਜ਼ਰਲੈਂਡ ‘ਚ ਟਰੰਪ ਦਾ ਯੂਰਪੀ ਦੇਸ਼ਾਂ ਨੂੰ ਅਲਟੀਮੇਟਮ

Current Updates
ਨਵੀਂ ਦਿੱਲੀ: ਬੁੱਧਵਾਰ ਨੂੰ ਸਵਿਟਜ਼ਰਲੈਂਡ ਦੇ ਦਾਵੋਸ ਵਿੱਚ ਵਿਸ਼ਵ ਆਰਥਿਕ ਮੰਚ (WEF) ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗ੍ਰੀਨਲੈਂਡ ਨੂੰ ਲੈ ਕੇ ਆਪਣੇ ਇਰਾਦੇ ਸਾਫ਼ ਕਰ...