ਅੰਤਰਰਾਸ਼ਟਰੀਖਾਸ ਖ਼ਬਰਨੇਪਾਲੀ ਫੌਜ ਨੇ ਦੇਸ਼ ਭਰ ਵਿੱਚ ਪਾਬੰਦੀਆਂ ਅਤੇ ਕਰਫਿਊ ਲਾਗੂ ਕੀਤਾCurrent UpdatesSeptember 10, 2025 September 10, 2025 ਨੇਪਾਲ- ਨੇਪਾਲੀ ਫੌਜ ਨੇ ਬੁੱਧਵਾਰ ਨੂੰ ਸਵੇਰ ਤੋਂ ਸ਼ਾਮ 5 ਵਜੇ ਤੱਕ ਦੇਸ਼ ਵਿਆਪੀ ਪਾਬੰਦੀਆਂ ਲਾਗੂ ਕੀਤੀਆਂ ਹਨ। ਜਿਸ ਵਿਚ ਅਗਲੇ ਦਿਨ ਸਵੇਰੇ 6 ਵਜੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੋਦੀ ਨੇ ਪੰਜਾਬ ਲਈ 1,600 ਕਰੋੜ ਦਾ ਰਾਹਤ ਪੈਕੇਜ ਐਲਾਨਿਆCurrent UpdatesSeptember 10, 2025 September 10, 2025 ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦਾ ਦੌਰਾ ਕਰਦਿਆਂ ਜਿੱਥੇ ਸੂਬੇ ਲਈ 1600 ਕਰੋੜ ਰੁਪਏ ਦੀ ਵਿੱਤੀ ਮਦਦ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪ੍ਰਧਾਨ ਮੰਤਰੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕੀਤਾ: ਹਰਪਾਲ ਚੀਮਾCurrent UpdatesSeptember 10, 2025 September 10, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਜਥੇਦਾਰ ਗੜਗੱਜ ਨੇ ਤਾਮਿਲਨਾਡੂ ਵਿਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀCurrent UpdatesSeptember 10, 2025 September 10, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਕਤਲ ਕੀਤੇ ਗਹੇ...
ਖਾਸ ਖ਼ਬਰਰਾਸ਼ਟਰੀਜੀਐੱਸਟੀ ਦਰਾਂ ’ਚ ਕਟੌਤੀ: ਆਰਥਿਕ ਤੇ ਸਿਆਸੀ ਪਹਿਲੂCurrent UpdatesSeptember 10, 2025 September 10, 2025 ਨਵੀਂ ਦਿੱਲੀ- 15 ਅਗਸਤ 2025 ਨੂੰ ਆਜ਼ਾਦੀ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਦੀਵਾਲੀ ਤੱਕ ਜੀਐੱਸਟੀ ਵਿੱਚ ਵੱਡੇ ਸੁਧਾਰਾਂ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਅਮਨ ਅਰੋੜਾ ਨੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਦੀ ਖ਼ਬਰਸਾਰ ਲਈCurrent UpdatesSeptember 10, 2025 September 10, 2025 ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਫੋਰਟਿਸ ਹਸਪਤਾਲ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ। ਕਟਾਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ...
ਖਾਸ ਖ਼ਬਰਪੰਜਾਬਰਾਸ਼ਟਰੀਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ’ਚ ਹੜ੍ਹ ਦਾ ਪਾਣੀ ਘਟਿਆCurrent UpdatesSeptember 10, 2025 September 10, 2025 ਸੁਲਤਾਨਪੁਰ ਲੋਧੀ- ਇਥੇ ਬਾਊਪੁਰ ਮੰਡ ਇਲਾਕੇ ਵਿੱਚ ਹੜ੍ਹ ਦਾ ਪਾਣੀ ਘੱਟ ਗਿਆ ਹੈ। ਹਾਲਾਂਕਿ ਹੜ੍ਹਾਂ ਨਾਲ ਝੋਨੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੰਸਦੀ ਕਮੇਟੀ ਵੱਲੋਂ ਜਾਅਲੀ ਖ਼ਬਰਾਂ ’ਤੇ ਨਕੇਲ ਪਾਉਣ ਦੀ ਸਿਫਾਰਸ਼Current UpdatesSeptember 10, 2025 September 10, 2025 ਚੰਡੀਗੜ੍ਹ- ਇੱਕ ਸੰਸਦੀ ਕਮੇਟੀ ਨੇ ਜਾਅਲੀ ਖ਼ਬਰਾਂ ਨੂੰ ਜਨਤਕ ਵਿਵਸਥਾ ਅਤੇ ਜਮਹੂਰੀ ਪ੍ਰਕਿਰਿਆ ਲਈ ‘ਗੰਭੀਰ ਖ਼ਤਰਾ’ ਦੱਸਿਆ ਹੈ। ਕਮੇਟੀ ਨੇ ਮੁੱਦੇ ਨਾਲ ਨਜਿੱਠਣ ਲਈ ਦੰਡਕਾਰੀ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਤੇ ਅਮਰੀਕਾ ‘ਕੁਦਰਤੀ ਭਾਈਵਾਲ’, ਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ: ਮੋਦੀCurrent UpdatesSeptember 10, 2025 September 10, 2025 ਅਮਰੀਕਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਕਿ ਦੋਵੇਂ ਦੇਸ਼ ਵਪਾਰਕ ਅੜਿੱਕਿਆਂ ਨੂੰ...
ਖਾਸ ਖ਼ਬਰਰਾਸ਼ਟਰੀਵਸੀਅਤ ਵਿਵਾਦ: ਅਦਾਲਤ ਨੇ ਕਰਿਸ਼ਮਾ ਦੇ ਬੱਚਿਆਂ ਦੀ ਪਟੀਸ਼ਨ ਸਵੀਕਾਰ ਕੀਤੀ; ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰCurrent UpdatesSeptember 10, 2025 September 10, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅਦਾਕਾਰਾ ਕਰਿਸ਼ਮਾ ਕਪੂਰ ਦੇ ਦੋ ਬੱਚਿਆਂ ਸਮਾਇਰਾ ਕਪੂਰ (20) ਅਤੇ 15 ਸਾਲਾ ਨਾਬਾਲਗ ਪੁੱਤਰ ਵੱਲੋਂ ਪਿਤਾ ਦੀ ਜਾਇਦਾਦ ’ਚੋਂ...