ਖਾਸ ਖ਼ਬਰਪੰਜਾਬਰਾਸ਼ਟਰੀਮੁੰਬਈ ’ਚ ਦਸਤਾਵੇਜ਼ੀ ਦੀ ਰਿਲੀਜ਼ ਖਿਲਾਫ਼ ਮਾਨਸਾ ਕੋਰਟ ’ਚ ਬਲਕੌਰ ਸਿੰਘ ਵੱਲੋਂ ਪਟੀਸ਼ਨ ਦਾਖ਼ਲCurrent UpdatesJune 10, 2025June 10, 2025 June 10, 2025June 10, 2025 ਮਾਨਸਾ- ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤ ’ਤੇ ਬਣੀ ਦਸਤਾਵੇਜ਼ੀ ਦੀ ਸਕਰੀਨਿੰਗ ’ਤੇ ਰੋਕ ਲਾਉਣ ਦੀ ਮੰਗ...
ਖਾਸ ਖ਼ਬਰਰਾਸ਼ਟਰੀਰਾਜਾ ਰਘੂਵੰਸ਼ੀ ਦੇ ਅੰਤਿਮ ਸੰਸਕਾਰ ’ਚ ਨਜ਼ਰ ਆਇਆ ਸੀ ਭਾੜੇ ਦਾ ਕਾਤਲCurrent UpdatesJune 10, 2025 June 10, 2025 ਇੰਦੌਰ- ਇੰਦੌਰ ਅਧਾਰਿਤ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਲਈ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ (ਭਾੜੇ ਦੇ ਕਾਤਲਾਂ) ਵਿਚੋਂ ਇਕ ਜਣਾ ਰਘੂਵੰਸ਼ੀ ਦੇ ਸਸਕਾਰ ਮੌਕੇ ਨਜ਼ਰ ਆਇਆ ਸੀ।...
ਖਾਸ ਖ਼ਬਰਪੰਜਾਬਰਾਸ਼ਟਰੀਨੰਗਲ ਡੈਮ ਨੇੜੇ ਹਿਮਾਚਲ ਦੀ ਬੱਸ ਨੂੰ ਅੱਗ ਲੱਗੀCurrent UpdatesJune 10, 2025 June 10, 2025 ਊਨਾ- ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਮੰਡੀ ਜ਼ਿਲ੍ਹੇ ਦੇ ਸੈਂਡੋਲ ਤੋਂ ਦਿੱਲੀ ਜਾ ਰਹੀ ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (Himachal Road Transport Corporation – HRTC)...
ਖਾਸ ਖ਼ਬਰਰਾਸ਼ਟਰੀOBC ਦਰਜਾ ਤੈਅ ਕਰਨ ਲਈ ਧਰਮ ਨਹੀਂ, ਪਛੜਾਪਣ ਹੀ ਇੱਕੋ ਇੱਕ ਪੈਮਾਨਾ: ਮਮਤਾ ਬੈਨਰਜੀCurrent UpdatesJune 10, 2025 June 10, 2025 ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਸੂਬਾਈ ਵਿਧਾਨ ਸਭਾ ਨੂੰ ਦੱਸਿਆ ਕਿ ਸਬੰਧਤ ਲੋਕਾਂ ਦੇ OBC ਦਰਜੇ ਦਾ ਫੈਸਲਾ ਕਰਨ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ’ਤੇ ਫ਼ਾਇਰ ਕਰ ਕੇ ਭੱਜਣ ਦੀ ਕੋਸ਼ਿਸ਼ ਕਰਦਾ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀCurrent UpdatesJune 10, 2025 June 10, 2025 ਅੰਮ੍ਰਿਤਸਰ- ਅਸਲਾ ਰਿਕਵਰੀ ਲਈ ਪਿੰਡ ਭਕਨਾ ਨੇੜੇ ਗੰਦੇ ਨਾਲੇ ਕੋਲ ਲਿਜਾਏ ਗਏ ਇਕ ਮੁਲਜ਼ਮ ਨੇ ਅੱਜ ਭੱਜਣ ਦੀ ਨੀਅਤ ਨਾਲ ਲੁਕਾ ਕੇ ਰੱਖੇ ਹੋਏ ਅਸਲੇ...
ਖਾਸ ਖ਼ਬਰਰਾਸ਼ਟਰੀਭਾਰਤ ਦੀ ਆਬਾਦੀ 1.46 ਅਰਬ ਨੂੰ ਢੁਕੀ, ਜਣੇਪਾ ਦਰ ਘਟੀ: ਸੰਯੁਕਤ ਰਾਸ਼ਟਰ ਰਿਪੋਰਟCurrent UpdatesJune 10, 2025 June 10, 2025 ਨਵੀਂ ਦਿੱਲੀ- ਹਾਲ ਹੀ ਵਿਚ ਆਈ ਸੰਯੁਕਤ ਰਾਸ਼ਟਰ ਜਨਸੰਖਿਆ ਰਿਪੋਰਟ ਦੇ ਅਨੁਸਾਰ ਭਾਰਤ ਦੀ ਆਬਾਦੀ 2025 ਵਿੱਚ 1.46 ਅਰਬ ਤੱਕ ਪਹੁੰਚਣ ਦਾ ਅਨੁਮਾਨ ਹੈ, ਜੋ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਉਦਯੋਗ ਕ੍ਰਾਂਤੀ ਪਹਿਲਕਦਮੀ ਦਾ ਆਗ਼ਾਜ਼, ਸਨਅਤਾਂ ਲਾਉਣੀਆਂ ਸੌਖੀਆਂ ਹੋਣਗੀਆਂCurrent UpdatesJune 10, 2025 June 10, 2025 ਮੁਹਾਲੀ- ਪੰਜਾਬ ਸਰਕਾਰ ਨੇ ਸਿੱਖੀਆ ਕ੍ਰਾਂਤੀ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ਉਦਯੋਗ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਦੇਸ਼ ਵਿੱਚ ਪਹਿਲੀ ਅਤੇ ਉਦਯੋਗਿਕ ਕ੍ਰਾਂਤੀ ਵਜੋਂ ਜਾਣੀ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਦੇ ਸ਼ਾਸਕ ਸਿਰਫ਼ ਆਪਣੇ ਵਿਕਾਸ ਲਈ ਪ੍ਰੇਸ਼ਾਨ ਸਨCurrent UpdatesJune 9, 2025 June 9, 2025 ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ...
ਖਾਸ ਖ਼ਬਰਪੰਜਾਬਰਾਸ਼ਟਰੀਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀCurrent UpdatesJune 9, 2025 June 9, 2025 ਪਟਿਆਲਾ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 10.80 ਕਰੋੜ ਰੁਪਏ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਭਾਸ਼ਾ ਦੀ ਵਰਤੋਂ ਵਿੱਚ ਮਿਠਾਸ ਬਹਾਲ ਕਰਨ ਹਿੱਤ ਉਪਰਾਲੇCurrent UpdatesJune 9, 2025 June 9, 2025 ਮੋਹਾਲੀ- “ਬਚਪਨ ਵਿੱਚ ਸਿੱਖੀ ਭਾਸ਼ਾ ਹੀ ਕਿਸੇ ਵਿਅਕਤੀ ਦੀ ਮੁਢਲੀ ਬੋਲੀ ਬਣਦੀ ਹੈ ਤੇ ਉਸ ਵਿਰਸੇ ਨੂੰ ਵਿਅਕਤੀ ਬਾਕੀ ਸਾਰੀ ਉਮਰ ਸੰਭਾਲਦਾ ਹੈ। ਦੋਸਤ ਬੋਲੀਆਂ...