ਖਾਸ ਖ਼ਬਰਪੰਜਾਬਰਾਸ਼ਟਰੀਛੋਟੇ ਮੁੱਲ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਕਾਲਾਬਾਜ਼ਾਰੀ ਨੂੰ ਮਿਲ ਰਿਹਾ ਹੁਲਾਰਾCurrent UpdatesNovember 26, 2025 November 26, 2025 ਫਗਵਾੜਾ- ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਨਵੇਂ ਛਪੇ 10 ਅਤੇ 20 ਰੁਪਏ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਪੂਰੇ ਖੇਤਰ ਵਿੱਚ ਵੱਡੇ ਪੱਧਰ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਆਪ’ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚੋਂ ਪ੍ਰਧਾਨ ਮੰਤਰੀ ਦੀ ਗੈਰਹਾਜ਼ਰੀ ’ਤੇ ਚੁੱਕੇ ਸਵਾਲCurrent UpdatesNovember 26, 2025 November 26, 2025 ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੂਰਬ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਬੌਲੀਵੁੱਡ ਸੋਸ਼ਲਾਈਟ ਓਰੀ ਡਰੱਗਜ਼ ਕੇਸ ਦੇ ਸਿਲਸਿਲੇ ਵਿੱਚ ਮੁੰਬਈ ਪੁਲੀਸ ਸਾਹਮਣੇ ਪੇਸ਼Current UpdatesNovember 26, 2025 November 26, 2025 ਮੁੰਬਈ- ਬੌਲੀਵੁੱਡ ਸੋਸ਼ਲਾਈਟ ਅਤੇ ਪ੍ਰਭਾਵਸ਼ਾਲੀ ਵਿਅਕਤੀ ਓਰਹਾਨ ਅਵਤਰਮਣੀ ਉਰਫ਼ ਓਰੀ ਬੁੱਧਵਾਰ ਨੂੰ ਇੱਕ ਡਰੱਗ ਜ਼ਬਤੀ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਮੁੰਬਈ ਪੁਲੀਸ ਦੇ...
ਅੰਤਰਰਾਸ਼ਟਰੀਖਾਸ ਖ਼ਬਰਬਰੈਂਪਟਨ ਘਰ ਵਿੱਚ ਅੱਗ ਲੱਗਣ ਕਾਰਨ ਪੀੜਤ ਪਰਿਵਾਰ ਦੇ ਜੱਦੀ ਪਿੰਡ ਗੁਰਮਾਂ ਵਿੱਚ ਸੋਗ ਦੀ ਲਹਿਰCurrent UpdatesNovember 26, 2025 November 26, 2025 ਕੈਨੇਡਾ- ਲੁਧਿਆਣਾ ਜਿਲ੍ਹਾ ਅਧੀਨ ਪੈਂਦੇ ਪਿੰਡ ਗੁਰਮਾਂ ਦੇ ਇੱਕ ਕਿਸਾਨ ਪਰਿਵਾਰ ਦੇ ਕਨੇਡਾ ਵਿਖੇ ਬਰੈਂਪਟਨ ਸਥਿਤ ਘਰ ਨੂੰ ਅੱਗ ਲੱਗਣ ਨਾਲ ਪੰਜ ਜੀਆਂ ਦੀ ਮੌਤ...
ਖਾਸ ਖ਼ਬਰਰਾਸ਼ਟਰੀਸੰਵਿਧਾਨ ਦਿਵਸ: ਸੰਵਿਧਾਨਕ ਜ਼ਿੰਮੇਵਾਰੀਆਂ ਮਜ਼ਬੂਤ ਜਮਹੂਰੀਅਤ ਦੀ ਨੀਂਹ: ਮੋਦੀCurrent UpdatesNovember 26, 2025 November 26, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਾਗਰਿਕਾਂ ਨੂੰ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਕੈਪਸ ਕੈਫੇ ਗੋਲੀਬਾਰੀ: ਹਰ ਘਟਨਾ ਤੋਂ ਬਾਅਦ ਸਾਨੂੰ ਵੱਡੀ ਓਪਨਿੰਗ ਮਿਲੀ: ਕਪਿਲ ਸ਼ਰਮਾCurrent UpdatesNovember 26, 2025 November 26, 2025 ਮੁੰਬਈ- ਅਦਾਕਾਰ-ਕਾਮੇਡੀਅਨ ਕਪਿਲ ਸ਼ਰਮਾ ਨੇ ਬੁੱਧਵਾਰ ਨੂੰ ਕਿਹਾ ਕਿ ਕੈਨੇਡਾ ਦੇ ਸਰੀ ਵਿੱਚ ਉਨ੍ਹਾਂ ਦੇ ਕੈਫੇ ’ਤੇ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਨੇ ਅਧਿਕਾਰੀਆਂ ਨੂੰ ਦੇਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ’ਚ 15 ਰੁਪਏ ਦਾ ਵਾਧਾCurrent UpdatesNovember 26, 2025 November 26, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਲਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 15 ਰੁਪਏ ਵੱਧ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਨੌਜਵਾਨ ਏਕਤਾ ਕਲੱਬ ਨੇ ਕਰਵਾਇਆ ਭਗਵਤੀ ਜਾਗਰਣCurrent UpdatesNovember 26, 2025 November 26, 2025 ਪਟਿਆਲਾ- ਨੌਜਵਾਨ ਏਕਤਾ ਕਲੱਬ, ਪਟਿਆਲਾ ਵੱਲੋਂ 9ਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਛੋਟੀ ਬਾਰਾਂਦਰੀ ਨੇੜੇ ਹੋਮ ਗਾਰਡਜ਼ ਕੰਪਲੈਕਸ ਵਿੱਚ ਕਰਵਾਏ...
ਖਾਸ ਖ਼ਬਰਪੰਜਾਬਰਾਸ਼ਟਰੀनौजवान एकता क्लब ने करवाया भगवती जागरणCurrent UpdatesNovember 26, 2025November 26, 2025 November 26, 2025November 26, 2025 पटियाला- नौजवान एकता क्लब, पटियाला की ओर से 9वां विशाल भगवती जागरण श्रद्धा और भक्ति भावना के साथ करवाया गया। छोटी बारांदरी के नज़दीक होमगार्ड्स...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜੋਤਿਸ਼ ਦੀ ਆੜ ਵਿੱਚਠੱਗੀ ਮਾਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂCurrent UpdatesNovember 25, 2025 November 25, 2025 ਚੰਡੀਗੜ੍ਹ- ਸ਼ਾਸਤਰੀ ਪੰਡਿਤ ਨਾਮ ਦੇ ਇੱਕ ਸ਼ਖਸ ਵੱਲੋਂ ਕਸਬਾ ਸ਼ਹਿਣਾ ਦੇ ਖੁਸ਼ਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਪੱਖੋ ਬਸਤੀ ਸ਼ਹਿਣਾ ਦੇ ਘਰ ਦੇ ਵੇਹੜੇ ਵਿੱਚ ਸੋਨੇ...