ਖਾਸ ਖ਼ਬਰਰਾਸ਼ਟਰੀਬਿਹਾਰ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਜਲਦੀCurrent UpdatesOctober 6, 2025 October 6, 2025 ਬਿਹਾਰ- ਮੁੱਖ ਚੋਣ ਕਮਿਸ਼ਨਰ (ਸੀ ਈ ਸੀ) ਗਿਆਨੇਸ਼ ਕੁਮਾਰ ਨੇ ਅੱਜ ਕਿਹਾ ਕਿ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ...
ਖਾਸ ਖ਼ਬਰਰਾਸ਼ਟਰੀAI ਵਿਚ ਹੁਨਰ ਹੈ, ਪਰ ਕਲਾ ਨਹੀਂ…ਮਨੁੱਖੀ ਭਾਵਨਾਵਾਂ ਦੀ ਥਾਂ ਨਹੀਂ ਲੈ ਸਕਦਾ: ਚੇਤਨ ਭਗਤCurrent UpdatesOctober 6, 2025 October 6, 2025 ਪੁਣੇ- ਉੱਘੇ ਲੇਖਕ ਚੇਤਨ ਭਗਤ ਨੇ ਇਨ੍ਹਾਂ ਫ਼ਿਕਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਮਸਨੂਈ ਬੋਧਿਕਤਾ) ਅਤੇ ਏਆਈ-ਅਧਾਰਿਤ ਭਾਸ਼ਾ ਸੰਦ ਖਾਸ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਅਤੇ ਮਿਆਂਮਾਰ ’ਚ ਭੂਚਾਲ ਦੇ ਝਟਕੇ; ਰਿਕਟਰ ਪੈਮਾਨੇ ’ਤੇ ਤੀਬਰਤਾ 3.6Current UpdatesOctober 6, 2025 October 6, 2025 ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਦੇ ਡੋਡਾ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਪੈਮਾਨੇ ਤੇ ਤੀਬਰਤਾ 3.6 ਮਾਪੀ ਗਈ। ਇਹ ਜਾਣਕਾਰੀ...
ਖਾਸ ਖ਼ਬਰਰਾਸ਼ਟਰੀਚੋਣ ਕਮਿਸ਼ਨ ਵੱਲੋਂ ਬਿਹਾਰ ਚੋਣਾਂ ਲਈ ਤਰੀਕਾਂ ਦਾ ਐਲਾਨ ਅੱਜCurrent UpdatesOctober 6, 2025 October 6, 2025 ਨਵੀਂ ਦਿੱਲੀ- ਭਾਰਤੀ ਚੋਣ ਕਮਿਸ਼ਨ(ECI) ਵੱਲੋਂ ਬਿਹਾਰ ਚੋਣਾਂ ਬਾਰੇ ਤਰੀਕਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਸ਼ਾਮੀਂ 4 ਵਜੇ ਪ੍ਰੈੱਸ ਕਾਨਫਰੰਸ ਸੱਦੀ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਾਂਗੇ*Current UpdatesOctober 5, 2025 October 5, 2025 ਸ੍ਰੀ ਅਨੰਦਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ...
ਖਾਸ ਖ਼ਬਰਪੰਜਾਬਰਾਸ਼ਟਰੀਸੂਬੇ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈCurrent UpdatesOctober 5, 2025 October 5, 2025 ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ ‘ਤੇ 20 ਕਰੋੜ...
ਖਾਸ ਖ਼ਬਰਮਨੋਰੰਜਨਰਾਸ਼ਟਰੀਮੋਦੀ ਇੱਕ ਸੰਪੂਰਨ ਸ਼ੋਅਸਟਾਪਰ, ਉਨ੍ਹਾਂ ਦਾ ਸ਼ਾਨਦਾਰ ਸਟਾਈਲ ਹੈ: ਕੰਗਨਾ ਰਣੌਤCurrent UpdatesOctober 5, 2025 October 5, 2025 ਨਵੀਂ ਦਿੱਲੀ- ਅਦਾਕਾਰ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੇ ਇੱਕ ਸਵਾਲ ਦੇ ਜਵਾਬ ਵਿੱਚ ਮੋਦੀ ਨੂੰ ਸ਼ੋਅਸਟਾਪਰ ਅਤੇ ਸ਼ਾਨਦਾਰ ਸਟਾਈਲ ਵਾਲਾ ਵਿਅਕਤੀ ਕਿਹਾ ਹੈ। ਸਵਾਲ...
ਅੰਤਰਰਾਸ਼ਟਰੀਖਾਸ ਖ਼ਬਰਇਟਲੀ: ਫਲਸਤੀਨੀਆਂ ਦੀ ਹਮਾਇਤ ’ਚ 20 ਲੱਖ ਲੋਕਾਂ ਵੱਲੋਂ ਰੈਲੀCurrent UpdatesOctober 5, 2025 October 5, 2025 ਇਟਲੀ- ਗਾਜ਼ਾ ’ਚ ਫਲਸਤੀਨੀਆਂ ਅਤੇ ਮਾਨਵੀ ਸਹਾਇਤਾ ਮਿਸ਼ਨਾਂ ਦੀ ਹਮਾਇਤ ’ਚ ਇਟਲੀ ’ਚ ਸ਼ੁੱਕਰਵਾਰ ਨੂੰ 100 ਤੋਂ ਵੱਧ ਸ਼ਹਿਰਾਂ ’ਚ 20 ਲੱਖ ਤੋਂ ਵੱਧ ਲੋਕਾਂ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ: ਲਗਾਤਾਰ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ 51 ਮੌਤਾਂCurrent UpdatesOctober 5, 2025 October 5, 2025 ਨੇਪਾਲ- ਪੂਰਬੀ ਨੇਪਾਲ ਦੇ ਕੋਸ਼ੀ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ ਘੱਟੋ ਘੱਟ 51 ਵਿਅਕਤੀਆਂ ਦੀ ਮੌਤ ਹੋ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰੇਨੇਡ ਹਮਲਾ: NIA ਵੱਲੋਂ ਚਾਰ ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਇਰCurrent UpdatesOctober 5, 2025 October 5, 2025 ਚੰਡੀਗੜ੍ਹ- ਕੌਮੀ ਜਾਂਚ ਏਜੰਸੀ (NIA) ਨੇ ਪੰਜਾਬ ਦੇ ਸਾਬਕਾ ਮੰੰਤਰੀ ਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉੱਤੇ ਹੋਏ ਗ੍ਰੇਨੇੇਡ ਹਮਲੇ ਦੇ ਮਾਮਲੇ ਵਿਚ ਚਾਰ...