ਅੰਤਰਰਾਸ਼ਟਰੀਖਾਸ ਖ਼ਬਰਖੇਡਾਂਪਾਕਿ ਦਾ ਭਾਰਤ ਨਾਲ ਕੋਈ ਮੁਕਾਬਲਾ ਨਹੀਂ: ਸੂਰਿਆਕੁਮਾਰ ਯਾਦਵCurrent UpdatesSeptember 22, 2025 September 22, 2025 ਦੁਬਈ- ਐਤਵਾਰ ਨੁੰ ਦੁਬਈ ਵਿੱਚ ਹੋਏ ਟੀ20 ਮੈਚ ਵਿੱਚ ਭਾਰਤ ਵੱਲੋਂ ਪਾਕਿਸਤਾਨ ’ਤੇ ਜਿੱਤ ਹਾਸਲ ਕਰਨ ਤੋਂ ਬਾਅਦ ਭਾਰਤੀ ਕਪਤਾਨ ਨੇ ਇੱਕ ਸਵਾਲ ਦੇ ਜਵਾਬ...
ਅੰਤਰਰਾਸ਼ਟਰੀਖਾਸ ਖ਼ਬਰਸੂਡਾਨ: ਯੂਰਪੀ ਸੰਘ ਨੇ ਇੱਕ ਸਾਲ ਲਈ ਪਾਬੰਦੀਆਂ ਵਧਾਈਆਂCurrent UpdatesSeptember 22, 2025 September 22, 2025 ਸੂਡਾਨ- ਯੂਰਪੀਅਨ ਯੂਨੀਅਨ ਨੇ ਸੂਡਾਨ ਦੀ ਜੰਗ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲਿਆਂ ਵਿਰੁੱਧ ਪਾਬੰਦੀਆਂ 10 ਅਕਤੂਬਰ, 2026 ਤੱਕ ਇੱਕ ਸਾਲ ਲਈ ਵਧਾ ਦਿਤੀਆਂ ਹਨ। ਇਨ੍ਹਾਂ...
ਖਾਸ ਖ਼ਬਰਰਾਸ਼ਟਰੀਸੋਨੇ ਦੀ ਕੀਮਤ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ’ਤੇ ਪੁੱਜੀ, ਚਾਂਦੀ ਵੀ ਚਮਕੀCurrent UpdatesSeptember 22, 2025 September 22, 2025 ਨਵੀਂ ਦਿੱਲੀ- ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ ₹2,200 ਦੇ ਵਾਧੇ ਨਾਲ ₹1,16,200 ਪ੍ਰਤੀ 10 ਗ੍ਰਾਮ ਦੇ ਨਵੇਂ ਸਿਖਰ ‘ਤੇ ਪਹੁੰਚ ਗਈਆਂ। ਇਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰCurrent UpdatesSeptember 22, 2025 September 22, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਸਤੰਬਰ ਦਿਨ ਬੁੱਧਵਾਰ ਨੂੰ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ...
ਖਾਸ ਖ਼ਬਰਰਾਸ਼ਟਰੀਏਏਆਈਬੀ ਦੀ ਮੁੱਢਲੀ ਰਿਪੋਰਟ ਦੇ ਕੁਝ ਪਹਿਲੂ ‘ਗੈਰਜ਼ਿੰਮੇਵਾਰਾਨਾ’Current UpdatesSeptember 22, 2025 September 22, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ 12 ਜੂਨ ਨੂੰ ਏਅਰ ਇੰਡੀਆ ਜਹਾਜ਼ ਹਾਦਸੇ ਬਾਰੇ ਏਏਆਈਬੀ ਦੀ ਮੁੱਢਲੀ ਰਿਪੋਰਟ ਦੇ ਕੁਝ ਪਹਿਲੂ, ਜਿਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜCurrent UpdatesSeptember 22, 2025 September 22, 2025 ਚੰਡੀਗੜ੍ਹ- ਪੰਜਾਬ ਸਰਕਾਰ ਮੰਗਲਵਾਰ ਨੂੰ ਆਪਣੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ...
ਖਾਸ ਖ਼ਬਰਰਾਸ਼ਟਰੀਸਾਬਕਾ ਬੈਂਕ ਕਰਮੀ ਨੂੰ ਇੱਕ ਮਹੀਨੇ ਤੱਕ ਰੱਖਿਆ ‘ਡਿਜੀਟਲ ਅਰੈਸਟ’Current UpdatesSeptember 22, 2025 September 22, 2025 ਨਵੀਂ ਦਿੱਲੀ- ਈਡੀ ਅਤੇ ਸੀਬੀਆਈ ਅਧਿਕਾਰੀਆਂ ਵਜੋਂ ਪੇਸ਼ ਹੁੰਦਿਆਂ ਸਾਈਬਰ ਠੱਗਾਂ ਨੇ ਦੱਖਣੀ ਦਿੱਲੀ ਦੇ ਗੁਲਮੋਹਰ ਪਾਰਕ ਇਲਾਕੇ ਵਿੱਚ ਇੱਕ ਸੇਵਾਮੁਕਤ ਬੈਂਕਰ ਨੂੰ ਲਗਪਗ ਇੱਕ...
ਖਾਸ ਖ਼ਬਰਰਾਸ਼ਟਰੀ2020 ਦੰਗੇ: ਸੁਪਰੀਮ ਕੋਰਟ ਵੱਲੋਂ ਉਮਰ ਖਾਲਿਦ ਸਮੇਤ ਹੋਰਾਂ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਦਿੱਲੀ ਪੁਲੀਸ ਨੂੰ ਨੋਟਿਸCurrent UpdatesSeptember 22, 2025 September 22, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਫਰਵਰੀ 2020 ਦੇ ਦਿੱਲੀ ਦੰਗਿਆਂ ਪਿੱਛੇ ਸਾਜ਼ਿਸ਼ ਦੇ ਦੋਸ਼ਾਂ ਨਾਲ ਸਬੰਧਤ UAPA ਕੇਸ ਵਿੱਚ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ...
ਖਾਸ ਖ਼ਬਰਰਾਸ਼ਟਰੀਬੰਗਲੁਰੂ-ਵਾਰਾਣਸੀ ਉਡਾਣ ’ਚ ਯਾਤਰੀ ਵਲੋਂ ਕਾਕਪਿਟ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼Current UpdatesSeptember 22, 2025 September 22, 2025 ਬੰਗਲੁਰੂ- ਬੰਗਲੁਰੂ ਤੋਂ ਵਾਰਾਨਸੀ ਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਵਿਚ ਇਕ ਯਾਤਰੀ ਨੇ ਕਾਕਪਿਟ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਹ ਯਾਤਰੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਜੌਲੀ ਐੱਲਐੱਲਬੀ 3 ਦੀ ਬਾਕਸ ਆਫਿਸ ’ਤੇ ਸ਼ਾਨਦਾਰ ਸ਼ੁਰੂਆਤ; ਪਹਿਲੇ ਦਿਨ ਹੀ ਕੀਤੀ 12.75 ਕਰੋੜ ਦੀ ਕਮਾਈCurrent UpdatesSeptember 21, 2025 September 21, 2025 ਮੁੰਬਈ- ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਫਿਲਮ ‘ਜੌਲੀ ਐੱਲਐੱਲਬੀ 3’ ਨੇ ਪਹਿਲੇ ਦਿਨ ਬਾਕਸ ਆਫਿਸ ’ਤੇ 12.75 ਕਰੋੜ ਰੁਪਏ ਦੀ ਕਮਾਈ ਕੀਤੀ। ਸ਼ੁੱਕਰਵਾਰ ਨੂੰ ਰਿਲੀਜ਼...