ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਸਾਰੇ ਸਕੂਲ ਸੋਮਵਾਰ ਨੂੰ ਵਿਦਿਆਰਥੀਆਂ ਲਈ ਰਹਿਣਗੇ ਬੰਦCurrent UpdatesSeptember 7, 2025 September 7, 2025 ਚੰਡੀਗੜ੍ਹ- ਪੰਜਾਬ ਵਿੱਚ ਹੜ੍ਹ ਦੀ ਮਾਰ ਕਰਕੇ 8 ਸਤੰਬਰ ਨੂੰ ਵੀ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਸਾਰੇ ਸਰਕਾਰੀ, ਪ੍ਰਾਈਵੇਟ...
ਖਾਸ ਖ਼ਬਰਰਾਸ਼ਟਰੀ12 ਸਾਲਾ ਲੜਕੇ ਦੀ ਹੱਤਿਆ ਦੇ ਦੋਸ਼ ਹੇਠ ਮਦਰੱਸੇ ਦੇ ਪੰਜ ਨਾਬਾਲਗ ਗ੍ਰਿਫ਼ਤਾਰCurrent UpdatesSeptember 7, 2025September 7, 2025 September 7, 2025September 7, 2025 ਉੜੀਸਾ- ਉੜੀਸਾ ਦੇ ਨਯਾਗੜ੍ਹ ਜ਼ਿਲ੍ਹੇ ਦੇ ਇੱਕ ਮਦਰੱਸੇ ਦੇ ਪੰਜ ਨਾਬਾਲਗ ਵਿਦਿਆਰਥੀਆਂ ਨੂੰ ਪੁਲੀਸ ਨੇ ਸੰਸਥਾ ਦੇ ਇੱਕ 12 ਸਾਲਾ ਲੜਕੇ ਦੀ ਕਥਿਤ ਤੌਰ ’ਤੇ...
ਖਾਸ ਖ਼ਬਰਰਾਸ਼ਟਰੀਮੁੰਬਈ ’ਚ ਗਣਪਤੀ ਵਿਸਰਜਨ ਮੌਕੇ ਕਰੰਟ ਲੱਗਣ ਨਾਲ ਇਕ ਮੌਤ, ਪੰਜ ਜ਼ਖ਼ਮੀCurrent UpdatesSeptember 7, 2025 September 7, 2025 ਮੁੰਬਈ- ਮੁੰਬਈ ਵਿਚ ਐਤਵਾਰ ਸਵੇਰੇ ਗਣਪਤੀ ਦੀ ਮੂਰਤੀ ਨੂੰ ਜਲ ਵਿਸਰਜਨ ਲਈ ਲਿਜਾਣ ਮੌਕੇ ਬਿਜਲੀ ਦੀ ਤਾਰ ਦੇ ਸੰਪਰਕ ਵਿਚ ਆਉਣ ਨਾਲ ਕਰੰਟ ਲੱਗਣ ਕਰਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ 13 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨCurrent UpdatesSeptember 7, 2025 September 7, 2025 ਚੰਡੀਗੜ੍ਹ- ਹੜ੍ਹਾਂ ਨੇ ਪੰਜਾਬ ਵਿੱਚ ਤਬਾਹੀ ਮਚਾਈ ਹੋਈ ਹੈ ਅਤੇ ਹੁਣ ਤੱਕ ਸੂਬੇ ਦੇ 23 ਜ਼ਿਲ੍ਹਿਆਂ ਦੇ 1960 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਖਿਲਾਫ਼ ਜ਼ਹਿਰ ਉਗਲ ਰਹੇ ਸੀ ਟਰੰਪ ਦੇ ‘ਖਾਸ’ ਪੀਟਰ ਨਵਾਰੋCurrent UpdatesSeptember 7, 2025 September 7, 2025 ਅਮਰੀਕਾ- ਵ੍ਹਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਰੂਸੀ ਤੇਲ ਖਰੀਦੇ ਜਾਣ ਨੂੰ ਲੈ ਕੇ ਇਕ ਵਾਰ ਫਿਰ ਭਾਰਤ ਦੀ ਆਲੋਚਨਾ ਕੀਤੀ ਹੈ। ਨਵਾਰੋ...
ਖਾਸ ਖ਼ਬਰਰਾਸ਼ਟਰੀਗਰੀਬੀ ਨਾਲ ਜੂਝਦੇ ਪਰਿਵਾਰ ਨੇ 50 ਹਜ਼ਾਰ ’ਚ ਵੇਚਿਆ ਮਹੀਨੇ ਦਾ ਬੱਚਾCurrent UpdatesSeptember 7, 2025 September 7, 2025 ਨਵੀਂ ਦਿੱਲੀ- ਗਰੀਬੀ ਕਾਰਨ ਦੋ ਡੰਗ ਦੀ ਰੋਜ਼ੀ-ਰੋਟੀ ਲਈ ਜੂਝ ਰਹੇ ਇੱਕ ਪਰਿਵਾਰ ਨੇ ਆਪਣੇ ਇੱਕ ਮਹੀਨੇ ਦੇ ਬੱਚੇ ਨੂੰ 50 ਹਜ਼ਾਰ ਰੁਪਏ ਵਿੱਚ ਵੇਚ...
ਖਾਸ ਖ਼ਬਰਪੰਜਾਬਰਾਸ਼ਟਰੀਮਾਝਾ ਤੇ ਦੋਆਬਾ ਖੇਤਰ ਵਿੱਚ ਮੀਂਹ ਨਾਲ ਲੋਕ ਮੁੜ ਫ਼ਿਕਰਾਂ ’ਚ ਪਏCurrent UpdatesSeptember 7, 2025 September 7, 2025 ਪੰਜਾਬ- ਪੰਜਾਬ ਵਿੱਚ ਪਿਛਲੇ 15 ਦਿਨਾਂ ਤੋਂ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਸਮੇਂ ਤੱਕ ਪੰਜਾਬ ਦੇ 2000 ਦੇ ਕਰੀਬ ਪਿੰਡ ਹੜ੍ਹਾਂ ਦੀ ਲਪੇਟ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਕਰ ਸਕਦੇ ਨੇ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾCurrent UpdatesSeptember 7, 2025 September 7, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨ ਅਤੇ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ। ਸੂਤਰਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ; ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲCurrent UpdatesSeptember 6, 2025 September 6, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅੱਜ ਸ਼ਾਮ ਵਕਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ। ਦੋ ਦਿਨਾਂ ਤੋਂ ਮੁੱਖ ਮੰਤਰੀ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਤੋਂ ਮਿਲ ਰਹੀ ਹੈ ਅਤਿਵਾਦੀ ਸੰਗਠਨਾਂ ਨੂੰ ਵਿੱਤੀ ਮਦਦ: ਕੈਨੇਡੀਅਨ ਰਿਪੋਰਟCurrent UpdatesSeptember 6, 2025 September 6, 2025 ਕੈਨੇਡਾ- ਕੈਨੇਡਾ ਵਿਚ ਦਹਿਸ਼ਤੀ ਜਥੇਬੰਦੀਆਂ ਨੂੰ ਰਾਜਸੀ ਤੌਰ ’ਤੇ ਹਿੰਸਾ ਨਾਲ ਜੁੜੀਆਂ ਗਤੀਵਿਧੀਆਂ ਲਈ ਫੰਡ ਮਿਲਣੇ ਜਾਰੀ ਹਨ। ਇਹ ਖੁਲਾਸਾ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ...