ਅੰਤਰਰਾਸ਼ਟਰੀਖਾਸ ਖ਼ਬਰਬਾਬਾ ਬੰਦਾ ਸਿੰਘ ਬਹਾਦਰ ਦੇ ਲਾਸਾਨੀ ਰੋਲ ਬਾਰੇ ਕੈਨੇਡਾ ’ਚ ਸੈਮੀਨਾਰ ਕਰਵਾਇਆCurrent UpdatesAugust 5, 2025 August 5, 2025 ਕੈਨੇਡਾ- ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰੱਸਟ ਵੱਲੋਂ ਚੇਅਰਮੈਨ ਕੇਕੇ ਬਾਵਾ ਦੀ ਅਗਵਾਈ ਹੇਠ ਸਥਾਨਕ ਪੰਜਾਬੀ ਭਵਨ ਵਿੱਚ ਸਿੱਖ ਇਤਿਹਾਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੇ...
ਅੰਤਰਰਾਸ਼ਟਰੀਖਾਸ ਖ਼ਬਰ14 ਸਾਲਾ ਖੁਸ਼ਰੀਤ ਸੰਧੂ ਦੀ ਆਲਮੀ ਯੁਵਾ ਤੀਰਅੰਦਾਜ਼ੀ ਚੈਂਪੀਅਨਸ਼ਿਪ ਲਈ ਕੈਨੇਡਾ ਟੀਮ ’ਚ ਹੋਈ ਚੋਣCurrent UpdatesAugust 5, 2025 August 5, 2025 ਵਿਨੀਪੈਗ- ਵਿਨੀਪੈਗ ਕਬੱਡੀ ਐਸੋਸੀਏਸ਼ਨ ਵੱਲੋਂ ਉੱਭਰਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ ਪੱਧਰੀ ਜੇਤੂ ਖਿਡਾਰਨ ਦਾ ਸਨਮਾਨ ਕੀਤਾ ਗਿਆ ਹੈ। ਵਿਨੀਪੈਗ ਕਬੱਡੀ ਐਸੋਸੀਏਸ਼ਨ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਦੇ ਜੱਜ ਇਹ ਤੈਅ ਨਹੀਂ ਕਰ ਸਕਦੇ ਕਿ ਸੱਚਾ ਭਾਰਤੀ ਕੌਣ ਹੈ: ਪ੍ਰਿਯੰਕਾ ਗਾਂਧੀCurrent UpdatesAugust 5, 2025 August 5, 2025 ਨਵੀਂ ਦਿੱਲੀ- ਸੁਪਰੀਮ ਕੋਰਟ ਵੱਲੋਂ ਫੌਜ ਬਾਰੇ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਫਟਕਾਰ ਲਗਾਉਣ ਤੋਂ ਬਾਅਦ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਮੰਗਲਵਾਰ ਨੂੰ...
ਖਾਸ ਖ਼ਬਰਰਾਸ਼ਟਰੀਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੰਤਿਮ ਸੰਸਕਾਰ; ਛੋਟੇ ਪੁੱਤਰ ਬਸੰਤ ਸੋਰੇਨ ਨੇ ਚਿਤਾ ਨੁੂੰ ਦਿਖਾਈ ਅਗਨੀCurrent UpdatesAugust 5, 2025 August 5, 2025 ਝਾਰਖੰਡ- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਯਾਨੀ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਨਾਮਰਾ (ਰਾਮਗੜ੍ਹ) ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ...
ਖਾਸ ਖ਼ਬਰਰਾਸ਼ਟਰੀਉੱਤਰਕਾਸ਼ੀ ’ਚ ਮੀਂਹ ਦਾ ਕਹਿਰ: ਖੀਰ ਗੰਗਾ ਨਦੀ ਦੇ ਕੈਚਮੈਂਟ ਏਰੀਏ ’ਚ ਬੱਦਲ ਫਟਿਆ; ਹੜ੍ਹ ਕਾਰਨ ਅੱਧਾ ਧਰਾਲੀ ਪਿੰਡ ਰੁੜ੍ਹਿਆ, ਚਾਰ ਮੌਤਾਂCurrent UpdatesAugust 5, 2025 August 5, 2025 ਉੱਤਰਕਾਸ਼ੀ- ਉੱਤਰਕਾਸ਼ੀ ਦੇ ਹਰਸ਼ੀਲ ਇਲਾਕੇ ਦੇ ਧਰਾਲੀ ਪਿੰਡ ਵਿਚ ਮੰਗਲਵਾਰ ਨੂੰ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਪਿੰਡ ਦਾ ਅੱਧਾ ਹਿੱਸਾ ਪਾਣੀ ਵਿੱਚ ਰੁੜ੍ਹ ਗਿਆ...
ਖਾਸ ਖ਼ਬਰਪੰਜਾਬਰਾਸ਼ਟਰੀਡੇਰਾਬੱਸੀ ਪੁਲੀਸ ਵੱਲੋਂ ਗੋਲੀਬਾਰੀ ਮਗਰੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੈਂਗਸਟਰ ਕਾਬੂCurrent UpdatesAugust 5, 2025 August 5, 2025 ਡੇਰਾਬੱਸੀ- ਡੇਰਾਬੱਸੀ ਪੁਲੀਸ ਨੇ ਇਥੋਂ ਦੀ ਗੁਲਾਬਗੜ੍ਹ ਰੋਡ ’ਤੇ ਸਥਿਤ ਇਕ ਪੀਜੀ ਵਿੱਚ ਲੁਕ ਕੇ ਰਹਿ ਰਹੇ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang) ਦੇ ਦੋ...
ਖਾਸ ਖ਼ਬਰਰਾਸ਼ਟਰੀਬਿਹਾਰ ਚੋਣਾਂ ਤੋਂ ਪਹਿਲਾਂ ਐੱਨਡੀਏ ਦਾ ਸ਼ਕਤੀ ਪ੍ਰਦਰਸ਼ਨ; ਅਪਰੇਸ਼ਨ ਸਿੰਧੂਰ ਤੇ ਮਹਾਦੇਵ ਦਾ ਜਸ਼ਨ ਮਨਾਇਆCurrent UpdatesAugust 5, 2025 August 5, 2025 ਬਿਹਾਰ- ਸੱਤਾਧਾਰੀ ਐੱਨਡੀਏ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪ੍ਰੇਸ਼ਨ ਸਿੰਧੂਰ ਅਤੇ ਆਪ੍ਰੇਸ਼ਨ ਮਹਾਦੇਵ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਇਸ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਨੂੰ ਹਮਾਇਤ…ਅਮਰੀਕਾ ਦਾ ਮੂੰਹ ਬੰਦ ਕਰਨ ਲਈ ਭਾਰਤੀ ਫੌਜ ਵੱਲੋਂ ‘1971 ਦੇ ਅਖ਼ਬਾਰ ਦਾ ਮਜ਼ਮੂਨ’ ਪੋਸਟCurrent UpdatesAugust 5, 2025 August 5, 2025 ਨਵੀਂ ਦਿੱਲੀ- ਭਾਰਤੀ ਫੌਜ ਨੇ ਮੰਗਲਵਾਰ ਨੂੰ 1971 ਦੀ ਇੱਕ ਦਹਾਕਿਆਂ ਪੁਰਾਣੀ ਅਖ਼ਬਾਰ ਦੀ ਕਲਿਪਿੰਗ ਸਾਂਝੀ ਕਰਕੇ ਅਮਰੀਕਾ ਦੀ ਅਸਿੱਧੇ ਤੌਰ ’ਤੇ ਆਲੋਚਨਾ ਕੀਤੀ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਨੂੰ ਦੂਜੇ ਸਥਾਨਕ ਤਖ਼ਤਾਂ ਨਾਲ ਸਬੰਧਤ ਮਾਮਲਿਆਂ ’ਚ ‘ਬੇਲੋੜਾ’ ਦਖ਼ਲ ਨਾ ਦੇਣ ਦੀ ਅਪੀਲCurrent UpdatesAugust 5, 2025 August 5, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਇੱਕ ਮਤਾ ਪਾਸ ਕਰ ਕੇ ਤਖ਼ਤਾਂ ਦੇ ਜਥੇਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀ, ਨਾਸੂਰ ਬਣੇ ਮੁੱਦੇ ਦੇ ਹੱਲ ਲਈ ਰਾਹ ਕੱਢਾਂਗੇ : ਭਗਵੰਤ ਮਾਨCurrent UpdatesAugust 5, 2025 August 5, 2025 ਚੰਡੀਗੜ੍ਹ- ਕੇਂਦਰ ਸਰਕਾਰ ਦੀ ਅਗਵਾਈ ’ਚ ਅੱਜ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਹੋਈ...