August 31, 2026

ਖਾਸ ਖ਼ਬਰ

ਖਾਸ ਖ਼ਬਰਰਾਸ਼ਟਰੀ

ਮਲੇਸ਼ੀਆ ਵਿਚ ਆਸੀਆਨ ਸੰਮੇਲਨ ’ਚ ਵਰਚੁਅਲੀ ਸ਼ਾਮਲ ਹੋਣਗੇ ਪ੍ਰਧਾਨ ਮੰਤਰੀ ਮੋਦੀ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਆਲਾਲੰਪੁਰ ਵਿੱਚ ਹੋਣ ਵਾਲੇ 47ਵੇਂ ਆਸੀਆਨ ਸੰਮੇਲਨ ਵਿੱਚ ਵਰਚੁਅਲੀ ਸ਼ਾਮਲ ਹੋਣਗੇ। ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਵੀਰਵਾਰ...
ਅੰਤਰਰਾਸ਼ਟਰੀਖਾਸ ਖ਼ਬਰ

ਰੂਸ ਦੇ ਹਮਲੇ ਵਿੱਚ ਛੇ ਯੂਕਰੇਨੀ ਹਲਾਕ

Current Updates
ਕੀਵ- ਰੂਸ ਵੱਲੋਂ ਬੁੱਧਵਾਰ ਨੂੰ ਯੂਕਰੇਨ ’ਤੇ ਕੀਤੇ ਡਰੋਨ ਅਤੇ ਮਿਜ਼ਾਈਲ ਹਮਲਿਆਂ ’ਚ ਛੇ ਵਿਅਕਤੀ ਮਾਰੇ ਗਏ ਅਤੇ 18 ਹੋਰ ਜ਼ਖ਼ਮੀ ਹੋ ਗਏ। ਹਮਲਿਆਂ ’ਚ...
ਖਾਸ ਖ਼ਬਰਰਾਸ਼ਟਰੀ

ਰੋਹਿਨੀ ਵਿਚ ਪੁਲੀਸ ਮੁਕਾਬਲੇ ’ਚ ਬਿਹਾਰ ਦੇ ਚਾਰ ਗੈਂਗਸਟਰ ਹਲਾਕ

Current Updates
ਨਵੀਂ ਦਿੱਲੀ- ਬਿਹਾਰ ਵਿਚ ਕਥਿਤ ਕਤਲ ਦੀਆਂ ਕਈ ਵਾਰਦਾਤਾਂ ਵਿਚ ਸ਼ਾਮਲ ਚਾਰ ਲੋੜੀਂਦੇ ਗੈਂਗਸਟਰ ਰੋਹਿਨੀ ਵਿਚ ਦਿੱਲੀ ਤੇ ਬਿਹਾਰ ਪੁਲੀਸ ਦੀ ਸਾਂਝੀ ਟੀਮ ਨਾਲ ਹੋਏ...
ਖਾਸ ਖ਼ਬਰਪੰਜਾਬਰਾਸ਼ਟਰੀ

ਰੋਪੜ ਰੇਂਜ ਨੂੰ ਮਿਲਿਆ ਨਵਾਂ DIG !

Current Updates
ਰੋਪੜ- ਪੰਜਾਬ ਸਰਕਾਰ ਦੇ ਵੱਲੋਂ ਰੋਪੜ ਰੇਂਜ ਦੇ ਨਵੇਂ ਡੀ.ਆਈ.ਜੀ. ਸੀਨੀਅਰ ਆਈਪੀਐਸ ਅਫ਼ਸਰ ਨਾਨਕ ਸਿੰਘ ਨੂੰ ਲਾਇਆ ਗਿਆ ਹੈ। ਇਸ ਤੋਂ ਪਹਿਲਾਂ ਰੋਪੜ ਰੇਂਜ ਦੇ...
ਖਾਸ ਖ਼ਬਰਰਾਸ਼ਟਰੀ

57 ਮਿਲੀਅਨ ਫਾਲੋਅਰਜ਼ ਵਾਲੇ ਇਨਫਲੂਐਂਸਰ ਨਾਲ 50 ਲੱਖ ਦੀ ਠੱਗੀ

Current Updates
ਮੱਧ ਪ੍ਰਦੇਸ਼- ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਸਾਈਬਰ ਅਪਰਾਧ ਦਾ ਇਕ ਨਿਵੇਕਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸੋਸ਼ਲ ਮੀਡੀਆ ਇਨਫਲੂਐਂਸਰ ਅਜ਼ੀਮ ਅਹਿਮਦ (28) ਨਾਲ ਸਾਈਬਰ...
ਖਾਸ ਖ਼ਬਰਰਾਸ਼ਟਰੀ

ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ 700 ਅੰਕਾਂ ਦੇ ਉਛਾਲ ਨਾਲ 85000 ਦੇ ਅੰਕੜੇ ਨੂੰ ਪਾਰ

Current Updates
ਮੁੰਬਈ- ਅਮਰੀਕਾ-ਭਾਰਤ ਵਪਾਰ ਸੌਦੇ ਨੂੰ ਲੈ ਕੇ ਵੱਧ ਰਹੇ ਸਕਾਰਾਤਮਕ ਰੁਖ਼ ਦਰਮਿਆਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰ

ਭਾਰਤ ਸਾਲ ਦੇ ਅਖੀਰ ਤੱਕ ਰੂਸੀ ਤੇਲ ਦੀ ਖਰੀਦ ‘ਲਗਪਗ ਬੰਦ’ ਕਰ ਦੇਵੇਗਾ

Current Updates
ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵੇ ਕੀਤਾ ਹੈ ਕਿ ਭਾਰਤ ਨੇ ਰੂਸ ਤੋਂ ਹੋਰ ਤੇਲ ਨਾ ਖਰੀਦਣ ਦੀ ਸਹਿਮਤੀ ਦਿੱਤੀ ਹੈ ਤੇ ਸਾਲ...
ਖਾਸ ਖ਼ਬਰਰਾਸ਼ਟਰੀ

ਕੇਰਲਾ ਵਿਚ ਰਾਸ਼ਟਰਪਤੀ ਮੁਰਮੂ ਦੇ ਹੈਲੀਕਾਪਟਰ ਹੇਠੋਂ ਧਸਿਆ ਹੈਲੀਪੈਡ ਦਾ ਹਿੱਸਾ, ਵੱਡੇ ਹਾਦਸੇ ਤੋਂ ਬਚਾਅ

Current Updates
ਕੇਰਲਾ- ਕੇਰਲਾ ਵਿਚ ਅੱਜ ਉਦੋਂ ਇਕ ਵੱਡਾ ਹਾਦਸਾ ਟਲ ਗਿਆ ਜਦੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਪਥਨਮਥਿੱਟਾ ਜ਼ਿਲ੍ਹੇ ਦੇ ਪ੍ਰਮਦਮ ਸਟੇਡੀਅਮ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ, 4 ਗ੍ਰਿਫ਼ਤਾਰ

Current Updates
ਅੰਮ੍ਰਿਤਸਰ- ਪੰਜਾਬ ਪੁਲੀਸ ਨੇ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ...
ਖਾਸ ਖ਼ਬਰਰਾਸ਼ਟਰੀ

ਏਅਰ ਇੰਡੀਆ ਦਾ ਜਹਾਜ਼ ਤਕਨੀਕੀ ਖਰਾਬੀ ਕਾਰਨ ਮੁੰਬਈ ਪਰਤਿਆ

Current Updates
ਨਵੀਂ ਦਿੱਲੀ- ਏਅਰ ਇੰਡੀਆ ਦੀ ਨਿਊਆਰਕ ਜਾਣ ਵਾਲੀ ਇੱਕ ਉਡਾਣ, ਜੋ ਬੋਇੰਗ 777 ਜਹਾਜ਼ ਰਾਹੀਂ ਚਲਾਈ ਜਾ ਰਹੀ ਸੀ, ਬੁੱਧਵਾਰ ਸਵੇਰੇ ਤਕਨੀਕੀ ਖਰਾਬੀ ਕਾਰਨ ਮੁੰਬਈ...