December 1, 2025

ਖਾਸ ਖ਼ਬਰ

ਖਾਸ ਖ਼ਬਰਪੰਜਾਬਰਾਸ਼ਟਰੀ

ਕਿਲੋਮੀਟਰ ਸਕੀਮ ਵਿਰੁੱਧ ਪ੍ਰਦਰਸ਼ਨ ਜਾਰੀ; ਯੂਨੀਅਨ ਆਗੂਆਂ ਦੀ ਹਿਰਾਸਤ ਦੀ ਨਿਖੇਧੀ

Current Updates
ਪਟਿਆਲਾ- ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਖਿਲਾਫ਼ ਕੱਚੇ ਕਾਮਿਆਂ ਦਾ ਸੰਘਰਸ਼ ਦੂਜੇ ਦਿਨ ਵੀ ਜਾਰੀ ਹੈ। ਸਰਕਾਰੀ ਬੱਸਾਂ ਘੱਟ ਚੱਲਣ ਕਾਰਨ ਯਾਤਰੀਆਂ ਨੂੰ...
ਖਾਸ ਖ਼ਬਰਰਾਸ਼ਟਰੀ

ਰਾਬੜੀ ਦੇਵੀ ਦੀਆਂ ਪਟੀਸ਼ਨਾਂ ’ਤੇ ਸੀਬੀਆਈ ਤੇ ਈਡੀ ਤੋਂ ਜਵਾਬ ਮੰਗਿਆ

Current Updates
ਨਵੀਂ ਦਿੱਲੀ- ਦਿੱਲੀ ਦੀ ਇੱਕ ਅਦਾਲਤ ਨੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਵੱਲੋਂ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਤਿੰਨ ਮਾਮਲਿਆਂ ਨੂੰ ਇੱਕ ਵੱਖਰੇ ਜੱਜ...
ਖਾਸ ਖ਼ਬਰਰਾਸ਼ਟਰੀ

ਕਾਮੇਡੀਅਨ ਕਪਿਲ ਸ਼ਰਮਾ ਰੈਸਟੋਰੈਂਟ ਗੋਲੀਬਾਰੀ ਮਾਮਲਾ; ਦਿੱਲੀ ਪੁਲੀਸ ਨੇ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ

Current Updates
ਨਵੀਂ ਦਿੱਲੀ- ਦਿੱਲੀ ਪੁਲੀਸ ਨੇ 7 ਅਗਸਤ ਨੂੰ ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ ’ਤੇ ਗੋਲੀਬਾਰੀ ਵਿੱਚ ਕਥਿਤ ਤੌਰ ’ਤੇ ਸ਼ਾਮਲ ਇੱਕ ਸ਼ੱਕੀ ਗੈਂਗਸਟਰ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਕਸਤ ਭਾਰਤ ਦਾ ਰਾਹ ਲੋਕਾਂ ਦੀ ਏਕਤਾ ਵਿੱਚੋਂ ਲੰਘਦਾ ਹੈ: ਮੋਦੀ

Current Updates
ਪਣਜੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਨ ਪਰਤਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਭਰ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਥਾਂ-ਥਾਂ ਲੱਗੇ ਧਰਨੇ

Current Updates
ਪਟਿਆਲਾ- ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਸਬੰਧੀ ਜਾਰੀ ਰੇੜਕੇ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਸ਼ੁੱਕਰਵਾਰ ਤੜਕੇ ਹੀ ਸੂਬਾ...
ਖਾਸ ਖ਼ਬਰਪੰਜਾਬਰਾਸ਼ਟਰੀ

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ 14 ਦਸੰਬਰ ਨੂੰ; ਰਾਜ ਚੋਣ ਕਮਿਸ਼ਨਰ ਵੱਲੋਂ ਚੋਣ ਪ੍ਰੋਗਰਾਮ ਜਾਰੀ

Current Updates
ਲੁਧਿਆਣਾ- ਪੰਜਾਬ ’ਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ 14 ਦਸੰਬਰ ਨੂੰ ਐਤਵਾਰੀ ਛੁੱਟੀ ਵਾਲੇ ਦਿਨ ਹੋਣਗੀਆਂ ਅਤੇ ਚੋਣ ਨਤੀਜਾ 17 ਦਸੰਬਰ ਨੂੰ ਐਲਾਨਿਆ ਜਾਵੇਗਾ।...
ਅੰਤਰਰਾਸ਼ਟਰੀਖਾਸ ਖ਼ਬਰ

ਕੈਨੇਡਾ: ਪੰਜਾਬੀ ਔਰਤ ਦੀ ਹੱਤਿਆ ਦੇ ਦੋਸ਼ ਹੇਠ ਦਿਓਰ ਗ੍ਰਿਫਤਾਰ

Current Updates
ਕੈਨੇਡਾ: ਇੱਥੋਂ ਦੇ ਡੈਲਟਾ ਸ਼ਹਿਰ ਵਿੱਚ ਇੱਕ ਮਹੀਨਾ ਪਹਿਲਾਂ ਹਾਈਵੇਅ ਤੇ ਸੜੀ ਹੋਈ ਕਾਰ ’ਚੋਂ ਮਿਲੀ ਔਰਤ ਦੀ ਲਾਸ਼ ਸਬੰਧੀ ਮਾਮਲੇ ਦੀ ਪੜਤਾਲ ਦੌਰਾਨ ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀ

ਮਸਲੇ ਹੱਲ ਨਾ ਹੋਣ ’ਤੇ ਪੈਪਸੀਕੋ ਵਰਕਰਜ਼ ਯੂਨੀਅਨ ਵੱਲੋਂ ਪ੍ਰਦਰਸ਼ਨ

Current Updates
ਭਵਾਨੀਗੜ੍ਹ- ਪੈਪਸੀਕੋ ਵਰਕਰਜ਼ ਯੂਨੀਅਨ ਏਟਕ ਚੰਨੋਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੰਪਨੀ ਦੇ ਮੁੱਖ ਗੇਟ ਅੱਗੇ ਪ੍ਰਦਰਸਨ ਕਰਨ ਉਪਰੰਤ ਮੈਨੇਜਮੈਂਟ ਦਾ ਪੁਤਲਾ ਫੂਕਿਆ...
ਖਾਸ ਖ਼ਬਰਪੰਜਾਬਰਾਸ਼ਟਰੀ

ਨਵਜਾਤ ਬੱਚਿਆਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ

Current Updates
ਜਲੰਧਰ- ਨਕੋਦਰ ਥਾਣਾ ਸਦਰ ਦੀ ਪੁਲੀਸ ਨੇ ਨਵਜਾਤ ਬੱਚਿਆਂ ਦੀ ਖਰੀਦੋ-ਫਰੋਖ਼ਤ ਕਰ ਕੇ ਤਸਕਰੀ ਕਰਨ ਵਾਲੇ 8 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਮਾਂ-ਪੁੱਤਰ ਸਮੇਤ ਅੱਠ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਪਾਲ ਨੂੰ ਪੈਰੋਲ ਨਾ ਮਿਲਣ ’ਤੇ ਪਿਤਾ ਵੱਲੋਂ ਪੰਜਾਬ ਸਰਕਾਰ ਦੀ ਨਿਖੇਧੀ

Current Updates
ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਪੈਰੋਲ ਦੇਣ ਤੋਂ ਇਨਕਾਰ ਕਰਨ ਨੂੰ ਲੋਕਤੰਤਰ ’ਤੇ ਸਿੱਧਾ ਹਮਲਾ ਕਰਾਰ ਦਿੰਦਿਆਂ, ਉਨ੍ਹਾਂ...