ਖਾਸ ਖ਼ਬਰਪੰਜਾਬਰਾਸ਼ਟਰੀMoga ਨੇੜੇ ਬੇਕਾਬੂ ਟਰਾਲੇ ਨੇ ਸਕੂਟੀ ਸਵਾਰ ਵਿਆਹੁਤਾ ਨੂੰ ਦਰੜਿਆCurrent UpdatesJuly 21, 2026 July 21, 2026 ਧਰਮਕੋਟ- ਕੋਟ ਈਸੇ ਖਾਂ ਦੇ ਮੁੱਖ ਚੌਂਕ ਵਿੱਚ ਵਾਪਰੀ ਇੱਕ ਘਟਨਾ ਵਿਚੋਂ ਸਕੂਟੀ ਸਵਾਰ ਲੜਕੀ ਦੀ ਬੇਕਾਬੂ ਟਰਾਲੇ ਥੱਲੇ ਆਉਣ ਸਦਕਾ ਮੌਤ ਹੋ ਗਈ। ਹਾਦਸਾ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਿਵਾਸ ਨੇੜਿਉਂ ਰਾਹੁਲ ਗਾਂਧੀ ਨੂੰ ਧਰਨੇ ਵਿਚੋਂ ਚੁੱਕਿਆCurrent UpdatesJuly 21, 2026 July 21, 2026 ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ ਬਾਹਰ ਧਰਨਾ ਦੇ ਰਹੇ ਕਾਂਗਰਸੀ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ...
ਅੰਤਰਰਾਸ਼ਟਰੀਖਾਸ ਖ਼ਬਰਸਪੇਨ ਨੇ ਅਰਜਨਟੀਨਾ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਖਿਤਾਬ ਜਿੱਤਿਆCurrent UpdatesJuly 20, 2026 July 20, 2026 ਸਪੇਨ- ਨਿਊਯਾਰਕ ਦੇ ਨਿਊ ਜਰਸੀ ਸਟੇਡੀਅਮ ਵਿਚ ਫੀਫਾ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿਚ ਸਪੇਨ ਨੇ ਅਰਜਨਟੀਨਾ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਫੁਟਬਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੌਮਾਂਤਰੀ ਅਪਰੇਸ਼ਨ: ਅਫ਼ਰੀਕੀ ਦੇਸ਼ ਅੰਗੋਲਾ ‘ਚ ਦਬੋਚੇ ਗਏ ਪੰਜਾਬ-ਹਰਿਆਣਾ ਦੇ 2 ਨਾਮੀ ਗੈਂਗਸਟਰCurrent UpdatesJuly 20, 2026 July 20, 2026 ਚੰਡੀਗੜ੍ਹ- ਇੱਕ ਵੱਖਰੀ ਤਰ੍ਹਾਂ ਦੇ ਕੌਮਾਂਤਰੀ ਅਪਰੇਸ਼ਨ ਵਿੱਚ, ਪੰਜਾਬ ਅਤੇ ਹਰਿਆਣਾ ਪੁਲੀਸ ਨੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਨਾਲ ਮਿਲ ਕੇ ਅਫ਼ਰੀਕੀ ਦੇਸ਼ ਅੰਗੋਲਾ ਤੋਂ ਦੋ ਲੋੜੀਂਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਹਿਬਲ ਕਲਾਂ ਗੋਲੀਕਾਂਡ: Sukhbir Badal ਤੋਂ ਸਵਾ ਦੋ ਘੰਟੇ ਹੋਈ ਪੁੱਛਗਿੱਛCurrent UpdatesJuly 20, 2026 July 20, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ ਦੇ ਪੁਣਛ ਵਿੱਚ ਢਿੱਗਾਂ ਡਿੱਗਣ ਕਾਰਨ ਸੱਤ ਹਲਾਕCurrent UpdatesJuly 20, 2026 July 20, 2026 ਸ੍ਰੀਨਗਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਭਾਰੀ ਮੀਂਹ ਤੋਂ ਬਾਅਦ ਅੱਜ ਮੁੜ ਢਿੱਗਾਂ ਡਿੱਗਣ ਕਾਰਨ ਸੱਤ ਲੋਕਾਂ ਦੀ ਜਾਨ ਚਲੀ ਗਈ ਹੈ। ਮੀਂਹ ਤੇ ਢਿੱਗਾਂ...
ਖਾਸ ਖ਼ਬਰਪੰਜਾਬਰਾਸ਼ਟਰੀਹੁਣ ਮੈਡੀਕਲ ਦੀਆਂ ਦੁਕਾਨਾਂ ‘ਤੇ CCTV ਲਾਜ਼ਮੀ; 90 ਦਿਨਾਂ ਤੱਕ ਸੁਰੱਖਿਅਤ ਰੱਖਣੀ ਪਵੇਗੀ ਰਿਕਾਰਡਿੰਗCurrent UpdatesJuly 20, 2026 July 20, 2026 ਧਰਮਕੋਟ- ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੈਡੀਕਲ ਸਟੋਰਾਂ ਉੱਤੇ ਦਵਾਈਆਂ ਦੀ ਗੈਰ ਕਾਨੂੰਨੀ ਵਿਕਰੀ ਅਤੇ ਦੁਰਵਰਤੋਂ ਨੂੰ ਮੁੱਖ ਰੱਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।...
ਖਾਸ ਖ਼ਬਰਰਾਸ਼ਟਰੀਵਿਰੋਧੀ ਧਿਰ ਦੇ ਹੰਗਾਮੇ ਕਾਰਨ ਸੰਸਦ ਦਾ ਮੌਨਸੂਨ ਇਜਲਾਸ ਹੋਇਆ ਮੁਅੱਤਲ; ਲੋਕ ਸਭਾ 4 ਵਾਰ ਹੋਈ ਮੁਲਤਵੀCurrent UpdatesJuly 20, 2026 July 20, 2026 ਨਵੀਂ ਦਿੱਲੀ- ਸੰਸਦ ਦੇ ਮੌਨਸੂਨ ਇਜਲਾਸ ਦੀ ਸ਼ੁਰੂਆਤ ਸੋਮਵਾਰ ਨੂੰ ਕਾਫ਼ੀ ਹੰਗਾਮੇਦਾਰ ਰਹੀ, ਜਿੱਥੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਪ੍ਰਦਰਸ਼ਨ ਕਾਰਨ ਲੋਕ ਸਭਾ ਅਤੇ ਰਾਜ...
ਖਾਸ ਖ਼ਬਰਪੰਜਾਬਰਾਸ਼ਟਰੀAkali Dal ਬਾਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਪਾਰਟੀ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲAkali Dal ਬਾਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਪਾਰਟੀ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲCurrent UpdatesJuly 20, 2026 July 20, 2026 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਪਾਰਟੀ ਨੂੰ ਛੱਡ ਕੇ ਆਪਣੇ...
ਖਾਸ ਖ਼ਬਰਰਾਸ਼ਟਰੀਸੋਨਮ ਵਾਂਗਚੁਕ ਦੀ ਪਤਨੀ ਨਾਲ ਕੁੱਟਮਾਰ ਦੇ ਦੋਸ਼ਾਂ ਨੂੰ ਦਿੱਲੀ ਪੁਲੀਸ ਨੇ ਨਕਾਰਿਆCurrent UpdatesJuly 20, 2026 July 20, 2026 ਨਵੀਂ ਦਿੱਲੀ- ਦਿੱਲੀ ਵਿੱਚ ਨੀਟ (NEET) ਪੇਪਰ ਲੀਕ ਮਾਮਲੇ ਨੂੰ ਲੈ ਕੇ ਕੌਕਰੇਚ ਜਨਤਾ ਪਾਰਟੀ (CJP) ਅਤੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ...