ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਪੀਆਰ ’ਤੇ ਅਸਥਾਈ ਪਾਬੰਦੀCurrent UpdatesJanuary 11, 2026 January 11, 2026 ਕੈਨੇਡਾ- ਕੈਨੇਡਾ ਸਰਕਾਰ ਨੇ ਆਪਣੇ ਵੀਜ਼ਾ ਨੇਮ ਸਖ਼ਤ ਕਰਦਿਆਂ ਬਜ਼ੁਰਗਾਂ (ਮਾਪਿਆਂ ਅਤੇ ਦਾਦਾ-ਦਾਦੀ) ਲਈ ਸਥਾਈ ਨਿਵਾਸ ਵੀਜ਼ਾ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਕਾਂਗਰਸ ਸਾਂਝੀ ਪਾਰਟੀ ਲੀਡਰਸ਼ਿਪ ਹੇਠ ਲੜੇਗੀ ਪੰਜਾਬ ਅਸੈਂਬਲੀ ਚੋਣਾਂ: ਬਘੇਲCurrent UpdatesJanuary 11, 2026 January 11, 2026 ਬਠਿੰਡਾ- ਏਆਈਸੀਸੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਐਤਵਾਰ ਨੂੰ ਕਿਹਾ ਕਿ ਕਾਂਗਰਸ 2027 ਦੀਆਂ ਅਸੈਂਬਲੀ ਚੋਣਾਂ ਪਾਰਟੀ ਦੀ ਸਾਂਝੀ...
ਖਾਸ ਖ਼ਬਰਪੰਜਾਬਰਾਸ਼ਟਰੀਲੌਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ‘ਆਪ’ ਛੱਡ ਅਕਾਲੀ ਦਲ ਵਿਚ ਸ਼ਾਮਲCurrent UpdatesJanuary 11, 2026 January 11, 2026 ਸੰਗਰੂਰ- ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅੱਜ ਆਪਣੇ ਹਲਕਾ ਸੁਨਾਮ ਵਿਚ ਹੀ ਉਸ ਸਮੇਂ ਝਟਕਾ ਲੱਗਿਆ ਜਦੋਂ...
ਖਾਸ ਖ਼ਬਰਰਾਸ਼ਟਰੀਆਤਿਸ਼ੀ ਵਿਵਾਦਿਤ ਟਿੱਪਣੀ: ਦਿੱਲੀ ਭਾਜਪਾ ਪ੍ਰਧਾਨ ਵੱਲੋਂ ਐਕਸ ’ਤੇ ਵੀਡੀਓ ਪੋਸਟ; ਕੇਜਰੀਵਾਲ ਨੂੰ ਐੱਫਆਈਆਰ ਦਰਜ ਕਰਨ ਦੀ ਚੁਣੌਤੀCurrent UpdatesJanuary 11, 2026 January 11, 2026 ਨਵੀਂ ਦਿੱਲੀ- ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਐਤਵਾਰ ਨੂੰ ‘ਆਪ’ ਆਗੂ ਆਤਿਸ਼ੀ ਦੀ ਵਿਵਾਦਿਤ ਟਿੱਪਣੀ ਵਾਲੀ ਵੀਡੀਓ ਐਕਸ ’ਤੇ ਪੋਸਟ ਕਰਦਿਆਂ ਅਰਵਿੰਦ ਕੇਜਰੀਵਾਲ...
ਖਾਸ ਖ਼ਬਰਰਾਸ਼ਟਰੀ‘ਇੰਡੀਅਨ ਆਈਡਲ 3’ ਜੇਤੂ ਗਾਇਕ ਤੇ ਅਦਾਕਾਰ ਪ੍ਰਸ਼ਾਂਤ ਤਮਾਂਗ ਦਾ ਦੇਹਾਂਤCurrent UpdatesJanuary 11, 2026 January 11, 2026 ਨਵੀਂ ਦਿੱਲੀ- ‘ਇੰਡੀਅਨ ਆਈਡਲ 3’ ਦੇ ਜੇਤੂ ਪ੍ਰਸ਼ਾਂਤ ਤਮਾਂਗ(43) ਦੀ ਐਤਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਰ ਕੇ ਮੌਤ ਹੋ ਗਈ। ਤਮਾਂਗ ਦੇ ਨੇੜਲੇ ਦੋਸਤ...
ਅੰਤਰਰਾਸ਼ਟਰੀਖਾਸ ਖ਼ਬਰਇਰਾਨ ਵੱਲੋਂ ਅਮਰੀਕੀ ਫੌਜਾਂ ਨੂੰ ਹਮਲਾ ਨਾ ਕਰਨ ਦੀ ਚਿਤਾਵਨੀCurrent UpdatesJanuary 11, 2026 January 11, 2026 ਦੁਬਈ- ਇਰਾਨ ਵਿਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਹਿੰਸਕ ਰੂਪ ਧਾਰ ਗਏ ਹਨ। ਇਸ ਦੌਰਾਨ ਅਮਰੀਕਾ ਨੇ ਕਿਹਾ ਹੈ ਕਿ ਜੇ ਇਰਾਨ ਦੀ ਸਰਕਾਰ ਪ੍ਰਦਰਸ਼ਨਕਾਰੀਆਂ ’ਤੇ ਕਾਰਵਾਈ...
ਖਾਸ ਖ਼ਬਰਰਾਸ਼ਟਰੀਨਿਊਜ਼ੀਲੈਂਡ 300 ਦੌੜਾਂ; ਭਾਰਤ ਦੀ ਪਹਿਲੀ ਵਿਕਟ ਡਿੱਗੀ; 11 ਓਵਰਾਂ ਵਿਚ 52 ਦੌੜਾਂCurrent UpdatesJanuary 11, 2026 January 11, 2026 ਵਡੋਦਰਾ- ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਮੈਚਾਂ ਦੀ ਇੱਕ ਰੋਜ਼ਾ (ODI) ਸੀਰੀਜ਼ ਦਾ ਆਗਾਜ਼ ਅੱਜ ਵਡੋਦਰਾ ਦੇ ਬੀ ਸੀ ਏ (BCA) ਸਟੇਡੀਅਮ ਵਿੱਚ ਹੋਇਆ। ਭਾਰਤੀ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ’ਚ ਫਿਰਕੂ ਤਣਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿਆਂਗੇ: ਮਾਨCurrent UpdatesJanuary 11, 2026 January 11, 2026 ਬਠਿੰਡਾ- ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਭਾਜਪਾ ਨੇ ਇਕ ਸਾਜ਼ਿਸ਼ ਤਹਿਤ ‘ਆਪ’ ਆਗੂ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕੀਤੀ ਤਾਂ...
ਅੰਤਰਰਾਸ਼ਟਰੀਖਾਸ ਖ਼ਬਰਨਿਊਜ਼ੀਲੈਂਡ ਵਿੱਚ ਦੂਜੀ ਵਾਰ ਨਗਰ ਕੀਰਤਨ ਦਾ ਵਿਰੋਧCurrent UpdatesJanuary 11, 2026 January 11, 2026 ਨਿਊਜ਼ੀਲੈਂਡ- ਨਿਊਜ਼ੀਲੈਂਡ ਵਿਚ ਇਕ ਵਾਰ ਮੁੜ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਨਗਰ ਕੀਰਤਨ ਨੂੰ ਰੋਕਿਆ ਨਹੀਂ ਗਿਆ ਪਰ ਇਸ ਨਗਰ ਕੀਰਤਨ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਵੱਲੋਂ ਗ੍ਰੀਨਲੈਂਡ ਨੂੰ ‘ਮੁਸ਼ਕਲ ਰਾਹ’ ’ਤੇ ਲਿਜਾਣ ਦੀ ਧਮਕੀ; ਰੂਸ, ਚੀਨ ਦੇ ਜੋਖਮ ਦਾ ਹਵਾਲਾ ਦਿੱਤਾCurrent UpdatesJanuary 10, 2026 January 10, 2026 ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਫਿਰ ਗ੍ਰੀਨਲੈਂਡ ਬਾਰੇ ‘ਕੁਝ ਕਰਨ’ ਦੀ ਆਪਣੀ ਮੰਗ ਨੂੰ ਦੁਹਰਾਇਆ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ...