ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਜੀਲੈਂਸ ਬਿਊਰੋ ਵੱਲੋਂ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂCurrent UpdatesJuly 14, 2026 July 14, 2026 ਚੰਡੀਗ੍ਹੜ- ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮਹਿਲਾ ਪੁਲੀਸ ਥਾਣਾ, ਪੁਲੀਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐੱਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ...
ਖਾਸ ਖ਼ਬਰਪੰਜਾਬਰਾਸ਼ਟਰੀਹਵਾਲਾਤੀ ਨੇ ਜੇਲ੍ਹ ਅੰਦਰੋਂ ਵੀਡੀਓ ਬਣਾ ਕੇ ਇੰਸਟਾਗ੍ਰਾਮ ’ਤੇ ਕੀਤੀ ਪੋਸਟCurrent UpdatesJuly 14, 2026 July 14, 2026 ਫਿਰੋਜ਼ਪੁਰ- ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੰਦ ਇੱਕ ਹਵਾਲਾਤੀ ਨੇ ਜੇਲ੍ਹ ਦੇ ਅੰਦਰੋਂ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ ਮੈਡੀਕਲ ਕਾਲਜ ਦਾ ਸ਼ਰਮਨਾਕ ਕਾਰਾ; ਲਾਵਾਰਿਸ ਮ੍ਰਿਤਕ ਦੀ ਲਾਸ਼ ਸ਼ਮਸ਼ਾਨਘਾਟ ਨੇੜੇ ਸੁੱਟੀCurrent UpdatesJuly 14, 2026 July 14, 2026 ਫਰੀਦਕੋਟ- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦੇ ਸਰਜੀਕਲ ਵਾਰਡ ਵਿੱਚ ਤਾਇਨਾਤ ਅਮਲੇ ਵੱਲੋਂ ਇੱਕ ਲਾਵਾਰਿਸ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀNHAI ਨੇ ਪੰਜਾਬ ਅਤੇ ਹਰਿਆਣਾ ਦੇ 8 ਟੋਲ ਪਲਾਜ਼ਿਆਂ ‘ਤੇ ਵਧਾਈਆਂ ਦਰਾਂ; ਜਾਣੋ ਨਵੇਂ ਰੇਟCurrent UpdatesJuly 14, 2026 July 14, 2026 ਚੰਡੀਗੜ੍ਹ- ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਅਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ ‘ਤੇ ਯੂਜ਼ਰ ਫੀਸ (ਟੋਲ ਟੈਕਸ) ਦੀਆਂ ਦਰਾਂ ਵਿੱਚ ਸੋਧ ਕਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰੀਕੇ ਪੱਤਣ ਵਿੱਚ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਸਮਾਗਮ ਸ਼ੁਰੂCurrent UpdatesJuly 14, 2026 July 14, 2026 ਚੰਡੀਗੜ੍ਹ- ਹਰੀਕੇ ਪੱਤਣ (ਤਰਨ ਤਾਰਨ) ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਦੇ ’ਤੇ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨਾਂ ਦਾ ਚੋਗ਼ਾ; ਜ਼ਮੀਨ ਦੇਣ ਵਾਲਿਆਂ ਨੂੰ ਮਿਲੇਗਾ ਤਰਜੀਹੀ ਕੁਨੈਕਸ਼ਨCurrent UpdatesJuly 13, 2026 July 13, 2026 ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਕਾਮਯਾਬ ਕਰਨ ਲਈ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦੇਣ ਦਾ ਚੋਗ਼ਾ ਵੀ ਪਾਇਆ ਹੈ। ਪਹਿਲੀ ਜੁਲਾਈ...
ਖਾਸ ਖ਼ਬਰਰਾਸ਼ਟਰੀਟਰੱਸਟ ਮੈਂਬਰਾਂ ਵਿਰੁੱਧ FIR ਦਰਜ ਕਰਵਾਉਣ ਲਈ ਅਦਾਲਤ ਜਾਣਗੇ ਵਕੀਲ, ਮੁਲਜ਼ਮਾਂ ਦਾ ਕੇਸ ਨਾ ਲੜਨ ਦਾ ਐਲਾਨCurrent UpdatesJuly 13, 2026 July 13, 2026 ਅਯੁੱਧਿਆ- ਪੁਲੀਸ ਵੱਲੋਂ ਸ੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੇ ਸਾਬਕਾ ਜਨਰਲ ਸਕੱਤਰ ਚੰਪਤ ਰਾਏ, ਸਾਬਕਾ ਟਰੱਸਟ ਮੈਂਬਰ ਅਨਿਲ ਮਿਸ਼ਰਾ ਅਤੇ ਗੋਪਾਲ ਰਾਓ ਵਿਰੁੱਧ ਰਾਮ...
ਖਾਸ ਖ਼ਬਰਰਾਸ਼ਟਰੀਆਈਬੀ ਅਫਸਰ ਅੰਕਿਤ ਸ਼ਰਮਾ ਕਤਲ ਕੇਸ ਵਿੱਚ ਸਾਬਕਾ ‘ਆਪ’ ਕੌਂਸਲਰ ਤਾਹਿਰ ਹੁਸੈਨ ਅਤੇ 4 ਹੋਰ ਦੋਸ਼ੀ ਕਰਾਰCurrent UpdatesJuly 13, 2026 July 13, 2026 ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੌਰਾਨ ਇੰਟੈਲੀਜੈਂਸ ਬਿਊਰੋ (ਆਈਬੀ) ਦੇ ਅਫਸਰ ਅੰਕਿਤ ਸ਼ਰਮਾ ਦੇ ਸਨਸਨੀਖੇਜ਼ ਕਤਲ...
ਅੰਤਰਰਾਸ਼ਟਰੀਖਾਸ ਖ਼ਬਰਲੁੱਟ-ਖੋਹ ਦੌਰਾਨ 28 ਸਾਲਾ ਹਿੰਦੂ ਡਾਕਟਰ ਦਾ ਕਤਲCurrent UpdatesJuly 13, 2026 July 13, 2026 ਕਰਾਚੀ-ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਸੋਮਵਾਰ ਨੂੰ ਇੱਕ ਲੁੱਟ-ਖੋਹ ਦੌਰਾਨ 28 ਸਾਲਾ ਹਿੰਦੂ ਡਾਕਟਰ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਕਰਾਚੀ ਦੇ ਪੌਸ਼ ਇਲਾਕੇ...
ਖਾਸ ਖ਼ਬਰਰਾਸ਼ਟਰੀਪੋਕਸੋ ਐਕਟ ਦੀ ਹੋ ਰਹੀ ਹੈ ਦੁਰਵਰਤੋਂ: ਸੁਪਰੀਮ ਕੋਰਟCurrent UpdatesJuly 13, 2026 July 13, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਨਾਬਾਲਗ ਲੜਕੇ-ਲੜਕੀਆਂ ਦਰਮਿਆਨ ਆਪਸੀ ਸਹਿਮਤੀ ਤੇ ਪੋਕਸੋ ਕਾਨੂੰਨ ਦੀ ਕਥਿਤ ਦੁਰਵਰਤੋਂ ’ਤੇ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਅੱਜ ਅਹਿਮ ਟਿੱਪਣੀ...