ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਸੜਕ ਹਾਦਸੇ ਵਿਚ ਪੰਜਾਬੀ ਡਰਾਈਵਰ ਹਲਾਕCurrent UpdatesDecember 20, 2025 December 20, 2025 ਵਿਨੀਪੈਗ- ਕੈਨੇਡਾ ਦੇ ਸਸਕੈਚਵਨ ਸੂਬੇ ਵਿਚ ਤਿੰਨ ਟਰੱਕਾਂ ਦੀ ਟੱਕਰ ਦੌਰਾਨ 33 ਸਾਲ ਦਾ ਇੰਦਰਜੀਤ ਸਿੰਘ ਦਮ ਤੋੜ ਗਿਆ । ਹਾਦਸਾ ਬਰੌਡਵਿਊ ਸ਼ਹਿਰ ਤੋਂ ਦੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿਆਸੀ ਸਿਕੰਦਰ: ਪੜ੍ਹੇ ਵੀ ਖ਼ੂਬ, ਜਿੱਤੇ ਵੀ ਖ਼ੂਬCurrent UpdatesDecember 20, 2025 December 20, 2025 ਚੰਡੀਗਡ਼੍ਹ- ਪੰਚਾਇਤ ਸਮਿਤੀ ਸਾਹਨੇਵਾਲ ਦੀ ਨਵੀਂ ਚੁਣੀ ਮੈਂਬਰ ਨਵਦੀਪ ਕੌਰ ਢਿੱਲੋਂ ਦਾ ਕੋਈ ਸਾਨੀ ਨਹੀਂ ਜਾਪਦਾ; ਹਾਲਾਂਕਿ ਇਹ ਮੈਂਬਰੀ ਉਸ ਦੀ ਵਿਦਿਅਕ ਡਿਗਰੀ ਦੇ ਮੇਚ...
ਖਾਸ ਖ਼ਬਰਰਾਸ਼ਟਰੀਸੰਸਦ ਦਾ ਸਰਦ ਰੁੱਤ ਇਜਲਾਸ ਸਮਾਪਤCurrent UpdatesDecember 20, 2025 December 20, 2025 ਨਵੀਂ ਦਿੱਲੀ- ਲੋਕ ਸਭਾ ਅਤੇ ਰਾਜ ਸਭਾ ਅੱਜ ਅਣਮਿੱਥੇ ਸਮੇਂ ਲਈ ਉਠਾਏ ਜਾਣ ਨਾਲ ਸੰਸਦ ਦਾ 19 ਰੋਜ਼ਾ ਸਰਦ ਰੁੱਤ ਇਜਲਾਸ ਮੁਕੰਮਲ ਹੋ ਗਿਆ। ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੁਣ ਪੰਜਾਬ ਨਿੱਤਰੇਗਾ ਜੀ ਰਾਮ ਜੀ ਦੇ ਵਿਰੋਧ ’ਚCurrent UpdatesDecember 20, 2025 December 20, 2025 ਚੰਡੀਗਡ਼੍ਹ- ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਂ ਬਦਲੇ ਜਾਣ ਅਤੇ ਯੋਜਨਾ ਦੇ ਬੁਨਿਆਦੀ ਢਾਂਚੇ ’ਚ ਤਬਦੀਲੀ ਕੀਤੇ ਜਾਣ ਤੋਂ ਖ਼ਫ਼ਾ ‘ਆਪ’ ਸਰਕਾਰ ਨੇ ਜਨਵਰੀ ਮਹੀਨੇ...
ਅੰਤਰਰਾਸ਼ਟਰੀਖਾਸ ਖ਼ਬਰਬੰਗਲਾਦੇਸ਼: ਵਿਦਿਆਰਥੀ ਆਗੂ ਦੀ ਮੌਤ ਮਗਰੋਂ ਤਣਾਅCurrent UpdatesDecember 20, 2025 December 20, 2025 ਬੰਗਲਾਦੇਸ਼- ਬੰਗਲਾਦੇਸ਼ ਵਿੱਚ ਪਿਛਲੇ ਸਾਲ ਜੁਲਾਈ ’ਚ ਹੋਏ ਵਿਦਰੋਹ ਦੇ ਮੁੱਖ ਆਗੂਆਂ ’ਚੋਂ ਇਕ ਸ਼ਰੀਫ ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਫਿਰੌਤੀ ਲਈ ਗੋਲੀਆਂ ਚਲਾਉਣ ਵਾਲਾ ਇੱਕ ਹੋਰ ਗ੍ਰਿਫਤਾਰCurrent UpdatesDecember 20, 2025 December 20, 2025 ਵੈਨਕੂਵਰ- ਐਬਸਫੋਰਡ ਪੁਲੀਸ ਨੇ ਗੁਰਸੇਵਕ ਸਿੰਘ (22) ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਉਹ ਸ਼ਹਿਰ ਦੀ ਕਿੰਗ ਰੋਡ ਦੇ 31000 ਬਲਾਕ ਸਥਿਤ ਇੱਕ ਕਾਰੋਬਾਰੀ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਐਸ਼ੇਜ ਸੀਰੀਜ਼: ਆਸਟਰੇਲੀਆ 349 ਦੌੜਾਂ ’ਤੇ ਆਲ ਆਊਟCurrent UpdatesDecember 20, 2025 December 20, 2025 ਐਡੀਲੇਡ- ਐਡੀਲੇਡ ਵਿਚ ਖੇਡੇ ਜਾ ਰਹੇ ਤੀਜੇ ਐਸ਼ੇਜ਼ ਟੈਸਟ ਮੈਚ ਵਿਚ ਅੱਜ ਆਸਟਰੇਲੀਆ ਦੀ ਟੀਮ 349 ਦੌੜਾਂ ’ਤੇ ਆਲ ਆਊਟ ਹੋ ਗਈ ਤੇ ਇੰਗਲੈਂਡ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਵਿੱਚ ਠੰਢ ਵਧੀ; ਫਰੀਦਕੋਟ ਸਭ ਤੋਂ ਠੰਢਾ ਸ਼ਹਿਰCurrent UpdatesDecember 20, 2025 December 20, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ ਤੇ ਸੂਰਜ ਦੇ ਦਰਸ਼ਨ ਨਾ ਹੋਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਨੂੰ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਕਾਮੇਡੀਅਨ ਭਾਰਤੀ ਸਿੰਘ 41 ਦੀ ਉਮਰ ਵਿੱਚ ਦੂਜੀ ਵਾਰ ਬਣੀ ਮਾਂ ; ਬੇਟੇ ਨੂੰ ਦਿੱਤਾ ਜਨਮCurrent UpdatesDecember 19, 2025 December 19, 2025 ਚੰਡੀਗੜ੍ਹ- ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ 19 ਦਸੰਬਰ ਨੂੰ ਦੂਜੀ ਵਾਰ ਮਾਪੇ ਬਣ ਗਏ ਹਨ। ਭਾਰਤੀ ਨੂੰ ਉਸ ਸਮੇਂ ਐਮਰਜੈਂਸੀ ਵਿੱਚ ਹਸਪਤਾਲ ਲਿਜਾਇਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ; 4.8 ਡਿਗਰੀ ਨਾਲ ਹੁਸ਼ਿਆਰਪੁਰ ਰਿਹਾ ਸਭ ਤੋਂ ਠੰਢਾCurrent UpdatesDecember 19, 2025 December 19, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦੀ ਚਾਦਰ ਤਣ ਜਾਣ ਕਾਰਨ ਸਰਦੀ ਦਾ ਪ੍ਰਕੋਪ ਹੋਰ ਵਧ ਗਿਆ ਹੈ। ਮੌਸਮ...