ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਜੀਠੀਆ ਦੀ ਪੇਸ਼ਗੀ ਜ਼ਮਾਨਤ ਅਰਜ਼ੀ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗਿਆCurrent UpdatesSeptember 11, 2025 September 11, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਸਰਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹਾਂ ਦੀ ਮਾਰ: ਉਮਰਾਂ ਦੀ ਕਮਾਈ ਪਾਣੀ ’ਚ ਰੁੜ੍ਹੀCurrent UpdatesSeptember 11, 2025 September 11, 2025 ਚੰਡੀਗੜ੍ਹ-ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਲੋਕ ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ...
ਖਾਸ ਖ਼ਬਰਪੰਜਾਬਰਾਸ਼ਟਰੀਟੋਲ ਪਲਾਜ਼ਾ ਬੰਦ ਕਰਨ ਜਾਂਦੇ ਧਰਨਾਕਾਰੀ ਪੁਲੀਸ ਵੱਲੋਂ ਗ੍ਰਿਫਤਾਰCurrent UpdatesSeptember 11, 2025 September 11, 2025 ਮੁਕਤਸਰ- ਕੋਟਕਪੂਰਾ ਰੋਡ ’ਤੇ ਸਥਿਤ ਵੜਿੰਗ ਟੋਲ ਪਲਾਜ਼ਾ ਨੂੰ ਬੰਦ ਕਰਨ ਲਈ ਧਰਨਾ ਲਾਉਣ ਜਾ ਰਹੇ ਧਰਨਾਕਾਰੀਆਂ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਬੀਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਾਜਾਇਜ਼ ਮਾਈਨਿੰਗ ਕਾਰਨ ਧੁੱਸੀ ਬੰਨ੍ਹ ਨੁਕਸਾਨਿਆ: ਰਾਜਾ ਵੜਿੰਗCurrent UpdatesSeptember 11, 2025 September 11, 2025 ਚੰਡੀਗੜ੍ਹ- ਸਸਰਾਲੀ ਪਿੰਡ ਵਿੱਚ ਸਤਲੁਜ ’ਤੇ ਬਣੇ ਬੰਨ੍ਹ ਤੇ ਪਿੰਡ ਵਾਸੀਆਂ ਨੂੰ ਮਿਲਣ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...
ਖਾਸ ਖ਼ਬਰਰਾਸ਼ਟਰੀਕਿਸਾਨਾਂ ਬਾਰੇ ਟਿੱਪਣੀ: ਅਦਾਕਾਰਾ ਕੰਗਨਾ ਦੀ ਕੇਸ ਰੱਦ ਬਾਰੇ ਅਰਜ਼ੀ ’ਤੇ ਸੁਣਵਾਈ ਭਲਕੇCurrent UpdatesSeptember 11, 2025 September 11, 2025 ਨਵੀਂ ਦਿੱਲੀ- ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਇੱਕ ਬਿਰਧ ਮਾਈ ’ਤੇ ਕੀਤੀ ਟਿੱਪਣੀ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ: ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਜ਼ਖ਼ਮੀCurrent UpdatesSeptember 11, 2025 September 11, 2025 ਪਟਿਆਲਾ- ਜ਼ਿਲ੍ਹੇ ਦੇ ਨਾਭਾ ਬਲਾਕ ਖੇਤਰ ਵਿੱਚ ਇੱਕ ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਵਿਅਕਤੀ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਾਭਾ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ: ਜਨਰੇਸ਼ਨ-ਜ਼ੈੱਡ ਦੇ ਪ੍ਰਦਰਸ਼ਨਾਂ ਦੌਰਾਨ ਮ੍ਰਿਤਕਾਂ ਦੀ ਗਿਣਤੀ 31 ਹੋਈ, ਅੰਤਰਿਮ ਸਰਕਾਰ ਲਈ ਗੱਲਬਾਤ ਜਾਰੀCurrent UpdatesSeptember 11, 2025 September 11, 2025 ਕਾਠਮੰਡੂ- ਕਾਠਮੰਡੂ ਘਾਟੀ ਵਿੱਚ ਚੱਲ ਰਹੇ Gen Z ਦੇ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਹ ਜਾਣਕਾਰੀ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ...
ਅੰਤਰਰਾਸ਼ਟਰੀਖਾਸ ਖ਼ਬਰਤਕਨਾਲੋਜੀਸੈਮਸੰਗ ਮੋਬਾਈਲ ਯੂ.ਐੱਸ. ਨੇ ਆਈਫੋਨ 17 ਦੀ ਰਿਲੀਜ਼ ’ਤੇ ਐੱਪਲ ਦਾ ਮਜ਼ਾਕ ਉਡਾਇਆCurrent UpdatesSeptember 11, 2025 September 11, 2025 ਅਮਰੀਕਾ- ਹਾਲ ਹੀ ਵਿੱਚ ਸੈਮਸੰਗ ਮੋਬਾਈਲ ਯੂ.ਐੱਸ. ਨੇ ਆਈਫੋਨ 17 ਦੀ ਰਿਲੀਜ਼ ਨੂੰ ਲੈ ਕੇ ਅਸਿੱਧੇ ਤੌਰ ਤੇ ਐਪਲ ‘ਤੇ ਕਈ ਤਰ੍ਹਾਂ ਦੇ ਮਜ਼ਾਕੀਆ ਟਵੀਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੁਹਾਡਾ ਕਰਜ਼ਦਾਰ ਹੈ: ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਵੱਲੋਂ ਧੰਨਵਾਦCurrent UpdatesSeptember 11, 2025September 11, 2025 September 11, 2025September 11, 2025 ਹਸਪਤਾਲ ਤੋਂ ਪ੍ਰਸਿੱਧ ਗਾਇਕ ਮਨਕੀਰਤ ਔਲਖ ਅਤੇ ਉਦਯੋਗਪਤੀ ਪ੍ਰਿਤਪਾਲ ਸਿੰਘ ਨਾਲ ਗੱਲਬਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ...
ਅੰਤਰਰਾਸ਼ਟਰੀਖਾਸ ਖ਼ਬਰਏਸ਼ੀਆ ਕੱਪ ਕ੍ਰਿਕਟ: ਅੱਜ ਭਾਰਤ ਤੇ ਯੂ ਏ ਈ ਹੋਣਗੇ ਆਹਮੋ-ਸਾਹਮਣੇCurrent UpdatesSeptember 10, 2025 September 10, 2025 ਯੂਏਈ- ਖਿਤਾਬ ਦਾ ਮਜ਼ਬੂਤ ਦਾਅਵੇਦਾਰ ਭਾਰਤ ਏਸ਼ੀਆ ਕੱਪ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਬੁੱਧਵਾਰ ਨੂੰ ਜਦੋਂ ਮੇਜ਼ਬਾਨ ਸੰਯੁਕਤ ਅਰਬ ਅਮੀਰਾਤ (ਯੂ ਏ ਈ) ਖ਼ਿਲਾਫ਼ ਆਪਣੀ ਮੁਹਿੰਮ...