ਖਾਸ ਖ਼ਬਰਪੰਜਾਬਰਾਸ਼ਟਰੀਮੂਸੇ ਵਾਲਾ ਕਤਲ ਕੇਸ ਦੇ ਸ਼ੂਟਰ ਰੂਪਾ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਗੈਂਗਸਟਰ ਗਰੁੱਪ ਨੇ ਲਈ ਜ਼ਿੰਮੇਵਾਰੀCurrent UpdatesJuly 5, 2025 July 5, 2025 ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਹਿਤਾ ਨੇੜੇ ਪਿੰਡ ਚੰਨਣ ਕੇ ਵਿਖੇ ਅੱਜ ਦਿਨ-ਦਿਹਾੜੇ ਇੱਕ 28 ਸਾਲਾ ਨੌਜਵਾਨ ਜੁਗਰਾਜ ਸਿੰਘ ਉਰਫ ਤੋਤਾ ਦੀ ਗੈਂਗ ਹਿੰਸਾ ਦੀ ਇੱਕ ਘਟਨਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਉਡਾਣ ਦੌਰਾਨ ਲੜਾਈ ਦੇ ਦੋਸ਼ ਹੇਠ ਅਮਰੀਕਾ ’ਚ ਭਾਰਤੀ ਮੂਲ ਦਾ 21 ਸਾਲਾ ਵਿਅਕਤੀ ਗ੍ਰਿਫ਼ਤਾਰCurrent UpdatesJuly 4, 2025 July 4, 2025 ਚੰਡੀਗੜ੍ਹ- ਅਮਰੀਕਾ ਵਿਚ 30 ਜੂਨ ਨੂੰ ਫਿਲਾਡੇਲਫੀਆ ਤੋਂ ਮਿਆਮੀ ਜਾ ਰਹੀ ਫਰੰਟੀਅਰ ਏਅਰਲਾਈਨਜ਼ (Frontier Airlines) ਦੀ ਉਡਾਣ ਵਿੱਚ ਇੱਕ ਸਾਥੀ ਮੁਸਾਫ਼ਰ ਉਤੇ ਕਥਿਤ ਤੌਰ ‘ਤੇ...
ਖਾਸ ਖ਼ਬਰਰਾਸ਼ਟਰੀਸ਼ੁਰੂਆਤੀ ਕਾਰੋਬਾਰ ਦੌਰਾਨ ਹਲਕੀ ਤੇਜ਼ੀ ਦਰਜCurrent UpdatesJuly 4, 2025 July 4, 2025 ਮੁੰਬਈ- ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਬੈਂਕ ਸਟਾਕਾਂ ਵਿੱਚ ਖਰੀਦਦਾਰੀ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਤੇਜ਼ੀ ਦੇ ਕਾਰਨ ਮਾਮੂਲੀ ਵਾਧਾ...
ਅੰਤਰਰਾਸ਼ਟਰੀਖਾਸ ਖ਼ਬਰਪੰਜ ਮੁਲਕਾਂ ਦੀ ਫੇਰੀ ਦੇ ਦੂਜੇ ਪੜਾਅ ਤਹਿਤ ਤ੍ਰਿਨੀਦਾਦ ਤੇ ਟੋਬੈਗੋ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀCurrent UpdatesJuly 4, 2025 July 4, 2025 ਪੋਰਟ ਆਫ਼ ਸਪੇਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਦੇ ਦੂਜੇ ਪੜਾਅ ਤਹਿਤ ਤ੍ਰਿਨੀਦਾਦ ਤੇ ਟੋਬੈਗੋ ਪਹੁੰਚ ਗਏ ਹਨ। ਦੋ ਰੋਜ਼ਾ ਫੇਰੀ ਦੌਰਾਨ...
ਖਾਸ ਖ਼ਬਰਰਾਸ਼ਟਰੀ52 ਸਾਲਾ ਵਿਅਕਤੀ ਨਾਲ ਸਬੰਧਾਂ ਕਾਰਨ ਵਿਆਹ ਤੋਂ 45 ਦਿਨਾਂ ਬਾਅਦ ਪਤੀ ਦਾ ਕਤਲCurrent UpdatesJuly 4, 2025 July 4, 2025 ਚੰਡੀਗੜ੍ਹ- ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨਵ-ਵਿਆਹੁਤਾ ਔਰਤ ਨੇ ਆਪਣੇ ਫੁੱਫੜ ਨਾਲ ਮਿਲ ਕੇ ਪਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਖੋਹਣ ਨਹੀਂ ਦਿਆਂਗੇ: ਜਾਖੜCurrent UpdatesJuly 4, 2025 July 4, 2025 ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ...
ਖਾਸ ਖ਼ਬਰਰਾਸ਼ਟਰੀਚੀਨ ਨੇ ਭਾਰਤ-ਪਾਕਿ ਸੰਘਰਸ਼ ਨੂੰ ‘ਲਾਈਵ ਲੈਬ’ ਵਜੋਂ ਵਰਤਿਆ, ‘ਮੰਗਵੀਂ ਛੁਰੀ’ ਨਾਲ ਮਾਰਨ ਦੀ ਰਣਨੀਤੀ ਅਪਣਾਈ: ਡਿਪਟੀ ਆਰਮੀ ਚੀਫ਼Current UpdatesJuly 4, 2025 July 4, 2025 ਨਵੀਂ ਦਿੱਲੀ- ਫੌਜ ਦੇ ਉਪ ਮੁਖੀ ਲੈਫਟੀਨੈਂਟ ਜਨਰਲ ਰਾਹੁਲ ਆਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੀਨ ਨੇ ਭਾਰਤ ਨੂੰ ਨੁਕਸਾਨ ਪਹੁੰਚਾਉਣ ਲਈ ਪਾਕਿਸਤਾਨ ਦੀ...
ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼: ਮੌਨਸੂਨ ਸੀਜ਼ਨ ਦੌਰਾਨ ਹੁਣ ਤੱਕ 495.82 ਕਰੋੜ ਦਾ ਨੁਕਸਾਨ, 69 ਮੌਤਾਂ ਦਰਜCurrent UpdatesJuly 4, 2025 July 4, 2025 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿੱਚ 20 ਜੂਨ ਨੂੰ ਮੌਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 495 ਕਰੋੜ ਤੋਂ ਵੱਧ ਦਾ ਕੁੱਲ ਨੁਕਸਾਨ ਅਤੇ ਘੱਟੋ-ਘੱਟ 69...
ਖਾਸ ਖ਼ਬਰਰਾਸ਼ਟਰੀਭਾਰਤ-ਅਮਰੀਕਾ ਵਪਾਰ ਸਮਝੌਤਾ ਸਿਰੇ ਲੱਗਣ ਦੀ ਆਸ ਦਰਮਿਆਨ ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਚੜ੍ਹਿਆCurrent UpdatesJuly 3, 2025 July 3, 2025 ਮੁੰਬਈ- ਭਾਰਤ-ਅਮਰੀਕਾ ਵਪਾਰ ਸਮਝੌਤੇ ਸਿਰੇ ਚੜ੍ਹਨ ਦੀ ਆਸ ਦਰਮਿਆਨ ਏਸ਼ਿਆਈ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ਼ ਨੂੰ ਦਰਸਾਉਂਦੇ ਹੋਏ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਪ੍ਰਮੁੱਖ ਸੂਚਕ ਅੰਕ...
ਅੰਤਰਰਾਸ਼ਟਰੀਖਾਸ ਖ਼ਬਰਬਾਲੀ ਟਾਪੂ ਨੇੜੇ ਯਾਤਰੀ ਕਿਸ਼ਤੀ ਡੁੱਬਣ ਕਾਰਨ 4 ਦੀ ਮੌਤ, 30 ਤੋਂ ਵੱਧ ਲਾਪਤਾCurrent UpdatesJuly 3, 2025 July 3, 2025 ਜਕਾਰਤਾ- ਇੰਡੋਨੇਸ਼ੀਆ ਦੇ ਬਾਲੀ ਸਟਰੇਟ ਵਿੱਚ ਦਰਜਨਾਂ ਸਵਾਰੀਆਂ ਅਤੇ ਵਾਹਨਾਂ ਨੂੰ ਲੈ ਕੇ ਜਾ ਰਹੀ ਇੱਕ ਫੈਰੀ(ਕਿਸ਼ਤੀ) ਦੇ ਡੁੱਬਣ ਤੋਂ ਬਾਅਦ ਚਾਰ ਵਿਅਕਤੀਆਂ ਦੀ ਮੌਤ...