ਖਾਸ ਖ਼ਬਰਪੰਜਾਬਰਾਸ਼ਟਰੀਕਬੱਡੀ ਖਿਡਾਰੀ ਤੇਜਪਾਲ ਦੇ ਪਰਿਵਾਰ ਨੂੰ ਮਿਲੇ ਬਿੱਟੂCurrent UpdatesNovember 2, 2025 November 2, 2025 ਲੁਧਿਆਣਾ- ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਅੱਜ ਜਗਰਾਉਂ ਦੇ ਪਿੰਡ ਗਿੱਦੜਵਿੰਡੀ ਪੁੱਜੇ ਤੇ ਮਰਹੂਮ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਪਰਿਵਾਰ ਨੂੰ ਮਿਲੇ। ਤੇਜਪਾਲ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਨਵੇਂ ਪ੍ਰਾਜੈਕਟਾਂ ਨਾਲ ਇਤਿਹਾਸਕ ਸ਼ਹਿਰ ਦੀ ਡੇਢ ਲੱਖ ਆਬਾਦੀ ਨੂੰ ਮਿਲੇਗਾ ਲਾਭCurrent UpdatesNovember 2, 2025 November 2, 2025 ਸ੍ਰੀ ਮੁਕਤਸਰ ਸਾਹਿਬ: ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138...
ਖਾਸ ਖ਼ਬਰਰਾਸ਼ਟਰੀਦੁਲਾਰ ਚੰਦ ਹੱਤਿਆ ਕਾਂਡ ’ਚ ਸਾਬਕਾ ਵਿਧਾਇਕ ਅਨੰਤ ਸਿੰਘ ਤੇ ਦੋ ਹੋਰ ਗ੍ਰਿਫ਼ਤਾਰCurrent UpdatesNovember 2, 2025 November 2, 2025 ਪਟਨਾ- ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜੇਡੀਯੂ ਵੱਲੋਂ ਮੋਕਾਮਾ ਸੀਟ ਤੋਂ ਮੁੜ ਚੋਣ ਲੜ ਰਹੇ ਬਿਹਾਰ ਦੇ ਸਾਬਕਾ ਵਿਧਾਇਕ ਅਨੰਤ ਸਿੰਘ ਨੂੰ ਸ਼ਨਿਚਰਵਾਰ ਦੇਰ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਵਕੀਲਾਂ ਦਾ ਵਿਰੋਧ ਪ੍ਰਦਰਸ਼ਨ; ਭਾਰੀ ਪੁਲੀਸ ਫੋਰਸ ਤਾਇਨਾਤCurrent UpdatesNovember 2, 2025 November 2, 2025 ਸ੍ਰੀ ਮੁਕਤਸਰ ਸਾਹਿਬ: ਮੁਕਤਸਰ ਸ਼ਹਿਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਇੱਕ ਵਕੀਲ ਵਿਰੁੱਧ ਕੇਸ ਦਰਜ ਕਰਨ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਕੰਮ ਮੁਅੱਤਲ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਆਸਟਰੇਲੀਆ ਨੇ ਭਾਰਤ ਨੂੰ ਦਿੱਤਾ187 ਦੌੜਾਂ ਦਾ ਟੀਚਾCurrent UpdatesNovember 2, 2025 November 2, 2025 ਆਸਟਰੇਲੀਆ- ਆਸਟਰੇਲੀਆ ਨੇ ਟੀ-20 ਸੀਰੀਜ਼ ਦੇ ਤੀਜੇ ਮੈਚ ਵਿੱਚ ਭਾਰਤ ਲਈ 187 ਦੌੜਾਂ ਦਾ ਟੀਚਾ ਰੱਖਿਆ ਹੈ। ਜਵਾਬ ਵਿੱਚ, ਭਾਰਤ ਨੇ 5 ਓਵਰਾਂ ਵਿੱਚ ਇੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਖਿਲਾਫ਼ ਅਦਾਲਤ ਦਾ ਬੂਹਾ ਖੜਕਾਏਗੀ ਮਾਨ ਸਰਕਾਰCurrent UpdatesNovember 2, 2025 November 2, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਦੀ ਨਿਖੇਧੀ ਕੀਤੀ ਹੈ। ਮਾਨ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਿੱਥੇ ਨੇ ਅਖ਼ਬਾਰ?’…ਪੂਰੇ ਪੰਜਾਬ ’ਚ ਪੁਲੀਸ ਵੱਲੋਂ ਅਖ਼ਬਾਰਾਂ ਦੀ ਸਪਲਾਈ ਵਾਲੇ ਵਾਹਨਾਂ ਦੀ ਚੈਕਿੰਗCurrent UpdatesNovember 2, 2025 November 2, 2025 ਚੰਡੀਗੜ੍ਹ- ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਨਿੱਚਰਵਾਰ ਨੂੰ ਕਈ ਅਖ਼ਬਾਰਾਂ ਦੀ ਵੰਡ ਵਿੱਚ ਦੇਰੀ ਹੋਈ ਕਿਉਂਕਿ ਪੁਲੀਸ ਵੱਲੋਂ ਅਖ਼ਬਾਰਾਂ ਦੀ ਸਪਲਾਈ ਲੈ ਕੇ ਜਾ ਰਹੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਟੇਲ ਦੀ ਜਨਮ ਭੂਮੀ ‘ਤੇ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜ਼ੁਲਮਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾCurrent UpdatesNovember 1, 2025 November 1, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ...
ਖਾਸ ਖ਼ਬਰਪੰਜਾਬਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾCurrent UpdatesNovember 1, 2025 November 1, 2025 ਤਲਵੰਡੀ ਸਾਬੋ- ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਆਸਾਮ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਖ ਕੌਮ ਨੂੰ 1984 ਦਾ ਇਨਸਾਫ਼ ਨਹੀਂ ਮਿਲਿਆCurrent UpdatesNovember 1, 2025 November 1, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ...