ਖਾਸ ਖ਼ਬਰਪੰਜਾਬਰਾਸ਼ਟਰੀਵਿਧਾਇਕ ਪਠਾਣਮਾਜਰਾ ਦੀ ਪਤਨੀ ਹਾਈ ਕੋਰਟ ਪਹੁੰਚੀ, ‘ਫ਼ਰਜ਼ੀ ਮੁਕਾਬਲੇ’ ਦਾ ਖ਼ਦਸ਼ਾ ਜਤਾਇਆCurrent UpdatesSeptember 9, 2025 September 9, 2025 ਪਟਿਆਲਾ- ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਆਪਣੀ ਪਰਿਵਾਰ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ; ਜਾਣੋ ਕੌਣ ਕਰੇਗਾ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਵਾਗਤCurrent UpdatesSeptember 9, 2025 September 9, 2025 ਪੰਜਾਬ- ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਉਨ੍ਹਾਂ ਪਤਵੰਤਿਆਂ ਦੀ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਪਠਾਨਕੋਟ ਅਤੇ ਗੁਰਦਾਸਪੁਰ ਹਵਾਈ ਅੱਡਿਆਂ ‘ਤੇ ਪ੍ਰਧਾਨ ਮੰਤਰੀ ਨਰਿੰਦਰ...
ਅੰਤਰਰਾਸ਼ਟਰੀਖਾਸ ਖ਼ਬਰਐੱਪਲ ਆਈਫੋਨ-17 ਲਾਂਚ ਕਰਨ ਲਈ ਤਿਆਰ, ਕੀਮਤਾਂ ’ਚ ਹੋ ਸਕਦਾ ਵਾਧਾCurrent UpdatesSeptember 9, 2025 September 9, 2025 ਅਮਰੀਕਾ- ਐੱਪਲ ਆਪਣੇ ਆਈਫੋਨ 17 ਸੀਰੀਜ਼ ਲਾਂਚ ਕਰਨ ਲਈ ਤਿਆਰ ਹੈ। ਇਹ ਲਾਂਚ ਇੱਕ ਗਲੋਬਲ ਵਪਾਰਕ ਜੰਗ ਦੇ ਵਿਚਕਾਰ ਹੋਣ ਜਾ ਰਿਹਾ ਹੈ, ਜਿਸ ਕਾਰਨ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਬਿੱਟੂCurrent UpdatesSeptember 9, 2025 September 9, 2025 ਪੰਜਾਬ- ਕੇਂਦਰੀ ਰੇਲ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪੰਜਾਬ ਅਤੇ ਹਿਮਾਚਲ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਵੱਲੋਂ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨCurrent UpdatesSeptember 9, 2025September 9, 2025 September 9, 2025September 9, 2025 ਹਿਮਾਚਲ ਪ੍ਰਦੇਸ਼- ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਾੜੀ ਰਾਜ ਦੇ ਹੜ੍ਹ ਅਤੇ ਮੀਂਹ ਦੇ ਝੰਬੇ ਇਲਾਕਿਆਂ ਲਈ 1500 ਕਰੋੜ...
ਖਾਸ ਖ਼ਬਰਰਾਸ਼ਟਰੀਰਾਮਦੇਵ ਦੀਆਂ ਐਲੋਪੈਥੀ ਬਾਰੇ ਟਿੱਪਣੀਆਂ: ਛੱਤੀਸਗੜ੍ਹ ਪੁਲੀਸ ਨੇ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ: ਕੇਂਦਰCurrent UpdatesSeptember 9, 2025 September 9, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੂੰ ਕੇਂਦਰ ਨੇ ਮੰਗਲਵਾਰ ਨੂੰ ਦੱਸਿਆ ਗਿਆ ਕਿ ਕੋਵਿਡ ਮਹਾਮਾਰੀ ਦੌਰਾਨ ਐਲੋਪੈਥਿਕ ਦਵਾਈਆਂ ਦੀ ਵਰਤੋਂ ਵਿਰੁੱਧ ਯੋਗ ਗੁਰੂ ਰਾਮਦੇਵ ਦੀਆਂ ਕਥਿਤ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ ਵਿਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ, ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹCurrent UpdatesSeptember 9, 2025 September 9, 2025 ਨੇਪਾਲ- ਨੇਪਾਲ ਸਰਕਾਰ ਦੇ ਵੱਡੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ (ਹੁਣ ਵਾਪਸ ਲਏ) ਫੈਸਲੇ ਤੋਂ ਬਾਅਦ ਵਿਆਪਕ ਵਿਰੋਧ ਪ੍ਰਦਰਸ਼ਨਾਂ ਅਤੇ ਅਸ਼ਾਂਤੀ ਮਗਰੋਂ ਭਾਰਤ...
ਖਾਸ ਖ਼ਬਰਪੰਜਾਬਰਾਸ਼ਟਰੀਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇCurrent UpdatesSeptember 9, 2025 September 9, 2025 ਪੰਜਾਬ- ਇੰਨੀ ਦਿਨੀਂ ਲਗਾਤਾਰ ਮੀਂਹ ਪੈਣ ਕਾਰਨ ਮੰਡੀ ਵਿੱਚ ਸਬਜ਼ੀਆਂ ਦੀ ਆਮਦ ਘਟ ਗਈ ਹੈ, ਜਿਸ ਕਾਰਨ ਤਾਜ਼ਾ ਸਬਜ਼ੀਆਂ ਦੇ ਭਾਅ ਦੇ ਭਾਅ ਅਸਮਾਨੀ ਚੜ੍ਹ...
ਖਾਸ ਖ਼ਬਰਪੰਜਾਬਰਾਸ਼ਟਰੀਰਾਏਕੋਟ: ਇਤਿਹਾਸਕ ਤਲਵੰਡੀ ਗੇਟ ਦੀ ਸੰਦੂਕੀ ਛੱਤ ਢਾਹੀCurrent UpdatesSeptember 9, 2025 September 9, 2025 ਰਾਏਕੋਟ- ਇੱਥੇ ਸਥਿਤ ਮੁਗ਼ਲ ਕਾਲ ਦੇ ਨਵਾਬ ਰਾਏ ਕੱਲ੍ਹਾ ਵੱਲੋਂ 17ਵੀਂ ਸਦੀ ਦੇ ਸ਼ੁਰੂਆਤੀ ਦੌਰ ਵਿੱਚ ਉਸਾਰੇ ਤਲਵੰਡੀ ਗੇਟ ਦੀ ਸੰਦੂਕੀ ਛੱਤ ਦੇਰ ਰਾਤ ਢਾਹ...
ਖਾਸ ਖ਼ਬਰਪੰਜਾਬਰਾਸ਼ਟਰੀਸਾਗਰਾ ਪਾੜੇ ’ਚ ਪਏ ਪਾੜ ਨੂੰ ਕਿਸਾਨਾਂ ਨੇ ਪੂਰਿਆ; ਪ੍ਰਸ਼ਾਸਨ ਗਾਇਬCurrent UpdatesSeptember 9, 2025 September 9, 2025 ਸਾਗਰਾ- ਘੱਗਰ ਦਰਿਆ ਤੇ ਸਾਗਰਾ ਪਾੜਾ ਪਿਛਲੇ 12 ਦਿਨ ਤੋਂ ਨੱਕੋ ਨੱਕ ਭਰ ਕੇ ਚੱਲ ਰਹੇ ਹਨ । ਅੱਜ ਰਸੌਲੀ ਹੱਦ ਤੋਂ ਘੱਗਰ ਵਿੱਚ ਰਲਦੇ...