ਖਾਸ ਖ਼ਬਰਰਾਸ਼ਟਰੀਭਾਰਤ-ਪਾਕਿ ਸੰਘਰਸ਼ ਦਾਅਵਿਆਂ ’ਤੇ ਪ੍ਰਧਾਨ ਮੰਤਰੀ ’ਚ ਟਰੰਪ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂCurrent UpdatesOctober 30, 2025 October 30, 2025 ਨਵੀਂ ਦਿੱਲੀ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਸਾਹਮਣਾ ਕਰਨ ਦੀ...
ਖਾਸ ਖ਼ਬਰਰਾਸ਼ਟਰੀਵਿਕਾਸ ਦੀ ਹਨੇਰੀ: ਸੜਕ ਇੱਕ ਤੇ ਨੀਂਹ ਪੱਥਰ ਦੋCurrent UpdatesOctober 30, 2025 October 30, 2025 ਕਰਤਾਰਪੁਰ- ਕਰਤਾਰਪੁਰ ਦੇ ਪਿੰਡ ਲਾਂਬੜਾ ਤੋਂ ਚਿੱਟੀ ਤੱਕ ਸੜਕ ਉੱਪਰ ਪ੍ਰੀਮਿਕਸ ਪਾਉਣ ਲਈ ਰੱਖੇ ਨੀਂਹ ਪੱਥਰ ਦੇ ਸਬੰਧ ਵਿੱਚ ਨਵੇਕਲੀ ਗੱਲ ਸਾਹਮਣੇ ਆਈ ਹੈ। ਸੜਕ...
ਖਾਸ ਖ਼ਬਰਰਾਸ਼ਟਰੀਕਾਂਗਰਸ-ਆਰਜੇਡੀ ਨੇ ‘ਛਠੀ ਮਈਆ’ ਦਾ ਨਿਰਾਦਰ ਕੀਤਾ, ਬਿਹਾਰ ਦੇ ਲੋਕ ਮੁਆਫ਼ ਨਹੀਂ ਕਰਨਗੇCurrent UpdatesOctober 30, 2025 October 30, 2025 ਬਿਹਾਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਤੇ ਆਰਜੇਡੀ ਬਿਹਾਰ ਚੋਣਾਂ ਵਿਚ ਵੋਟਾਂ ਲਈ ‘ਛਠੀ ਮਈਆ’ ਦਾ ਨਿਰਾਦਰ ਕਰ ਰਹੇ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਖ਼ਿਲਾਫ਼ ਸਹੁੰ: ਕੈਪਟਨ ਅਮਰਿੰਦਰ ਸਿੰਘ ਨੇ ਲੰਮੇ ਸਮੇਂ ਬਾਅਦ ਤੋੜੀ ਚੁੱਪCurrent UpdatesOctober 30, 2025 October 30, 2025 ਮੋਗਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁੜ ਸਰਗਰਮੀ ਨੇ ਸਿਆਸੀ ਹਲਕਿਆਂ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਅੱਜ ਮੋਗਾ ਵਿਖੇ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਕੈਨੇਡਾ: ਪੰਜਾਬੀ ਗਾਇਕ ਦੇ ਘਰ ’ਤੇ ਗੋਲੀਬਾਰੀ, ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀCurrent UpdatesOctober 29, 2025 October 29, 2025 ਕੈਨੇਡਾ: ਪੰਜਾਬੀ ਉਦਯੋਗਪਤੀ ਦਰਸ਼ਨ ਸਿੰਘ ਸਾਹਸੀ ਦੇ ਕਤਲ ਤੋਂ ਇੱਕ ਦਿਨ ਬਾਅਦ ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਗੋਲੀਆਂ ਚਲਾਈਆਂ ਗਈਆਂ ਹਨ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਗੋਇੰਦਵਾਲ ਜੇਲ੍ਹ ’ਚ ਕੈਦੀਆਂ ਤੇ ਹਵਾਲਾਤੀਆਂ ਕੋਲੋਂ 25 ਮੋਬਾਈਲ ਫੋਨ ਬਰਾਮਦCurrent UpdatesOctober 29, 2025 October 29, 2025 ਸ੍ਰੀ ਗੋਇੰਦਵਾਲ ਸਾਹਿਬ- ਸਥਾਨਕ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜਿਸ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਆਰਮੀ ਕੈਂਟੋਨਮੈਂਟ ਦਾ ਸਫ਼ਾਈ ਸੇਵਕ ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰCurrent UpdatesOctober 29, 2025 October 29, 2025 ਫਗਵਾੜਾ- ਇੱਥੋਂ ਦੀ ਪੁਲੀਸ ਨੇ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ (SSP) ਕਪੂਰਥਲਾ, ਗੌਰਵ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਦੇ ਸੇਵਾਮੁਕਤ ਡੀਐੱਸਪੀ ਨੇ ‘ਆਪ’ ਆਗੂ ਨੂੰ ਗੋਲੀ ਮਾਰੀCurrent UpdatesOctober 29, 2025 October 29, 2025 ਚੰਡੀਗੜ੍ਹ- ਚੰਡੀਗੜ੍ਹ ਪੁਲੀਸ ਦੇ ਸੇਵਾਮੁਕਤ ਡੀਐੱਸਪੀ ਦਿਲਸ਼ੇਰ ਸਿੰਘ ਨੇ ਅੱਜ ਦੁਪਹਿਰੇ ਇਥੇ ਅਗਮਪੁਰ ਪਿੰਡ ਵਿਚ ਆਨੰਦਪੁਰ ਸਾਹਿਬ ਤੋਂ ਆਪ ਆਗੂ ਨਿਤਿਨ ਨੰਦਾ ਨੂੰ ਗੋਲੀ ਮਾਰ...
ਅੰਤਰਰਾਸ਼ਟਰੀਖਾਸ ਖ਼ਬਰਇਜ਼ਰਾਈਲ ਦੇ ਵਿਦੇਸ਼ ਮੰਤਰੀ ਦਾ ਅਗਲੇ ਹਫ਼ਤੇ ਭਾਰਤ ਦੌਰਾ !Current UpdatesOctober 29, 2025 October 29, 2025 ਇਜ਼ਰਾਈਲ- ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਡੀਓਨ ਸਾਰ (Gideon Sa’ar) ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ ਅਤੇ ਦੇਸ਼ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ । ਇਸ...
ਖਾਸ ਖ਼ਬਰਰਾਸ਼ਟਰੀਭਰਨ ਵਧੀ ਮਿਤੀ; ਹੁਣ 31 ਦਸੰਬਰ ਕਰ ਸਕਦੇ ਹੋ ਫਾਈਲCurrent UpdatesOctober 29, 2025 October 29, 2025 ਨਵੀਂ ਦਿਲੀ- ਸਰਕਾਰ ਨੇ ਟੈਕਸਦਾਤਾਵਾਂ ਨੂੰ ਰਾਹਤ ਦਿੰਦੇ ਹੋਏ ਵਿੱਤੀ ਸਾਲ 2024-25 ਲਈ ਆਮਦਨ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ ਕਈ ਵਾਰ ਵਧਾਈ ਹੈ। ਸ਼ੁਰੂ...