ਖਾਸ ਖ਼ਬਰਰਾਸ਼ਟਰੀਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਨੂੰ ਕਾਂਗਰਸ ਨੇ ‘ਅਣਐਲਾਨੀ ਐਮਰਜੈਂਸੀ @11’ ਦਾ ਨਾਂ ਦਿੱਤਾCurrent UpdatesMay 26, 2025 May 26, 2025 ਨਵੀਂ ਦਿੱਲੀ- ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਦੇ ਨਾਲ ਕਾਂਗਰਸ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ‘ਅਣਐਲਾਨੀ ਐਮਰਜੈਂਸੀ’ 11 ਸਾਲ ਦੀ ਹੋ ਗਈ...
ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼: ਵਿਮਲ ਨੇਗੀ ਮਾਮਲੇ ’ਤੇ ਸ਼ਿਮਲਾ ਦੇ ਐਸਪੀ ਨੇ ਡੀਜੀਪੀ ’ਤੇ ਲਾਏ ਦੋਸ਼Current UpdatesMay 25, 2025 May 25, 2025 ਸ਼ਿਮਲਾ- ਸ਼ਿਮਲਾ ਦੇ ਪੁਲੀਸ ਸੁਪਰਡੈਂਟ ਸੰਜੀਵ ਕੁਮਾਰ ਗਾਂਧੀ ਨੇ ਹਿਮਾਚਲ ਪ੍ਰਦੇਸ਼ ਦੇ ਪੁਲੀਸ ਡਾਇਰੈਕਟਰ ਜਨਰਲ ਅਤੁਲ ਵਰਮਾ ’ਤੇ ਗੁੰਮਰਾਹਕੁਨ ਸਟੇਟਸ ਰਿਪੋਰਟ ਦਾਇਰ ਕਰਨ ਦੇ ਦੋਸ਼...
ਖਾਸ ਖ਼ਬਰਪੰਜਾਬਰਾਸ਼ਟਰੀਤੇਰਾਂ ਕਿਲੋ ਹੈਰੋਇਨ ਸਣੇ ਦੋ ਮੁਲਜ਼ਮ ਗ੍ਰਿਫ਼ਤਾਰCurrent UpdatesMay 25, 2025 May 25, 2025 ਜਲੰਧਰ- ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ...
ਖਾਸ ਖ਼ਬਰਰਾਸ਼ਟਰੀਆਰਜੇਡੀ ਮੁਖੀ ਲਾਲੂ ਪ੍ਰਸਾਦ ਨੇ ਵੱਡੇ ਬੇਟੇ ਤੇਜਪ੍ਰਤਾਪ ਨੂੰ ਪਾਰਟੀ ’ਚੋਂ ਕੱਢਿਆCurrent UpdatesMay 25, 2025 May 25, 2025 ਪਟਨਾ- ਰਾਸ਼ਟਰੀ ਜਨਤਾ ਦਲ (ਆਰਜੇਡੀ) ਮੁਖੀ ਲਾਲੂ ਪ੍ਰਸਾਦ ਯਾਦਵ ਨੇ ਐਤਵਾਰ ਨੂੰ ਆਪਣੇ ਵੱਡੇ ਪੁੱਤਰ ਤੇਜਪ੍ਰਤਾਪ ਯਾਦਵ ਨੂੰ ਉਸ ਦੇ ‘ਗ਼ੈਰਜ਼ਿੰਮੇਵਾਰਾਨਾ ਵਿਵਹਾਰ’ ਕਾਰਨ ਪਾਰਟੀ ’ਚੋਂ...
ਖਾਸ ਖ਼ਬਰਰਾਸ਼ਟਰੀਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਖੋਲ੍ਹੇCurrent UpdatesMay 25, 2025 May 25, 2025 ਉੱਤਰਾਖੰਡ- ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸੰਗਤ ਵਾਸਤੇ ਖੋਲ੍ਹ ਦਿੱਤੇ ਗਏ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਦੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਖਿਆ ਮੰਤਰੀ ਨੇ ਪੰਜਾਬ ਦੇ ਸਕੂਲਾਂ ਸਬੰਧੀ ਵੱਡਾ ਐਲਾਨ ਕੀਤਾCurrent UpdatesMay 25, 2025 May 25, 2025 ਕੀਰਤਪੁਰ ਸਾਹਿਬ: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਸਿੱਖਿਆ ਕ੍ਰਾਂਤੀ ਅਭਿਆਨ ਤਹਿਤ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ੇ ਆਪ ਘਰਾਂ ਵਿੱਚ ਨਹੀਂ ਵੜੇ- ਪਿਛਲੀਆਂ ਸਰਕਾਰਾਂ ਨੇ ਨਸ਼ੇ ਵੰਡੇ: ਕੇਜਰੀਵਾਲCurrent UpdatesMay 25, 2025 May 25, 2025 ਨਾਭਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ...
ਖਾਸ ਖ਼ਬਰਪੰਜਾਬਰਾਸ਼ਟਰੀਦਹਾਕਿਆਂ ਤੱਕ ਅੱਖੋਂ ਪਰੋਖੇ ਰਹੇ ਕਾਲੀ ਮਾਤਾ ਮੰਦਰ ਦਾ ਹੋਵੇਗਾ ਨਵੀਨੀਕਰਨ: ਅਰਵਿੰਦ ਕੇਜਰੀਵਾਲCurrent UpdatesMay 25, 2025 May 25, 2025 ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ...
ਖਾਸ ਖ਼ਬਰਪੰਜਾਬਰਾਸ਼ਟਰੀਅਗਰਵਾਲ ਸਮਾਜ ਦੀ ਸੇਵਾ, ਵਪਾਰ ਅਤੇ ਧਾਰਮਿਕ ਭਾਵਨਾ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ: ਭਗਵੰਤ ਸਿੰਘ ਮਾਨCurrent UpdatesMay 25, 2025 May 25, 2025 ਨਾਭਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਲਾਟੀਆਂ ਵਾਸਤੇ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਦਾ ਸਮਾਂ ਘਟਾ ਕੇ ਛੇ ਮਹੀਨੇ ਕੀਤਾCurrent UpdatesMay 25, 2025 May 25, 2025 ਚੰਡੀਗੜ੍ਹ: ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...