ਖਾਸ ਖ਼ਬਰਰਾਸ਼ਟਰੀਵਪਾਰਘਰੇਲੂ ਸ਼ੇਅਰ ਬਾਜ਼ਾਰ ਸ਼ੁਰੂਆਤੀ ਵਾਧੇ ਮਗਰੋਂ ਡਿੱਗਿਆCurrent UpdatesSeptember 23, 2025 September 23, 2025 ਮੁੰਬਈ- ਸੈਂਸੈਕਸ ਤੇ ਨਿਫਟੀ ਮੰਗਲਵਾਰ ਨੂੰ ਸਕਾਰਾਤਮਕ ਸ਼ੁਰੂਆਤ ਮਗਰੋਂ ਫਿਰ ਨਿਘਾਰ ਨਾਲ ਕਾਰੋਬਾਰ ਕਰਨ ਲੱਗੇ ਹਨ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐੱਸਈ ਸੈਂਸੈਕਸ 147.53 ਅੰਕ ਵਧ ਕੇ...
ਖਾਸ ਖ਼ਬਰਰਾਸ਼ਟਰੀਹਵਾਈ ਜਹਾਜ਼ ਦੇ ਲੈਂਡਿੰਗ ਗੇਅਰ ਵਿੱਚ ਲੁਕ ਕੇ ਭਾਰਤ ਪੁੱਜਿਆ ਅਫਗਾਨੀ ਲੜਕਾ ਹਵਾਈ ਅੱਡੇ ਤੋਂ ਹੀ ਕਾਬੁਲ ਵਾਪਸ ਭੇਜਿਆCurrent UpdatesSeptember 23, 2025 September 23, 2025 ਨਵੀਂ ਦਿੱਲੀ- ਇੱਥੇ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਇਕ 13 ਸਾਲ ਦਾ ਅਫਗਾਨੀ ਲੜਕਾ ਉਡਾਣ ਵਿਚ ਲੁਕ ਕੇ ਪੁੱਜਿਆ। ਉਹ ਕਾਬੁਲ ਤੋਂ ਉਡਾਣ ਭਰਨ ਵਾਲੇ...
ਖਾਸ ਖ਼ਬਰਰਾਸ਼ਟਰੀਇੰਦੌਰ ਵਿਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ; 2 ਮੌਤਾਂ,12 ਜ਼ਖ਼ਮੀCurrent UpdatesSeptember 23, 2025 September 23, 2025 ਇੰਦੌਰ- ਇਥੇ ਰਾਣੀਪੁਰਾ ਇਲਾਕੇ ਵਿਚ ਸੋਮਵਾਰ ਰਾਤੀਂ ਮੀਂਹ ਦੌਰਾਨ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਜਦੋਂਕਿ 12...
ਅੰਤਰਰਾਸ਼ਟਰੀਖਾਸ ਖ਼ਬਰਚੀਨ ਵਿੱਚ ਸ਼ਕਤੀਸ਼ਾਲੀ ਤੂਫਾਨ ਦੇ ਚਲਦਿਆਂ ਸਕੂਲ ਅਤੇ ਕਾਰੋਬਾਰ ਬੰਦ, ਉਡਾਣਾਂ ਪ੍ਰਭਾਵਿਤCurrent UpdatesSeptember 23, 2025 September 23, 2025 ਚੀਨ- ਦੱਖਣੀ ਚੀਨੀ ਵਿੱਚ ਹੁਣ ਤੱਕ ਦੇ ਸਭ ਤੋਂ ਸ਼ਕਤੀਸ਼ਾਲੀ ਤੁਫਾਨ ਦੀ ਸੰਭਾਵਨਾ ਦੇ ਚਲਦਿਆਂ ਸ਼ਹਿਰਾਂ ਨੇ ਮੰਗਲਵਾਰ ਨੂੰ ਰੋਜ਼ਾਨਾ ਜੀਵਨ ਦੇ ਕਈ ਪਹਿਲੂਆਂ ਨੂੰ...
ਅੰਤਰਰਾਸ਼ਟਰੀਖਾਸ ਖ਼ਬਰH-1B ਵੀਜ਼ਾ – ਇਹ ਕੀ ਹੈ ਅਤੇ ਇਸ ਦੇ ਲਾਭਪਾਤਰੀ ਕੌਣ ਹਨ?Current UpdatesSeptember 23, 2025 September 23, 2025 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਇਮੀਗ੍ਰੇਸ਼ਨ ਤੇ ਆਪਣੀ ਵਿਆਪਕ ਕਾਰਵਾਈ ਦੇ ਹਿੱਸੇ ਵਜੋਂ H-1B ਵੀਜ਼ਿਆਂ ਦੀਆਂ ਫੀਸਾਂ ਵਿੱਚ ਵਾਧਾ ਕੀਤਾ ਹੈ। ਰਾਸਟਰਪਤੀ...
ਖਾਸ ਖ਼ਬਰਪੰਜਾਬਰਾਸ਼ਟਰੀਤੜਕਸਾਰ ਘਰੋਂ ਗਾਇਬ ਹੋਈ ਮਹਿਲਾ ਦੀ ਲਾਸ਼ ਮਿਲੀCurrent UpdatesSeptember 23, 2025 September 23, 2025 ਲੁਧਿਆਣਾ- ਕਾਕੋਵਾਲ ਰੋਡ ਤੋਂ ਬੀਤੇ ਦਿਨ ਤੜਕੇ ਚਾਰ ਵਜੇ ਤੋਂ ਘਰੋਂ ਗਾਇਬ ਔਰਤ ਦੀ ਲਾਸ਼ ਬੀਤੀ ਦੇਰ ਰਾਤ ਗਿੱਲ ਰੋਡ ਨਹਿਰ ਵਿੱਚੋਂ ਬਰਾਮਦ ਹੋਈ ਹੈ।...
ਖਾਸ ਖ਼ਬਰਰਾਸ਼ਟਰੀਕੋਲਕਾਤਾ ਵਿਚ ਭਾਰੀ ਮੀਂਹ ਨਾਲ ਆਮ ਜ਼ਿੰਦਗੀ ਲੀਹੋਂ ਲੱਥੀ; ਹੜ੍ਹਾਂ ਵਾਲੇ ਹਾਲਾਤ, ਕਰੰਟ ਲੱਗਣ ਨਾਲ ਤਿੰਨ ਮੌਤਾਂCurrent UpdatesSeptember 23, 2025 September 23, 2025 ਕੋਲਕਾਤਾ- ਕੋਲਕਾਤਾ ਤੇ ਨੇੜਲੇ ਇਲਾਕਿਆਂ ਵਿਚ ਰਾਤ ਭਰ ਪਏ ਮੀਂਹ ਮਗਰੋਂ ਹੜ੍ਹਾਂ ਵਾਲੇ ਹਾਲਾਤ ਕਰਕੇ ਮੰਗਲਵਾਰ ਨੂੰ ਆਮ ਜ਼ਿੰਦਗੀ ਲੀਹੋਂ ਲੱਥ ਗਈ। ਵੱਡੇ ਪੱਧਰ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ: ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ; ਤਿੰਨ ਕਾਬੂCurrent UpdatesSeptember 22, 2025 September 22, 2025 ਅੰਮ੍ਰਿਤਸਰ- ਅੰਮ੍ਰਿਤਸਰ ਪੁਲੀਸ ਨੇ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਫਾਸ਼ ਕੀਤਾ ਹੈ। ਪੁਲੀਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ...
ਖਾਸ ਖ਼ਬਰਮਨੋਰੰਜਨਰਾਸ਼ਟਰੀਜੈਕਲੀਨ ਫਰਨਾਂਡੇਜ਼ ਨੂੰ ਸੁਪਰੀਮ ਕੋਰਟ ਤੋਂ ਝਟਕਾ; ਸੁਕੇਸ਼ ਚੰਦਰਸ਼ੇਖਰ 200 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪਟੀਸ਼ਨ ਖਾਰਜCurrent UpdatesSeptember 22, 2025 September 22, 2025 ਮੁੰਬਈ- ਫਿਲਮ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ...
ਖਾਸ ਖ਼ਬਰਖੇਡਾਂਰਾਸ਼ਟਰੀਆਨਲਾਈਨ ਸੱਟੇਬਾਜ਼ੀ ਐਪ: ਕ੍ਰਿਕਟਰ ਰੌਬਿਨ ਉਥੱਪਾ ਈਡੀ ਅੱਗੇ ਪੇਸ਼Current UpdatesSeptember 22, 2025 September 22, 2025 ਨਵੀਂ ਦਿੱਲੀ- ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ ਇੱਕ ਆਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼...