ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਕਰ ਸਕਦੇ ਨੇ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾCurrent UpdatesSeptember 7, 2025 September 7, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨ ਅਤੇ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ। ਸੂਤਰਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ; ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲCurrent UpdatesSeptember 6, 2025 September 6, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅੱਜ ਸ਼ਾਮ ਵਕਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ। ਦੋ ਦਿਨਾਂ ਤੋਂ ਮੁੱਖ ਮੰਤਰੀ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਤੋਂ ਮਿਲ ਰਹੀ ਹੈ ਅਤਿਵਾਦੀ ਸੰਗਠਨਾਂ ਨੂੰ ਵਿੱਤੀ ਮਦਦ: ਕੈਨੇਡੀਅਨ ਰਿਪੋਰਟCurrent UpdatesSeptember 6, 2025 September 6, 2025 ਕੈਨੇਡਾ- ਕੈਨੇਡਾ ਵਿਚ ਦਹਿਸ਼ਤੀ ਜਥੇਬੰਦੀਆਂ ਨੂੰ ਰਾਜਸੀ ਤੌਰ ’ਤੇ ਹਿੰਸਾ ਨਾਲ ਜੁੜੀਆਂ ਗਤੀਵਿਧੀਆਂ ਲਈ ਫੰਡ ਮਿਲਣੇ ਜਾਰੀ ਹਨ। ਇਹ ਖੁਲਾਸਾ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ...
ਅੰਤਰਰਾਸ਼ਟਰੀਖਾਸ ਖ਼ਬਰਸਿਡਨੀ: ਬੀਚ ’ਤੇ ਸ਼ਾਰਕ ਦੇ ਹਮਲੇ ਕਾਰਨ ਸਰਫਰ ਦੀ ਮੌਤCurrent UpdatesSeptember 6, 2025 September 6, 2025 ਕੈਨੇਡਾ- ਇਥੋਂ ਦੇ ਬੀਚ ’ਤੇ ਇੱਕ ਸ਼ਾਰਕ ਵੱਲੋਂ ਸਰਫਰ (ਲੱਕੜੀ ਦੇ ਫੱਟੇ ’ਤੇ ਪਾਣੀ ਵਿਚ ਸਫਰ ਕਰਨ ਵਾਲਾ) ਨੂੰ ਵੱਢ ਲਿਆ ਗਿਆ ਜਿਸ ਕਾਰਨ ਉਸ...
ਖਾਸ ਖ਼ਬਰਰਾਸ਼ਟਰੀਭਾਰਤ ਤੇ ਅਮਰੀਕਾ ਵਿੱਚ ਸਕਾਰਾਤਮਕ ਭਾਈਵਾਲੀ ਤੇ ਟਰੰਪ ਦੀਆਂ ਭਾਵਨਾਵਾਂ ਦੀ ਕਦਰ ਕਰਦਾ ਹਾਂ: ਮੋਦੀCurrent UpdatesSeptember 6, 2025 September 6, 2025 ਨਵੀਂ ਦਿੱਲੀ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਅਤੇ ਅਮਰੀਕਾ ਵਿੱਚ ਬਹੁਤ ਸਕਾਰਾਤਮਕ ਅਤੇ ਰਣਨੀਤਕ ਭਾਈਵਾਲੀ ਹੈ ਤੇ ਉਹ ਅਮਰੀਕੀ...
ਖਾਸ ਖ਼ਬਰਰਾਸ਼ਟਰੀਹਿਮਾਚਲ: ਮੀਂਹ ਕਾਰਨ ਕਾਂਗੜਾ ਹਵਾਈ ਅੱਡੇ ’ਤੇ ਦੋ ਮਹੀਨਿਆਂ ’ਚ 40 ਫੀਸਦੀ ਉਡਾਣਾਂ ਰੱਦCurrent UpdatesSeptember 6, 2025 September 6, 2025 ਹਿਮਾਚਲ ਪ੍ਰਦੇਸ਼- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਹਵਾਈ ਅੱਡੇ ’ਤੇ ਪਿਛਲੇ ਦੋ ਮਹੀਨਿਆਂ ਦੌਰਾਨ ਮੀਂਹ ਕਾਰਨ ਲਗਪਗ 40 ਫੀਸਦੀ ਉਡਾਣਾਂ ਰੱਦ ਹੋਈਆਂ ਹਨ। ਜ਼ਿਕਰਯੋਗ ਹੈ ਕਿ...
ਖਾਸ ਖ਼ਬਰਰਾਸ਼ਟਰੀਦਿੱਲੀ ਵਿੱਚ ਯਮੁਨਾ ਦਾ ਪੱਧਰ 207 ਮੀਟਰ ਤੋਂ ਹੇਠਾਂ ਆਇਆCurrent UpdatesSeptember 6, 2025 September 6, 2025 ਨਵੀਂ ਦਿੱਲੀ- ਯਮੁਨਾ ਨਦੀ ਦਾ ਪਾਣੀ ਦਾ ਪੱਧਰ ਅੱਜ 206.47 ਮੀਟਰ ਦਰਜ ਕੀਤਾ ਗਿਆ ਤੇ ਇਹ ਪੱਧਰ ਕਈ ਦਿਨਾਂ ਬਾਅਦ 207 ਮੀਟਰ ਤੋਂ ਹੇਠਾਂ ਆ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਮੁੜ ਮੀਂਹ ਪੈਣ ਕਾਰਨ ਲੋਕਾਂ ਦੀ ਚਿੰਤਾ ਵਧੀCurrent UpdatesSeptember 6, 2025 September 6, 2025 ਚੰਡੀਗੜ੍ਹ- ਪੰਜਾਬ ਵਿੱਚ ਦੋ ਦਿਨਾਂ ਮਗਰੋਂ ਅੱਜ ਮੁੜ ਮੀਂਹ ਪਿਆ। ਅੱਜ ਤੜਕੇ ਪੰਜਾਬ ਦੇ ਕੋਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਜਦੋਂ ਕਿ ਨਵਾਂ ਸ਼ਹਿਰ ਅਤੇ...
ਖਾਸ ਖ਼ਬਰਰਾਸ਼ਟਰੀਉੱਤਰਾਖੰਡ: ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ ਮੁੜ ਸ਼ੁਰੂCurrent UpdatesSeptember 6, 2025 September 6, 2025 ਉੱਤਰਾਖੰਡ- ਖਰਾਬ ਮੌਸਮ ਅਤੇ ਲਗਾਤਾਰ ਮੀਂਹ ਕਾਰਨ 1 ਤੋਂ 5 ਸਤੰਬਰ ਤੱਕ ਰੁਕੀ ਚਾਰ ਧਾਮ ਯਾਤਰਾ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਅਤੇ ਸੰਚਾਲਨ ਸ਼ਨਿਚਰਵਾਰ ਤੋਂ ਮੁੜ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਅਮਰੀਕੀ ਟੈਕਸਾਂ ਤੋਂ ਸੰਭਲਣ ਲਈ ਕੈਨੇਡਾ ਵੱਲੋਂ ਨਵੀਆਂ ਯੋਜਨਾਵਾਂ ਦਾ ਐਲਾਨCurrent UpdatesSeptember 6, 2025 September 6, 2025 ਕੈਨੇਡਾ- ਟਰੰਪ ਦੇ ਟੈਕਸ ਦੇ ਜਵਾਬ ’ਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਈ ਉਪਾਵਾਂ ਦਾ ਐਲਾਨ ਕੀਤਾ ਕਰਦਿਆਂ ਕਿਹਾ ਹੈ ਕਿ ਇਹ ਉਪਾਅ ਕੈਨੇਡਾ ਦੀ...