ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਦੋਂ ਕੋਰਿਆਈ ਮਹਿਲਾ ਦੀ ‘ਪੰਜਾਬੀ’ ਸੁਣ ਕੇ ਭਗਵੰਤ ਮਾਨ ਹੱਕੇ ਬੱਕੇ ਰਹਿ ਗਏ, ਮੁੱਖ ਮੰਤਰੀ ਨੇ ਕਿਹਾ ‘ਸਾਡੀ ਪਛਾਣ’Current UpdatesDecember 8, 2025 December 8, 2025 ਚੰਡੀਗੜ੍ਹ- ਇੱਕ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਕੋਰਿਆਈ ਮਹਿਲਾ ਦੀ ਪੰਜਾਬੀ ਭਾਸ਼ਾ ’ਤੇ ਪਕੜ ਦੇਖ ਕੇ...
ਅੰਤਰਰਾਸ਼ਟਰੀਖਾਸ ਖ਼ਬਰਜਲੇਬੀਆਂ ਤੋਂ ਲੈ ਕੇ ਕਬੱਡੀ ਤੱਕ… ਨਿਊਜ਼ੀਲੈਂਡ ਪ੍ਰਧਾਨ ਮੰਤਰੀ ਲਕਸਨ ਕਿਵੇਂ ਜੁੜ ਰਹੇ ਸਿੱਖ ਭਾਈਚਾਰੇ ਨਾਲ…Current UpdatesDecember 8, 2025 December 8, 2025 ਨਿਊਜ਼ੀਲੈਂਡ- ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ (Christopher Luxon) ਵੱਲੋਂ ਜਲੇਬੀਆਂ ਬਣਾਉਣ ਦੀ ਕੋਸ਼ਿਸ਼ ਦੇ ਵਾਇਰਲ ਹੋਣ ਤੋਂ ਥੋੜ੍ਹੀ ਦੇਰ ਬਾਅਦ, ਸਿੱਖ ਭਾਈਚਾਰੇ ਨਾਲ ਉਨ੍ਹਾਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜ ਸਿੰਘ ਸਾਹਿਬਾਨ ਦੀ ਇਕੱਤਰਤਾCurrent UpdatesDecember 8, 2025 December 8, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ...
ਖਾਸ ਖ਼ਬਰਪੰਜਾਬਰਾਸ਼ਟਰੀਆਧੁਨਿਕ ਪਿਸਤੌਲਾਂ ਸਣੇ ਛੇ ਕਾਬੂCurrent UpdatesDecember 8, 2025 December 8, 2025 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਮਲੇ ਵਿੱਚ ਛੇ ਕਾਰਕੁਨਾਂ ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ...
ਖਾਸ ਖ਼ਬਰਰਾਸ਼ਟਰੀਮੰਗਲਵਾਰ ਨੂੰ ਐਨ.ਡੀ.ਏ. ਪਾਰਲੀਮੈਂਟਰੀ ਪਾਰਟੀ ਦੀ ਮੀਟਿੰਗCurrent UpdatesDecember 8, 2025 December 8, 2025 ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪਾਰਲੀਮੈਂਟਰੀ ਪਾਰਟੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਨੋਟਿਸ ਅਨੁਸਾਰ, ਰਾਸ਼ਟਰੀ ਜਮਹੂਰੀ ਗਠਜੋੜ (NDA) ਦੀ ਪਾਰਲੀਮੈਂਟਰੀ ਪਾਰਟੀ ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਐਲਬਾ ਸਮੈਰੀਗਲੀਓ ਚੰਡੀਗੜ੍ਹ ਲਈ ਨਵੀਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨਿਯੁਕਤCurrent UpdatesDecember 8, 2025 December 8, 2025 ਚੰਡੀਗੜ੍ਹ- ਐਲਬਾ ਸਮੈਰੀਗਲੀਓ ਨੇ ਚੰਡੀਗੜ੍ਹ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਚਾਰ ਭਾਰਤੀ ਰਾਜਾਂ ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਉੱਤਰਾਖੰਡ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ: ਲਾਡੋਵਾਲ ਟੌਲ ਪਲਾਜ਼ੇ ਨੇੜੇ ਕਾਰ ਹਾਦਸੇ ਵਿਚ ਪੰਜ ਮੌਤਾਂCurrent UpdatesDecember 8, 2025 December 8, 2025 ਲੁਧਿਆਣਾ- ਲੁਧਿਆਣਾ ਵਿਚ ਐਤਵਾਰ ਦੇਰ ਰਾਤ ਤੇਜ਼ ਰਫ਼ਤਾਰ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਰਕੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ...
ਖਾਸ ਖ਼ਬਰਰਾਸ਼ਟਰੀ6 ਮੈਟਰੋ ਹਵਾਈ ਅੱਡਿਆਂ ਤੋਂ 562 ਉਡਾਣਾਂ ਕੀਤੀਆਂ ਰੱਦ; ਇਕੱਲੇ ਬੈਂਗਲੁਰੂ ’ਚ 150 ਉਡਾCurrent UpdatesDecember 8, 2025 December 8, 2025 ਮੁੰਬਈ- ਇੰਡੀਗੋ ਨੇ ਸੋਮਵਾਰ ਨੂੰ ਛੇ ਮੈਟਰੋ ਹਵਾਈ ਅੱਡਿਆਂ ਤੋਂ 562 ਉਡਾਣਾਂ ਰੱਦ ਕਰ ਦਿੱਤੀਆਂ, ਜਿਨ੍ਹਾਂ ਵਿੱਚੋਂ ਇਕੱਲੇ ਬੈਂਗਲੁਰੂ ਹਵਾਈ ਅੱਡੇ ਤੋਂ 150 ਉਡਾਣਾਂ ਸ਼ਾਮਲ...
ਖਾਸ ਖ਼ਬਰਰਾਸ਼ਟਰੀਬੰਗਾਲ ਚੋਣਾਂ ਕਾਰਨ ਸਰਕਾਰ ਨੇ ‘ਵੰਦੇ ਮਾਤਰਮ’ ’ਤੇ ਬਹਿਸ ਕਰਵਾਈ; ਧਿਆਨ ਭਟਕਾਉਣਾ ਸੀ ਮਕਸਦ: ਪ੍ਰਿਅੰਕਾ ਗਾਂਧੀCurrent UpdatesDecember 8, 2025 December 8, 2025 ਨਵੀਂ ਦਿੱਲੀ- ਕਾਂਗਰਸ ਆਗੂ ਪਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸਰਕਾਰ ਨੇ ‘ਵੰਦੇ ਮਾਤਰਮ’ ’ਤੇ ਬਹਿਸ ਇਸ ਲਈ ਸ਼ੁਰੂ ਕਰਵਾਈ ਕਿਉਂਕਿ ਪੱਛਮੀ ਬੰਗਾਲ ਵਿਧਾਨ ਸਭਾ...
ਖਾਸ ਖ਼ਬਰਪੰਜਾਬਰਾਸ਼ਟਰੀਆਡੀਓ ਮਾਮਲਾ: ਚੋਣ ਕਮਿਸ਼ਨ ਤੇਜ਼ੀ ਨਾਲ ਜਾਂਚ ਕਰੇ: ਹਾਈਕੋਰਟCurrent UpdatesDecember 8, 2025 December 8, 2025 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਜ਼ਿਲ੍ਹਾ ਪਰਿਸ਼ਦ ਚੋਣਾਂ ਨਾਲ ਸਬੰਧਿਤ ਪਟਿਆਲਾ ਦੇ ਐੱਸ ਐੱਸ ਪੀ ਦੀ ਕਥਿਤ ਆਡੀਓ ਦੇ ਮਾਮਲੇ ’ਤੇ ਰਾਜ...