ਖਾਸ ਖ਼ਬਰਰਾਸ਼ਟਰੀਪਹਿਲੀ ਵਾਰ ਸੁਪਰੀਮ ਕੋਰਟ ਦੇ ਹੁਕਮਾਂ ’ਤੇ EVM ਵੋਟਾਂ ਦੀ ਮੁੜ ਗਿਣਤੀ, ਨਤੀਜਾ ਪਲਟਿਆCurrent UpdatesAugust 13, 2025 August 13, 2025 ਨਵੀਂ ਦਿੱਲੀ- ਇੱਕ ਅਨੋਖੀ ਕਾਰਵਾਈ ਵਿੱਚ ਸੁਪਰੀਮ ਕੋਰਟ ਨੇ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਬੁਆਨਾ ਲੱਖੂ ਪਿੰਡ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਦੀ ਚੋਣ ਨਾਲ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਵਿੱਚ ਸਿੱਖ ਬਜ਼ੁਰਗ ’ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰCurrent UpdatesAugust 13, 2025 August 13, 2025 ਅਮਰੀਕਾ- ਬੀਤੇ ਦਿਨੀਂ ਇੱਕ ਬਜ਼ੁਰਗ ਸਿੱਖ ਬਜ਼ੁਰਗ ’ਤੇ ਲਾਸ ਏਂਜਲਸ ਵਿੱਚ ਹਮਲਾ ਕਰਨ ਵਾਲੇ ਵਿਅਕਤੀ ਨੂੰ ਪੁਲੀਸ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। 70...
ਅੰਤਰਰਾਸ਼ਟਰੀਖਾਸ ਖ਼ਬਰਇੰਡੋਨੇਸ਼ੀਆ ਵਿੱਚ 6.5 ਦੀ ਸ਼ਿੱਦਤ ਦੇ ਭੂਚਾਲ ਦੇ ਝਟਕੇCurrent UpdatesAugust 12, 2025 August 12, 2025 ਇੰਡੋਨੇਸ਼ੀਆ- ਇੰਡੋਨੇਸ਼ੀਆ ਦੇ ਪੱਛਮੀ ਪਾਪੂਆ ਖੇਤਰ ਵਿੱਚ ਮੰਗਲਵਾਰ ਨੂੰ 6.5 ਸ਼ਿੱਦਤ ਦਾ ਭੂਚਾਲ ਦਰਜ ਕੀਤਾ ਗਿਆ। ਜਰਮਨੀ ਦੇ ਪੱਛਮੀ ਪਾਪੁਆ ਖੇਤਰ ਲਈ ਰਿਸਰਚ ਸੈਂਟਰ. (GFZ)...
ਅੰਤਰਰਾਸ਼ਟਰੀਖਾਸ ਖ਼ਬਰਐਕਸ ਅਤੇ ਗ੍ਰੋਕ ਨੂੰ ਐੱਪਲ ਵੱਲੋਂ ਚੋਟੀ ਦੇ ਐਪਸ ਵਿੱਚ ਸ਼ਾਮਲ ਨਾ ਕਰਨ ’ਤੇ ਐਲੋਨ ਮਸਕ ਵੱਲੋਂ ਕੇਸ ਕਰਨ ਦੀ ਯੋਜਨਾCurrent UpdatesAugust 12, 2025 August 12, 2025 ਅਮਰੀਕਾ- ਅਰਬਪਤੀ ਸਪੇਸਐਕਸ, ਟੇਸਲਾ ਅਤੇ ਐਕਸ ਦੇ ਮਾਲਕ ਐਲਨ ਮਸਕ ਨੇ ਕਿਹਾ ਹੈ ਕਿ ਉਹ ਐਕਸ ਅਤੇ ਇਸ ਦੇ ਗ੍ਰੋਕ ਆਰਟੀਫਿਸ਼ੀਅਲ ਇੰਟੈਲੀਜੈਂਸ ਚੈਟਬੋਟ ਐਪ ਨੂੰ...
ਅੰਤਰਰਾਸ਼ਟਰੀਖਾਸ ਖ਼ਬਰਸਿੰਧ ਜਲ ਸੰਧੀ ਨੂੰ ਮੁਅੱਤਲ ਕਰਨਾ ਸਿੰਧੂ ਘਾਟੀ ਦੀ ਸੱਭਿਅਤਾ ਤੇ ਸੱਭਿਆਚਾਰ ‘ਤੇ ਹਮਲਾ: ਬਿਲਾਵਲCurrent UpdatesAugust 12, 2025 August 12, 2025 ਪਾਕਿਸਤਾਨ- ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਕ ਭੜਕਾਊ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਰਤ ਵੱਲੋਂ ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦੁੱਧ ਦੀ ਮਿਲਾਵਟ ਦੇ ਮਾਮਲਿਆਂ ’ਚ ਵਾਧਾ: 36.72 ਕਰੋੜ ਰੁਪਏ ਦਾ ਲਾਇਆ ਗਿਆ ਜੁਰਮਾਨਾCurrent UpdatesAugust 12, 2025 August 12, 2025 ਚੰਡੀਗੜ੍ਹ- ਸਰਕਾਰ ਨੇ ਸੰਸਦ ਨੁੂੰ ਦੱਸਿਆ ਕਿ ਵਿਤੀ ਸਾਲ 2024-25 ਦੌਰਾਨ ਨਕਲੀ ਅਤੇ ਮਿਲਾਵਟੀ ਦੁੱਧ ਨਾਲ ਸਬੰਧਤ 8815 ਮਾਮਲਿਆਂ ਵਿੱਚ 36.72 ਕਰੋੜ ਰੁਪਏ ਦੇ ਜੁਰਮਾਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੰਯੁਕਤ ਕਿਸਾਨ ਮੋਰਚੇ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨCurrent UpdatesAugust 12, 2025 August 12, 2025 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲੰਘੇ ਦਿਨ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ (SKM) ਨੇ ਚੰਡੀਗੜ੍ਹ ਦੇ ਕਿਸਾਨ...
ਖਾਸ ਖ਼ਬਰਪੰਜਾਬਰਾਸ਼ਟਰੀਦੋ ਅਕਾਲੀ ਦਲ ਬਣਨਾ ਚੰਗਾ ਸੰਕੇਤ ਨਹੀਂ, ਇਸ ਵੇਲੇ ਕੌਮ ਨੂੰ ਇਕਜੁੱਟਤਾ ਦੀ ਲੋੜ: ਧਾਮੀCurrent UpdatesAugust 12, 2025 August 12, 2025 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਵੰਡ ਅਤੇ ਦੋ ਅਕਾਲੀ ਦਲ ਬਣ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਨਾਲ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀ, ਹਸਪਤਾਲ ਦਾਖ਼ਲCurrent UpdatesAugust 12, 2025 August 12, 2025 ਬਟਾਲਾ- ਪੁਲੀਸ ਨਾਲ ਹੋਏ ਇੱਕ ਮੁਕਾਬਲੇ ਵਿੱਚ ਇੱਕ ਮੁਲਜ਼ਮ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ਉਸ ਨੇ ਭੱਜਣ ਦਾ ਯਤਨ ਕਰਦਿਆ ਇੱਕ ਪੁਲੀਸ ਕਰਮਚਾਰੀ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਵਿਦਿਆਰਥੀਆਂ ਦੇ ਦੋ ਗੁੱਟਾਂ ਵਿਚ ਝੜਪ; ਗੋਲੀਬਾਰੀ ’ਚ ਇੱਕ ਦੀ ਮੌਤ ਚਾਰ ਜ਼ਖ਼ਮੀCurrent UpdatesAugust 12, 2025 August 12, 2025 ਹਰਦਾਨ- ਇੱਥੇ ਹਰਦੋਛੰਨੀ ਰੋਡ ’ਤੇ ਪਿੰਡ ਹਰਦਾਨ ਵਿੱਚ ਅੱਜ ਬਾਅਦ ਦੁਪਹਿਰ ਕਰੀਬ ਚਾਰ ਵਜੇ ਵਿਦਿਆਰਥੀਆਂ ਦੇ ਦੋ ਗੁੱਟਾਂ ਦਰਮਿਆਨ ਝੜਪ ਹੋ ਗਈ। ਇਸ ਦੌਰਾਨ ਦੋਵਾਂ...