ਖਾਸ ਖ਼ਬਰਚੰਡੀਗੜ੍ਹਰਾਸ਼ਟਰੀ120 ਦੀ ਰਾਈਡ, 140 ਦਾ ਬਿੱਲ! ਆਨਲਾਈਨ ਕੈਬ ‘ਚ ਵਾਧੂ ਵਸੂਲੀ ਦਾ ਖ਼ੁਲਾਸਾCurrent UpdatesAugust 10, 2026 August 10, 2026 ਚੰਡੀਗੜ੍ਹ: ਜੇਕਰ ਤੁਸੀਂ ਵੀ ਰੋਜ਼ਾਨਾ ਆਨਲਾਈਨ ਕੈਬ ਜਾਂ ਆਟੋ ਬੁੱਕ ਕਰਕੇ ਸਫ਼ਰ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜਰੂਰੀ ਹੈ। ਅੱਜ-ਕੱਲ੍ਹ ਆਨਲਾਈਨ ਰਾਈਡ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ੇ ਦੀ ਓਵਰਡੋਜ਼ ਨਾਲ 29 ਸਾਲਾ ਨੌਜਵਾਨ ਦੀ ਸ਼ੱਕੀ ਮੌਤ, ਪਰਿਵਾਰ ‘ਚ ਚੀਕ-ਚਿਹਾੜਾCurrent UpdatesAugust 10, 2026 August 10, 2026 ਨਾਭਾ- ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਦਾ ਸਿਲਸਿਲਾ ਥੰਮ੍ਹਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਵਿੱਚ ਨਸ਼ੇ ਦੀ...
ਖਾਸ ਖ਼ਬਰਰਾਸ਼ਟਰੀਸੰਸਦ ਦੀ ਕਾਰਵਾਈ: ਵਿਦਿਆਰਥੀ ਰੋਸ ਪ੍ਰਦਰਸ਼ਨ ‘ਤੇ ਜਵਾਬ ਦੇਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ; ਰਿਜਿਜੂ ਦੀ ਵਿਰੋਧੀਆਂ ਨੂੰ ਸ਼ਾਂਤੀ ਦੀ ਅਪੀਲCurrent UpdatesAugust 10, 2026 August 10, 2026 ਨਵੀਂ ਦਿੱਲੀ: ਸੰਸਦ ਦੇ ਚੱਲ ਰਹੇ ਇਜਲਾਸ ਦੌਰਾਨ ਦੇਸ਼ ਭਰ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਗੁਰਬਾਣੀ ਪ੍ਰਸਾਰਣ ਮਾਮਲਾ: GTC ਦੇ MD ਨੇ ਹਾਈ ਕੋਰਟ ‘ਚ 2008 ਦੇ ਹਲਫ਼ਨਾਮੇ ਦਾ ਦਿੱਤਾ ਹਵਾਲਾCurrent UpdatesAugust 10, 2026 August 10, 2026 ਚੰਡੀਗੜ੍ਹ: ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰਾਂ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਦੌਰਾਨ ਇੱਕ ਅਹਿਮ ਮੋੜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਾਨੂੰਨ ਦੀ ਉਲੰਘਣਾ ਕਰਨ ‘ਤੇ ਪਹਿਲੀ ਵਾਰ 50 ਹਜ਼ਾਰ ਦਾ ਜੁਰਮਾਨਾ, ਦੂਜੀ ਵਾਰ ਇਕ ਲੱਖ ਦਾ ਅਤੇ ਤੀਜੀ ਵਾਰ ਵਿੱਚ ਮਾਨਤਾ ਰੱਦ ਕਰ ਦਿੱਤੀ ਜਾਵੇਗੀCurrent UpdatesAugust 10, 2026 August 10, 2026 ਚੰਡੀਗੜ੍ਹ: ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ...
ਖਾਸ ਖ਼ਬਰਰਾਸ਼ਟਰੀਪ੍ਰਦਰਸ਼ਨਕਾਰੀਆਂ ਅਤੇ ਪੁਲੀਸ ‘ਚ ਤਿੱਖੀ ਝੜਪ, ਹਾਲਾਤ ਬੇਕਾਬੂ; ਛੱਡੇ ਗਏ ਅੱਥਰੂ ਗੈਸ ਦੇ ਗੋਲੇCurrent UpdatesAugust 10, 2026 August 10, 2026 ਨਵੀਂ ਦਿੱਲੀ- ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਮਾਰਚ ਕੱਢ ਰਹੇ ਸਨ, ਪਰ ਸਥਿਤੀ ਉਸ ਸਮੇਂ ਗੰਭੀਰ ਹੋ ਗਈ ਜਦੋਂ ਪੁਲੀਸ ਨੇ ਉਨ੍ਹਾਂ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਵਿੱਚ H-1B ਅਤੇ L-1 ਵੀਜ਼ਾ ਦੀ ਮਿਆਦ ਵਧਾਉਣ ‘ਤੇ ਲੱਗੇਗੀ ਫ਼ੀਸCurrent UpdatesAugust 10, 2026 August 10, 2026 ਵਾਸ਼ਿੰਗਟਨ: ਅਮਰੀਕਾ ਵਿੱਚ ਕੰਮ ਕਰ ਰਹੇ ਵਿਦੇਸ਼ੀ ਪੇਸ਼ੇਵਰਾਂ, ਖਾਸ ਕਰਕੇ ਭਾਰਤੀ ਆਈ.ਟੀ. (IT) ਮਾਹਰਾਂ ਲਈ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਸਰਕਾਰ ਵੱਲੋਂ H-1B...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਮਿਲੇਗਾ ਲਾਭ, ਪੰਜਾਬ ਸਰਕਾਰ ਦੇ ਪਰਿਵਾਰ ਦੇ ‘ਇਨ-ਸੋਰਸਡ’ ਮੈਂਬਰ ਬਣਨਗੇ ਮੁਲਾਜ਼ਮCurrent UpdatesAugust 10, 2026 August 10, 2026 ਚੰਡੀਗੜ੍ਹ- ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਲਏ ਗਏ ਇਤਿਹਾਸਕ ਫੈਸਲੇ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ)...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਧਾਨ ਸਭਾ ’ਚ ਮਤਾ ਪਾਸ ਕਰਕੇ ਸੰਵਿਧਾਨਕ ਸੋਧ ਦੀ ਮੰਗ, ਛੋਟੇ ਸੂਬਿਆਂ ਦੇ ਹਿੱਤਾਂ ਦੀ ਰਾਖੀ ਲਈ ਬਰਾਬਰ ਪ੍ਰਤੀਨਿਧਤਾ ਜ਼ਰੂਰੀCurrent UpdatesAugust 10, 2026 August 10, 2026 ਚੰਡੀਗੜ੍ਹ: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਰਾਜ ਸਭਾ ਵਿੱਚ ਸਾਰੇ ਸੂਬਿਆਂ ਨੂੰ ਬਰਾਬਰ...
ਖਾਸ ਖ਼ਬਰਰਾਸ਼ਟਰੀਬਾਰਾਮਤੀ ਏਅਰਸਟ੍ਰਿਪ ਨੇੜੇ ਸਿਖਲਾਈ ਜਹਾਜ਼ ਹਾਦਸਾਗ੍ਰਸਤ; ਜਾਨੀ ਨੁਕਸਾਨ ਤੋਂ ਬਚਾਅCurrent UpdatesAugust 9, 2026 August 9, 2026 ਪੁਣੇ- ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ’ਚ ਬਾਰਾਮਤੀ ਏਅਰਸਟ੍ਰਿਪ ਨੇੜੇ ਐਤਵਾਰ ਨੂੰ ਇੱਕ ਪ੍ਰਾਈਵੇਟ ਕੰਪਨੀ ਦਾ ਸਿਖਲਾਈ ਜਹਾਜ਼ (Trainer Aircraft) ਹਾਦਸਾਗ੍ਰਸਤ ਹੋ ਕੇ ਡਿੱਗ ਗਿਆ। ਪੁਲੀਸ...