ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦ ਪਾਰੋਂ ਤਸਕਰੀ: ਡੇਢ ਕਿਲੋ ਹੈਰੋਇਨ ਸਣੇ ਪੰਜ ਗ੍ਰਿਫ਼ਤਾਰCurrent UpdatesOctober 2, 2025October 2, 2025 October 2, 2025October 2, 2025 ਅੰਮ੍ਰਿਤਸਰ- ਡੀਜੀਪੀ ਗੌਰਵ ਯਾਦਵ ਨੇ ਖੁਲਾਸਾ ਕੀਤਾ ਹੈ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ ਨਸ਼ਾ ਤਸਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋਂ ਵੱਧCurrent UpdatesOctober 2, 2025 October 2, 2025 ਚੰਡੀਗੜ੍ਹ- ਕੌਮੀ ਅਪਰਾਧ ਰਿਕਾਰਡਜ਼ ਬਿਊਰੋ (ਐੱਨ ਸੀ ਆਰ ਬੀ) ਵੱਲੋਂ ਜਾਰੀ ਕੀਤੀ ਗਈ 2023 ਦੀ ਤਾਜ਼ਾ ਦੇਸ਼ਵਿਆਪੀ ਵਿਸ਼ਲੇਸ਼ਣਾਤਮਕ ਰਿਪੋਰਟ ਅਨੁਸਾਰ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ...
ਖਾਸ ਖ਼ਬਰਰਾਸ਼ਟਰੀਬਦਰੀਨਾਥ ਧਾਮ ਦੇ ਕਪਾਟ 25 ਨਵੰਬਰ ਨੂੰ ਹੋਣਗੇ ਬੰਦ; ਸ਼ਰਧਾਲੂਆਂ ਨੂੰ ਪਹਿਲਾ ਯਾਤਰਾ ਪੂਰੀ ਕਰਨ ਦੀ ਅਪੀਲCurrent UpdatesOctober 2, 2025 October 2, 2025 ਗੋਪੇਸ਼ਵਰ- ਬਦਰੀਨਾਥ ਧਾਮ ਦੇ ਕਪਾਟ 25 ਨਵੰਬਰ ਨੂੰ ਬੰਦ ਹੋ ਜਾਣਗੇ। ਹਰ ਸਾਲ ਬਦਰੀਨਾਥ ਮੰਦਰ ਦੇ ਕਪਾਟ ਸਰਦੀ ਦੇ ਮੌਸਮ ਵਿੱਚ ਬੰਦ ਕਰ ਦਿੱਤੇ ਜਾਂਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਸਾਬਕਾ ਕਾਂਸਟੇਬਲ ਰਾਜਵੀਰ ਜਵੰਦਾ ਕਿਵੇਂ ਪੰਜਾਬੀ ਸੰਗੀਤ ਇੰਡਸਟਰੀ ’ਚ ਵੱਡਾ ਨਾਂਅ ਬਣਿਆCurrent UpdatesOctober 2, 2025 October 2, 2025 ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਸੰਗੀਤ ਜਗਤ ਵਿੱਚ ਆਪਣਾ ਕਰੀਅਰ ਬਣਾਉਣ ਤੋਂ ਪਹਿਲਾਂ ਅਸਲ ਵਿੱਚ ਪੰਜਾਬ ਪੁਲੀਸ ਨਾ ਲ ਜੁੜਿਆ ਹੋਇਆ ਸੀ।...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਗਾਇਕ ਜ਼ੁਬੀਨ ਗਰਗ ਦੀ ਸਿੰਗਾਪੁਰ ’ਚ ਮੌਤ ਤਾਰੀਆਂ ਲਾਉਣ ਮੌਕੇ ਹੋਈ: ਮੀਡੀਆ ਰਿਪੋਰਟCurrent UpdatesOctober 2, 2025 October 2, 2025 ਸਿੰਗਾਪੁਰ- ਸਿੰਗਾਪੁਰ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਸੰਗੀਤਕਾਰ ਤੇ ਗਾਇਕ ਜ਼ੁਬੀਨ ਗਰਗ ਦੀ ਮੌਤ ਪਿਛਲੇ ਮਹੀਨੇ ਸਕੂਬਾ ਡਾਈਵਿੰਗ ਦੌਰਾਨ ਨਹੀਂ ਬਲਕਿ ਸਿੰਗਾਪੁਰ ਵਿਚ ਸਮੁੰਦਰ...
ਖਾਸ ਖ਼ਬਰਰਾਸ਼ਟਰੀਅਹਿਮਦਾਬਾਦ ਟੈਸਟ: ਵੈਸਟ ਇੰਡੀਜ਼ ਦੀ ਪਹਿਲੀ ਪਾਰੀ 162 ਦੌੜਾਂ ’ਤੇ ਸਿਮਟੀCurrent UpdatesOctober 2, 2025 October 2, 2025 ਅਹਿਮਦਾਬਾਦ- ਮੁਹੰਮਦ ਸਿਰਾਜ ਤੇ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇਥੇ ਪਹਿਲੇ ਟੈਸਟ ਕ੍ਰਿਕਟ ਮੈਚ ਵਿਚ ਵੈਸਟ ਇੰਡੀਜ਼ ਨੂੰ 162 ਦੌੜਾਂ ’ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਕਾਮੇਡੀਅਨ ਮੁਨੱਵਰ ਫ਼ਾਰੂਕੀ ਦੀ ਸੁਪਾਰੀ ਲੈਣ ਵਾਲੇ ਗੈਂਗਸਟਰ ਪੁਲੀਸ ਮੁਕਾਬਲੇ ’ਚ ਕਾਬੂCurrent UpdatesOctober 2, 2025 October 2, 2025 ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਜੈਤਪੁਰ-ਕਾਲਿੰਦੀ ਕੁੰਜ ਰੋਡ ’ਤੇ ਹੋਏ ਮੁਕਾਬਲੇ ਦੌਰਾਨ ਰੋਹਿਤ ਗੋਦਾਰਾ-ਗੋਲਡੀ ਬਰਾੜ-ਵੀਰੇਂਦਰ ਚਰਨ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਦੇ ਸੈਕਟਰ 30ਬੀ ’ਚ ਸ਼ਰਾਰਤੀ ਅਨਸਰਾਂ ਨੇ ਇਕ ਦਿਨ ਪਹਿਲਾਂ ਰਾਵਣ ਦਾ ਪੁਤਲਾ ਫੂਕਿਆCurrent UpdatesOctober 2, 2025 October 2, 2025 ਚੰਡੀਗੜ੍ਹ- ਦਸਹਿਰੇ ਤੋਂ ਠੀਕ ਇੱਕ ਦਿਨ ਪਹਿਲਾਂ, ਚੰਡੀਗੜ੍ਹ ਦੇ ਸੈਕਟਰ 30 ਦੇ ਮੇਲਾ ਮੈਦਾਨ ਵਿੱਚ ਤਿਆਰ ਕਰਕੇ ਰੱਖੇ ਰਾਵਣ ਦੇ ਪੁਤਲੇ ਨੂੰ ਸ਼ਰਾਰਤੀ ਅਨਸਰਾਂ ਨੇ...
ਅੰਤਰਰਾਸ਼ਟਰੀਖਾਸ ਖ਼ਬਰਜੇ ਨੋਬੇਲ ਪੁਰਸਕਾਰ ਨਾ ਦਿੱਤਾ ਤਾਂ ਅਮਰੀਕਾ ਲਈ ਵੱਡੀ ਬੇਇੱਜ਼ਤੀ: ਟਰੰਪCurrent UpdatesOctober 1, 2025 October 1, 2025 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਹੈ ਤਾਂ ਇਹ ਅਮਰੀਕਾ ਲਈ ‘ਵੱਡੀ ਬੇਇੱਜ਼ਤੀ’...
ਖਾਸ ਖ਼ਬਰਮਨੋਰੰਜਨਰਾਸ਼ਟਰੀAI ਤੋਂ ਡਰੇ ਬਾਲੀਵੁੱਡ ਸਿਤਾਰਿਆਂ ਨੇ ‘ਸ਼ਖਸੀਅਤ ਅਧਿਕਾਰਾਂ’ ਦੀ ਲੜਾਈ ਵਿੱਚ ਗੂਗਲ ਨੂੰ ਘੜੀਸਿਆCurrent UpdatesOctober 1, 2025 October 1, 2025 ਮੁੰਬਈ- ਭਾਰਤ ਵਿੱਚ ਬਾਲੀਵੁੱਡ ਸਿਤਾਰੇ ਮਸਨੂਈ ਬੁੱਧੀ (AI) ਦੇ ਯੁੱਗ ਵਿੱਚ ਆਪਣੀ ਆਵਾਜ਼ ਅਤੇ ਸ਼ਖਸੀਅਤ (persona) ਦੀ ਸੁਰੱਖਿਆ ਲਈ ਹੁਣ ਕੋਰਟ ਤੱਕ ਪਹੁੰਚ ਕਰਨ ਲੱਗੇ...