ਖਾਸ ਖ਼ਬਰਰਾਸ਼ਟਰੀਮੌਤ ਦੀ ਸਜ਼ਾ ਦਾ ਢੰਗ ਬਦਲਣ ਲਈ 21 ਜਨਵਰੀ ਨੂੰ ਦਲੀਲਾਂ ਸੁਣੇਗਾ ਸੁਪਰੀਮ ਕੋਰਟCurrent UpdatesNovember 11, 2025November 11, 2025 November 11, 2025November 11, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀਆਂ ਨੂੰ ਫਾਂਸੀ ਦੇਣ ਦੇ ਮੌਜੂਦਾ ਢੰਗ ਨੂੰ ਕਾਨੂੰਨ ਤੋਂ ਹਟਾਉਣ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਨਾਲ ਵਪਾਰ ਸਮਝੌਤਾ ਕਰਨ ਦੇ ‘ਬਹੁਤ ਕਰੀਬ’ ਹਾਂ: ਟਰੰਪCurrent UpdatesNovember 11, 2025 November 11, 2025 ਅਮਰੀਕਾ- ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਭਾਰਤ ਨਾਲ ‘ਨਿਰਪੱਖ ਵਪਾਰ ਸਮਝੌਤਾ’ ਸਿਰੇ ਚੜ੍ਹਨ ਦੇ ‘ਬਹੁਤ ਕਰੀਬ’ ਹੈ। ਟਰੰਪ ਨੇ ਕਿਹਾ ਕਿ ਉਹ...
ਅੰਤਰਰਾਸ਼ਟਰੀਖਾਸ ਖ਼ਬਰਇਸਲਾਮਾਬਾਦ ਦੀ ਅਦਾਲਤ ਦੇ ਬਾਹਰ ਧਮਾਕਾ; 12 ਹਲਾਕCurrent UpdatesNovember 11, 2025 November 11, 2025 ਪਾਕਿਸਤਾਨ- ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਇੱਕ ਸਥਾਨਕ ਅਦਾਲਤ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਇਆ ਜਿਸ ਵਿੱਚ 12 ਜਣਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ...
ਅੰਤਰਰਾਸ਼ਟਰੀਖਾਸ ਖ਼ਬਰਸਲਮਾਨ ਰਸ਼ਦੀ ਨੂੰ ਤਾਉਮਰ ਪ੍ਰਾਪਤੀਆਂ ਪੁਰਸਕਾਰCurrent UpdatesNovember 11, 2025 November 11, 2025 ਅਮਰੀਕਾ- ਪ੍ਰਸਿੱਧ ਲੇਖਕ ਸਲਮਾਨ ਰਸ਼ਦੀ ਨੂੰ ਐਤਵਾਰ ਨੂੰ ਓਹਾਇਓ ਵਿੱਚ ਕਰਵਾਏ ਡੇਅਟਨ ਲਿਟਰੇਰੀ ਪੀਸ ਪ੍ਰਾਈਜ਼ ਪ੍ਰੋਗਰਾਮ ਵਿੱਚ ਤਾਉਮਰ ਪ੍ਰਾਪਤੀਆਂ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ...
ਅੰਤਰਰਾਸ਼ਟਰੀਖਾਸ ਖ਼ਬਰਸ਼ਟਡਾਊਨ ਖ਼ਤਮ ਕਰਾਉਣ ਲਈ ਸੈਨੇਟ ਦੀ ਪਹਿਲCurrent UpdatesNovember 11, 2025 November 11, 2025 ਅਮਰੀਕਾ- ਅਮਰੀਕਾ ’ਚ ਉਪਰਲੇ ਸਦਨ ਸੈਨੇਟ ਨੇ ਸਰਕਾਰੀ ਸ਼ਟਡਾਊਨ ਖ਼ਤਮ ਕਰਨ ਦੇ ਇਰਾਦੇ ਨਾਲ ਐਤਵਾਰ ਨੂੰ ਪਹਿਲਾ ਕਦਮ ਚੁੱਕਿਆ। ਡੈਮੋਕਰੈਟਿਕ ਪਾਰਟੀ ਦੇ ਕੁਝ ਆਗੂਆਂ ਨੇ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਭੂਟਾਨ ਦੇ ਦੋ ਰੋਜ਼ਾ ਦੌਰੇ ’ਤੇCurrent UpdatesNovember 11, 2025 November 11, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਹਿਮਾਲੀਅਨ ਦੇਸ਼ ਦੇ ਚੌਥੇ ਰਾਜਾ ਜਿਗਮੇ ਸਿੰਗਯੇ ਵਾਂਗਚੱਕ ਦੇ 70ਵੇਂ ਜਨਮ ਦਿਨ ਦੇ ਸਮਾਰੋਹ ਵਿੱਚ ਸ਼ਾਮਲ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਦੁਕਾਨ ‘ਤੇ ਗੋਲੀਬਾਰੀ ਮਾਮਲੇ ਵਿੱਚ ਪੁਲੀਸ ਵੱਲੋਂ ਵੱਡਾ ਖੁਲਾਸਾ; ਚਾਰ ਗ੍ਰਿਫ਼ਤਾਰ, ਹਥਿਆਰ ਬਰਾਮਦCurrent UpdatesNovember 11, 2025 November 11, 2025 ਮਾਨਸਾ- ਪੁਲਿਸ ਨੇ ਇੱਥੋਂ ਦੇ ਭੀੜ-ਭੜੱਕੇ ਵਾਲੇ ਗੁਰਦੁਆਰਾ ਚੌਕ ਸਥਿਤ ਇੱਕ ਕੀਟਨਾਸ਼ਕ ਡੀਲਰ ਦੀ ਦੁਕਾਨ ’ਤੇ 28 ਅਕਤੂਬਰ ਨੂੰ ਦਿਨ-ਦਿਹਾੜੇ ਹੋਈ ਗੋਲੀਬਾਰੀ ਦੇ ਮਾਮਲੇ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀPSPCL ਦੇ ਰਿਟਾਇਰਡ ਇੰਜੀਨੀਅਰਾਂ ਵੱਲੋਂ ਸਖ਼ਤ ਵਿਰੋਧ: ਸਿਆਸੀ ਦਖਲਅੰਦਾਜ਼ੀ ਬੰਦ ਕਰਨ ਦੀ ਮੰਗ !Current UpdatesNovember 11, 2025 November 11, 2025 ਪਟਿਆਲਾ- ਪੰਜਾਬ ਭਰ ਦੇ ਰਿਟਾਇਰਡ ਇੰਜੀਨੀਅਰਾਂ ਨੇ ਬਿਜਲੀ ਸੈਕਟਰ ਦੇ ਕੰਮਕਾਜ ਵਿੱਚ ਵਧ ਰਹੀ ਸਿਆਸੀ ਦਖਲਅੰਦਾਜ਼ੀ, ਖੁਦਮੁਖਤਿਆਰੀ ਦੇ ਖ਼ਤਮ ਹੋਣ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ...
ਖਾਸ ਖ਼ਬਰਰਾਸ਼ਟਰੀਬਿਹਾਰ ’ਚ ਪ੍ਰਚਾਰ ਬੰਦ, ਵੋਟਾਂ ਭਲਕੇCurrent UpdatesNovember 10, 2025 November 10, 2025 ਬਿਹਾਰ- ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਤੇ ਆਖਰੀ ਗੇੜ ਲਈ ਅੱਜ ਸ਼ਾਮ ਚੋਣ ਪ੍ਰਚਾਰ ਬੰਦ ਹੋ ਗਿਆ। ਇਸ ਦੇ ਨਾਲ ਹੀ ਸੂਬੇ ’ਚ ਸੱਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਉਪ ਕੁਲਪਤੀ ਦਫ਼ਤਰ ਨੇੇੜੇ ਲੱਗੀ ਸਟੇਜ ਨੇ ਸਿੰਘੂ ਟਿਕਰੀ ਬਾਰਡਰ ਚੇਤੇ ਕਰਾਇਆCurrent UpdatesNovember 10, 2025 November 10, 2025 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਦਿੱਤੇ ਯੂਨੀਵਰਸਿਟੀ ਬੰਦ ਦੇ ਸੱਦੇ ਉਤੇ ਪੀਯੂ ਕੈਂਪਸ ਵਿੱਚ ਵੱਡਾ ਇਕੱਠ ਹੋ ਚੁੱਕਿਆ ਹੈ। ਚੰਡੀਗੜ੍ਹ ਪੁਲੀਸ ਦੀਆਂ ਰੋਕਾਂ ਦੇ...