ਅੰਤਰਰਾਸ਼ਟਰੀਖਾਸ ਖ਼ਬਰਗੁਰਪੁਰਬ ਮੌਕੇ ਪਾਕਿ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾCurrent UpdatesSeptember 15, 2025 September 15, 2025 ਪਾਕਿਸਤਾਨ- ਭਾਰਤ ਤੇ ਪਾਕਿਸਤਾਨ ਦਰਮਿਆਨ ਟਕਰਾਅ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...
ਅੰਤਰਰਾਸ਼ਟਰੀਖਾਸ ਖ਼ਬਰਪ੍ਰਿੰਸੀਪਲ ਸਰਵਣ ਸਿੰਘ ਦਾ ਲਾਈਫ ਟਾਈਮ ਐਚੀਵਮੈਟ ਐਵਾਰਡ ਨਾਲ ਸਨਮਾਨCurrent UpdatesSeptember 15, 2025 September 15, 2025 ਕੈਨੇਡਾ- ਕਲਮਾਂ ਦੀ ਸਾਂਝ ਸਾਹਿਤ ਸਭਾ ਕੈਨੇਡਾ ਵਲੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੂੰ ਉਨ੍ਹਾਂ ਦੀ ਸਮੁੱਚੀ ਸਾਹਿਤ ਰਚਨਾ ਉੱਪਰ ਸਤਿਗੁਰੂ ਰਾਮ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਰਾਹੁਲ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦਾ ਦੌਰਾ ਅੱਜCurrent UpdatesSeptember 15, 2025 September 15, 2025 ਅੰਮ੍ਰਿਤਸਰ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਭਲਕੇ ਸੋਮਵਾਰ ਨੂੰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਅੰਮ੍ਰਿਤਸਰ ਪੁੱਜੇCurrent UpdatesSeptember 15, 2025 September 15, 2025 ਨਵੀਂ ਦਿੱਲੀ- ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਇਥੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ...
ਖਾਸ ਖ਼ਬਰਰਾਸ਼ਟਰੀ‘ਆਪ’ ਨੇ ਪਾਰਟੀ ਵਿਧਾਇਕ ਦੀ ਹਿਰਾਸਤ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਟੀਮ ਬਣਾਈCurrent UpdatesSeptember 15, 2025 September 15, 2025 ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਪਾਰਟੀ ਦੀ ਜੰਮੂ ਕਸ਼ਮੀਰ ਇਕਾਈ ਦੇ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਮਹਿਰਾਜ ਮਲਿਕ ਨੂੰ ਜਨਤਕ ਸੁਰੱਖਿਆ ਐਕਟ (ਪੀ ਐੱਸ ਏ)...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਦਿ ਸਟੂਡੀਓ’ ਨੇ ਇਤਿਹਾਸ ਰਚਿਆ, ਸਭ ਤੋਂ ਵੱਧ ਐਮੀ ਐਵਾਰਡਜ਼ ਜਿੱਤਣ ਵਾਲੀ ਲੜੀ ਬਣੀCurrent UpdatesSeptember 15, 2025 September 15, 2025 ਮੁੰਬਈ- ਕਾਮੇਡੀ ਵੈੱਬ ਲੜੀ ‘ਦਿ ਸਟੂਡੀਓ’ ਨੇ ਐਤਵਾਰ ਨੂੰ ਐਮੀ ਐਵਾਰਡਜ਼ ਵਿਚ ਕੁੱਲ 12 ਪੁਰਸਕਾਰ ਆਪਣੇ ਨਾਮ ਕਰਕੇ ਇਕ ਸੀਜ਼ਨ ਵਿਚ ਸਭ ਤੋਂ ਵੱਧ ਪੁਰਸਕਾਰ...
ਖਾਸ ਖ਼ਬਰਰਾਸ਼ਟਰੀਪਾਕਿ ਦਹਿਸ਼ਤਗਰਦਾਂ ਦਾ ਸਮਰਥਨ ਕਰ ਰਹੀ ਹੈ ਕਾਂਗਰਸ: ਮੋਦੀCurrent UpdatesSeptember 15, 2025 September 15, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੋਸ਼ ਲਾਇਆ ਕਿ ਕਾਂਗਰਸ ਭਾਰਤੀ ਫੌਜ ਦੀ ਹਮਾਇਤ ਕਰਨ ਦੀ ਬਜਾਏ ਪਾਕਿਸਤਾਨ ਵੱਲੋਂ ਤਿਆਰ ਕੀਤੇ ਦਹਿਸ਼ਤਗਰਦਾਂ ਦਾ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਭਾਰਤੀ ਖਿਡਾਰੀਆਂ ਵੱਲੋਂ ਹੱਥ ਮਿਲਾਉਣ ਤੋਂ ਇਨਕਾਰ ਖਿਲਾਫ਼ ਪਾਕਿਸਤਾਨ ਵੱਲੋਂ ਸ਼ਿਕਾਇਤ ਦਰਜCurrent UpdatesSeptember 15, 2025 September 15, 2025 ਪਾਕਿਸਤਾਨ- ਪਾਕਿਸਤਾਨ ਨੇ ਐਤਵਾਰ ਨੂੰ ਖੇਡੇ ਏਸ਼ੀਆ ਕੱਪ ਦੇ ਮੈਚ ਮਗਰੋਂ ਭਾਰਤੀ ਖਿਡਾਰੀਆਂ ਵੱਲੋਂ ਉਨ੍ਹਾਂ ਦੇ ਖਿਡਾਰੀਆਂ ਨਾਲ ਹੱਥ ਨਾ ਮਿਲਾਉਣ ਖਿਲਾਫ਼ ਏਸ਼ਿਆਈ ਕ੍ਰਿਕਟ ਕੌਂਸਲ...
ਖਾਸ ਖ਼ਬਰਪੰਜਾਬਰਾਸ਼ਟਰੀਕਿਧਰ ਜਾਈਏ: ਜਵਾਨੀ ਨੂੰ ਨਾ ਮਿਲੇ ਦੁਆਨੀCurrent UpdatesSeptember 14, 2025 September 14, 2025 ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਦਾ ਲਾਲ ਬਹਾਦਰ ਸ਼ਾਸਤਰੀ ਪੰਜਾਬ ਦਾ ਇਕਲੌਤਾ ਬੇਰੁਜ਼ਗਾਰ ਹੈ ਜਿਸ ਨੂੰ ਸਰਕਾਰੀ ਖ਼ਜ਼ਾਨੇ ’ਚੋਂ ‘ਬੇਕਾਰੀ ਭੱਤਾ’ ਮਿਲ ਰਿਹਾ ਹੈ। ਕੀ ਪੰਜਾਬ ’ਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਬਕਾ ਵਿਧਾਇਕ ਵੱਲੋਂ ਰੂਸ ਵਿੱਚ ਫ਼ਸੇ ਨੌਜਵਾਨ ਬੂਟਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤCurrent UpdatesSeptember 14, 2025 September 14, 2025 ਚੰਡੀਗੜ੍ਹ- ਹਲਕੇ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਅੱਜ ਪਿੰਡ ਚੱਕ ਕੰਨੀਆਂ ਕਲਾਂ ਜਾ ਕੇ ਰੂਸ ਵਿੱਚ...