ਖਾਸ ਖ਼ਬਰਪੰਜਾਬਰਾਸ਼ਟਰੀਨਹੀਂ ਰੁਕ ਰਿਹਾ ਧਮਕੀਆਂ ਦਾ ਦੌਰ ; ਸ਼ਹਿਰ ਦੇ ਨਾਮੀ ਡਾਕਟਰ ਨੂੰ ਮਿਲੀ ਧਮਕੀ !Current UpdatesOctober 18, 2025 October 18, 2025 ਗੁਰਦਾਸਪੁਰ- ਸੂਬੇ ਭਰ ਵਿੱਚ ਧਮਕੀਆਂ ਦਾ ਦੌਰ ਨਹੀਂ ਰੁਕ ਰਿਹਾ। ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ ਇੱਕ ਨਾਮੀ ਡਾਕਟਰ ਨੂੰ ਫੋਨ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ-ਸਹਰਸਾ ਜਾ ਰਹੀ ਗੱਡੀ ਦੇ ਏਸੀ ਕੋਚ ਵਿੱਚ ਅੱਗ ਲੱਗੀ, 1 ਜ਼ਖਮੀCurrent UpdatesOctober 18, 2025 October 18, 2025 ਸਰਹਿੰਦ- ਅੰਮ੍ਰਿਤਸਰ-ਸਹਰਸਾ ਗੱਡੀ ਨੰਬਰ 12204 ਨੂੰ ਅੱਜ ਸਰਹਿੰਦ ਰੇਲਵੇ ਸਟੇਸਨ ਨਜਦੀਕ ਸਵੇਰੇ 7.22 ਉਪਰ ਗੰਭੀਰ ਹਾਦਸਾ ਵਾਪਰਿਆ ਜਦੋ ਇਸ ਗੱਡੀ ਦੇ ਬੌਗੀ ਨੰਬਰ ਜੀ-19 ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦੀਵਾਲੀ ਦਾ ਬੰਪਰ ਤੋਹਫ਼ਾ: ਫਾਰਮਾ ਕੰਪਨੀ ਨੇ 51 ਕਰਮਚਾਰੀਆਂ ਨੂ ਤੋਹਫ਼ੇ ਵਿੱਚ ਦਿਤੀਆਂ ਕਾਰਾਂ !Current UpdatesOctober 18, 2025 October 18, 2025 ਚੰਡੀਗੜ੍ਹ- ਦੀਵਾਲੀ ਤੇ ਆਪਣੀ ਕੰਪਨੀ ਦੇ ਵਲੋਂ ਦਿੱਤੇ ਜਾਣ ਵਾਲੇ ਤੋਹਫ਼ਿਆਂ ਦੀ ਉਡੀਕ ਤਾਂ ਹਰ ਕਰਮਚਾਰੀ ਨੂੰ ਹੁੰਦੀ ਹੈ ਪਰ ਉੱਥੇ ਹੀ ਚੰਡੀਗੜ੍ਹ ਦੀ ਇਸ...
ਅੰਤਰਰਾਸ਼ਟਰੀਖਾਸ ਖ਼ਬਰਜ਼ੇਲੈਂਸਕੀ ਨਾਲ ਮੁਲਾਕਾਤ ਉਪਰੰਤ ਟਰੰਪ ਵੱਲੋਂ ਰੂਸ-ਯੂਕਰੇਨ ਜੰਗ ਖਤਮ ਕਰਨ ਦੀ ਅਪੀਲCurrent UpdatesOctober 18, 2025 October 18, 2025 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਵ੍ਹਾਈਟ ਹਾਊਸ ਵਿੱਚ ਲੰਮੀ ਮੁਲਾਕਾਤ ਕੀਤੀ। ਇਸ ਉਪਰੰਤ ਟਰੰਪ ਨੇ ਕੀਵ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲੇ ਕੀਤੇCurrent UpdatesOctober 18, 2025 October 18, 2025 ਪਾਕਿਸਤਾਨ- ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਾਜ਼ਾ ਹਵਾਈ ਹਮਲੇ ਕੀਤੇ, ਜਿਸ ਨਾਲ ਦੋਵਾਂ ਧਿਰਾਂ ਵਿਚਕਾਰ ਹੋਈ ਨਾਜ਼ੁਕ ਜੰਗਬੰਦੀ ਦੇ ਦੌਰਾਨ...
ਖਾਸ ਖ਼ਬਰਰਾਸ਼ਟਰੀ1984 ਦੰਗੇ: ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ 19 ਨਵੰਬਰ ਨੂੰCurrent UpdatesOctober 17, 2025 October 17, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਨਵੰਬਰ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ 1984 ਦੇ ਸਿੱਖ ਵਿਰੋਧੀ ਦੰਗਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 93.96 ਲੱਖ ਦੇ ਗਹਿਣੇ ਬਰਾਮਦCurrent UpdatesOctober 17, 2025 October 17, 2025 ਅੰਮ੍ਰਿਤਸਰ- ਡੀਆਰਆਈ ਅੰਮ੍ਰਿਤਸਰ ਦੇ ਅਧਿਕਾਰੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਕੋਲੋਂ 800 ਗ੍ਰਾਮ ਤੋਂ ਵੱਧ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਜਬਰ-ਜਨਾਹ ਮਾਮਲਾ: ਸਕੂਲ ਅਧਿਕਾਰੀਆਂ ’ਤੇ ਕੇਸ ਦੀ ਮੰਗ ਕਰਦਿਆਂ ਪਰਿਵਾਰ ਵੱਲੋਂ ਰੋਡ ਜਾਮCurrent UpdatesOctober 17, 2025 October 17, 2025 ਪਟਿਆਲਾ- ਇੱਥੋਂ ਦੇ ਇੱਕ ਸਕੂਲ ਵਿੱਚ 8 ਸਾਲਾ ਬੱਚੀ ਨਾਲ ਜਬਰ ਜਨਾਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੀੜਤਾ ਅਤੇ ਹੋਰ ਬੱਚਿਆਂ ਦੇ ਮਾਪਿਆਂ ਨੇ ਸਕੂਲ...
ਖਾਸ ਖ਼ਬਰਪੰਜਾਬਰਾਸ਼ਟਰੀਗਾਇਕ Rajvir Jawanda ਦੀ ਅੰਤਿਮ ਅਰਦਾਸ ਵਿਚ ਪੁੱਜੇ ਵੱਡੀ ਗਿਣਤੀ ਪ੍ਰਸ਼ੰਸਕ ਤੇ ਹਸਤੀਆਂCurrent UpdatesOctober 17, 2025 October 17, 2025 ਜਗਰਾਓਂ- ਜਗਰਾਓਂ ਦੇ ਪਿੰਡ ਪੋਨਾ ਵਿਚ ਅੱਜ ਮਰਹੂਮ ਗਾਇਕ ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਕੀਤੀ ਗਈ। ਭੋਗ ਸਮਾਗਮ ਵਿਚ ਗਾਇਕ ਦੇ ਵੱਡੀ ਗਿਣਤੀ ਦੋਸਤ, ਪ੍ਰਸ਼ੰਸਕ,...
ਖਾਸ ਖ਼ਬਰਪੰਜਾਬਰਾਸ਼ਟਰੀਚਤੁਰਵੇਦੀ ਮਾਮਲੇ ’ਚ ‘ਚਾਤਰ’ ਬਣ ਰਹੀ ਹੈ ਕੇਂਦਰ ਸਰਕਾਰCurrent UpdatesOctober 17, 2025 October 17, 2025 ਰੂਪਨਗਰ- ਰਾਜ ਸਭਾ ਦੀ ਉਪ ਚੋਣ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰੂਪਨਗਰ ਤੋਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਤੇ ਹੋਰਨਾਂ ਵਿਧਾਇਕਾਂ ਦੇ ਦਸਤਖ਼ਤਾਂ ਦੀ ਜਾਅਲਸਾਜ਼ੀ...