ਅੰਤਰਰਾਸ਼ਟਰੀਖਾਸ ਖ਼ਬਰਅਸੀਂ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦੇ ਹਾਂ: ਟਰੰਪCurrent UpdatesSeptember 4, 2025 September 4, 2025 ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦਾ ਹੈ ਪਰ ਕਈ ਸਾਲਾਂ ਤੋਂ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਮਾਂ-ਧੀ ਦੀ ਮੌਤCurrent UpdatesSeptember 4, 2025 September 4, 2025 ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਅੱਜ ਮਾਂ-ਧੀ ਦੀ ਮੌਤ ਹੋ ਗਈ ਜਦਕਿ ਅਖਨੂਰ ’ਚ ਹੜ੍ਹ ਦੀ ਮਾਰ ਹੇਠ ਆਏ...
ਅੰਤਰਰਾਸ਼ਟਰੀਖਾਸ ਖ਼ਬਰਚੀਨ ਦਾ ਮੁੜ ਉਭਾਰ ਰੋਕਿਆ ਨਹੀਂ ਜਾ ਸਕਦਾ: ਜਿਨਪਿੰਗCurrent UpdatesSeptember 4, 2025 September 4, 2025 ਚੀਨ- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਕਿਹਾ ਕਿ ਚੀਨ ਦਾ ਮੁੜ ਉਭਾਰ “ਰੋਕਿਆ ਨਹੀਂ ਜਾ ਸਕਦਾ” ਕਿਉਂਕਿ ਦੇਸ਼ ਦੀ ਫੌਜ ਨੇ ਪਹਿਲੀ ਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਹਰਮੀਤ ਪਠਾਣਮਾਜਰਾ ਨੂੰ ਫੜਨ ਲਈ ਐੱਸ ਜੀ ਟੀ ਐੱਫ ਤਾਇਨਾਤCurrent UpdatesSeptember 4, 2025 September 4, 2025 ਪਟਿਆਲਾ- ਪੰਜਾਬ ਸਰਕਾਰ ਨੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਤਾਇਨਾਤ...
ਖਾਸ ਖ਼ਬਰਪੰਜਾਬਰਾਸ਼ਟਰੀਅਰਵਿੰਦ ਕੇਜਰੀਵਾਲ ਦਾ ਗੁਰਦਾਸਪੁਰ ਦੌਰਾ ਮੁਅੱਤਲCurrent UpdatesSeptember 4, 2025 September 4, 2025 ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵੀਰਵਾਰ ਨੂੰ ਹੋਣ ਵਾਲਾ ਗੁਰਦਾਸਪੁਰ ਦੌਰਾ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਲਈ ਦੌਰਾ...
ਖਾਸ ਖ਼ਬਰਪੰਜਾਬਰਾਸ਼ਟਰੀਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਨੇੜੇCurrent UpdatesSeptember 4, 2025 September 4, 2025 ਨੰਗਲ- ਭਾਖੜਾ ਡੈਮ ਵਿਚ ਅੱਜ ਪਾਣੀ ਦਾ ਪੱਧਰ 1678.97 ਫੁੱਟ ਦਰਜ ਕੀਤਾ ਗਿਆ ਹੈ, ਜੋ ਖਤਰੇ ਦੇ ਨਿਸ਼ਾਨ 1680 ਫੁੱਟ ਤੋਂ ਕਰੀਬ ਇੱਕ ਫੁੱਟ ਘੱਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਭਾਖੜਾ ਤੇ ਰਣਜੀਤ ਸਾਗਰ ਡੈਮਾਂ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ; ਅੱਜ ਛੱਡਿਆ ਜਾਵੇਗਾ ਹੋਰ ਪਾਣੀCurrent UpdatesSeptember 4, 2025 September 4, 2025 ਚੰਡੀਗੜ੍ਹ- ਪਹਾੜਾਂ ’ਚੋਂ ਘੱਗਰ ’ਚ ਪਾਣੀ ਦੀ ਆਮਦ ਬੇਸ਼ੱਕ ਅੱਜ ਇਕਦਮ ਘੱਟ ਗਈ ਹੈ, ਪਰ ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਖ਼ਤਰੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਹੜ੍ਹਾਂ ਦੇ ਜਾਇਜ਼ੇ ਲਈ ਪੰਜਾਬ ਪੁੱਜੇCurrent UpdatesSeptember 4, 2025 September 4, 2025 ਚੰਡੀਗੜ੍ਹ-ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੜ੍ਹਾਂ ਦੇ ਜਾਇਜ਼ੇ ਲਈ ਪੰਜਾਬ ਪਹੁੰਚ ਗਏ ਹਨ। ਉਹ ਅੱਜ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਦੇ 78 ਪਿੰਡਾਂ ਲਈ ਅਰਲਟ ਜਾਰੀ, 65 ਪਿੰਡਾ ਦਾ ਝੌਨਾ ਡੁੱਬਿਆCurrent UpdatesSeptember 4, 2025 September 4, 2025 ਪਟਿਆਲਾ- ਜਿਵੇਂ-ਜਿਵੇਂ ਘੱਗਰ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਦੇਵੀਗੜ੍ਹ, ਘਨੌਰ, ਸਨੌਰ ਅਤੇ ਪਾਤੜਾਂ ਵਿੱਚ ਘੱਗਰ ਦੇ ਕੰਢਿਆਂ ‘ਤੇ ਪੈਂਦੇ...
ਅੰਤਰਰਾਸ਼ਟਰੀਖਾਸ ਖ਼ਬਰਇਜ਼ਰਾਈਲ ਵੱਲੋਂ ਮੱਧ ਪੂਰਬ ਵਿੱਚ ਨਿਗਰਾਨੀ ਸਮਰੱਥਾ ਵਧਾਉਣ ਲਈ ਉਪਗ੍ਰਹਿ ਲਾਂਚCurrent UpdatesSeptember 3, 2025 September 3, 2025 ਇਜ਼ਰਾਈਲ- ਇਜ਼ਰਾਈਲ ਨੇ ਇੱਕ ਨਵਾਂ ਜਾਸੂਸੀ ਸੈਟੇਲਾਈਟ ਲਾਂਚ ਕੀਤਾ ਹੈ ਜਿਸਨੂੰ ਰੱਖਿਆ ਅਧਿਕਾਰੀਆਂ ਨੇ ਇੱਕ ਰਣਨੀਤਕ ਨੀਂਹ ਪੱਥਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਆਉਣ...