ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਆਪਣੀ ਸੁਰੀਲੀ ਆਵਾਜ਼ ਦੇ ਨਾਲ ਪੰਜਾਬੀਆਂ ਦੇ ਮਨਾਂ ਵਿੱਚ ਵਸਦਾ ਰਹੇਗਾ ਰਾਜਵੀਰ ਜਵੰਦਾCurrent UpdatesOctober 8, 2025 October 8, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਇਸ ਖ਼ਬਰ ਤੋਂ ਪੰਜਾਬੀ ਇੰਡਸਟਰੀ ਵਿੱਚ ਵੱਡੇ ਪੱਧਰ ’ਤੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ, ਸਵੇਰੇ 10:55 ਵਜੇ ਆਖਰੀ ਸਾਹ ਲਏCurrent UpdatesOctober 8, 2025 October 8, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਜਵੰਦਾ 27 ਸਤੰਬਰ ਨੂੰ ਬੱਦੀ ਨਜ਼ਦੀਕ ਸੜਕ ਹਾਦਸੇ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀਭਾਰਤ-ਪਾਕਿ ਸਰਹੱਦ ’ਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨਾਕਾਮCurrent UpdatesOctober 7, 2025 October 7, 2025 ਅੰਮ੍ਰਿਤਸਰ- ਬਾਰਡਰ ਸਿਕਿਓਰਿਟੀ ਫੋਰਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਡਰੋਨ ਗਤੀਵਿਧੀ ਤੋਂ ਬਾਅਦ ਦੋ ਪਿਸਤੌਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਇੰਗਲਿਸ਼ ਚੈਨਲ ਵਿੱਚ ‘ਡੰਕੀ’ ਵਾਲੀ ਕਿਸ਼ਤੀ ਪਲਟਣ ਤੋਂ ਬਾਅਦ ਜਲੰਧਰ ਦਾ ਨੌਜਵਾਨ ਲਾਪਤਾCurrent UpdatesOctober 7, 2025 October 7, 2025 ਜਲੰਧਰ- ਜਲੰਧਰ ਦਾ ਇੱਕ ਨੌਜਵਾਨ ਡੰਕੀ ਰੂਟ ਰਾਹੀਂ ਫਰਾਂਸ ਤੋਂ ਇੰਗਲੈਂਡ ਜਾਣ ਦੌਰਾਨ ਲਾਪਤਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਲਗਪਗ 80 ਦੇ ਕਰੀਬ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ: ਰੇਲਵੇ ਟਰੈਕ ’ਤੇ ਧਮਾਕੇ ਕਾਰਨ ਜਾਫ਼ਰ ਐਕਸਪ੍ਰੈਸ ਲੀਹ ਤੋਂ ਉਤਰੀ, ਕਈ ਜ਼ਖਮੀCurrent UpdatesOctober 7, 2025 October 7, 2025 ਪਾਕਿਸਤਾਨ- ਪਾਕਿਸਤਾਨ ਦੇ ਦੱਖਣ-ਪੱਛਮੀ ਸੂਬੇ ਸਿੰਧ ਵਿੱਚ ਮੰਗਲਵਾਰ ਨੂੰ ਇੱਕ ਰੇਲਵੇ ਟਰੈਕ ’ਤੇ ਹੋਏ ਧਮਾਕੇ ਕਾਰਨ ਰੇਲਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ ਅਤੇ...
ਖਾਸ ਖ਼ਬਰਰਾਸ਼ਟਰੀਪਾਕਿ ਆਪਣੇ ਹੀ ਲੋਕਾਂ ’ਤੇ ਬੰਬਾਰੀ ਅਤੇ ਯੋਜਨਾਬੱਧ ਨਸਲਕੁਸ਼ੀ ਕਰਦਾ ਹੈ: ਭਾਰਤCurrent UpdatesOctober 7, 2025 October 7, 2025 ਨਵੀਂ ਦਿੱਲੀ- ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਬਾਰੇ ਇੱਕ ਬਹਿਸ ਦੌਰਾਨ ਪਾਕਿਸਤਾਨ ਦੇ ਖੋਖਲੇ ਦਾਅਵਿਆਂ ਦਾ ਇੱਕ ਵਾਰ ਫਿਰ ਪਰਦਾਫਾਸ਼ ਕੀਤਾ...
ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ’ਤੇ ਬਰਫ਼ਬਾਰੀCurrent UpdatesOctober 7, 2025 October 7, 2025 ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਅੱਜ ਦੂਜੇ ਦਿਨ ਵੀ ਬਰਫ਼ਬਾਰੀ ਹੋਈ, ਜਿਸ ਨਾਲ ਤਾਪਮਾਨ ਹੋਰ ਡਿੱਗ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਲਾਹੌਲ ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੀਂਹ ਨਾਲ ਗਰਮੀ ਤੋਂ ਰਾਹਤ ਪਰ ਕਿਸਾਨਾਂ ਲਈ ਬਣਿਆ ਆਫ਼ਤCurrent UpdatesOctober 7, 2025 October 7, 2025 ਚੰਡੀਗਡ਼੍ਹ- ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ ਸਵੇਰ ਤੋਂ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਂਦਾ ਰਿਹਾ। ਮੀਂਹ ਕਰ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆCurrent UpdatesOctober 7, 2025 October 7, 2025 ਅੰਮ੍ਰਿਤਸਰ- ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਖਾਸ ਖ਼ਬਰਰਾਸ਼ਟਰੀਚੋਣ ਕਮਿਸ਼ਨ ਨੇ ਵੋਟਰ ਸੂਚੀਆਂ ’ਚੋਂ ਹਟਾਏ ਗੈਰ-ਨਾਗਰਿਕਾਂ ਦੀ ਗਿਣਤੀ ਬਾਰੇ ਕੁਝ ਨਹੀਂ ਦੱਸਿਆ: ਕਾਂਗਰਸCurrent UpdatesOctober 7, 2025 October 7, 2025 ਨਵੀਂ ਦਿੱਲੀ- ਕਾਂਗਰਸ ਨੇ ਮੰਗਲਵਾਰ ਨੂੰ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਗੈਰ-ਨਾਗਰਿਕਾਂ ਨੂੰ ਹਟਾਉਣ ਲਈ SIR ਪ੍ਰਕਿਰਿਆ ਦੀ ਲੋੜ ਬਾਰੇ ਬਹੁਤ ਕੁਝ ਕਿਹਾ ਗਿਆ ਸੀ,...