ਖਾਸ ਖ਼ਬਰਪੰਜਾਬਰਾਸ਼ਟਰੀਸੋਸ਼ਲ ਮੀਡੀਆ ’ਤੇ ਮਦਦ ਲਈ ਫਰਜ਼ੀ ਅਪੀਲਾਂ ਦਾ ‘ਹੜ੍ਹ’Current UpdatesSeptember 4, 2025 September 4, 2025 ਪੰਜਾਬ- ਇੱਕ ਪਾਸੇ ਪੰਜਾਬ ਹੜ੍ਹ ਕਾਰਨ ਪਾਣੀ ਦੀ ਮਾਰ ਝੱਲ ਰਿਹਾ ਹੈ, ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਘੁਟਾਲੇਬਾਜ਼ਾਂ ਨੇ ਫਰਜ਼ੀ ਆਈਡੀ ਬਣਾ ਕੇ ਮਦਦ ਦੇ...
ਖਾਸ ਖ਼ਬਰਰਾਸ਼ਟਰੀਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ ਵਿੱਚ ਮੀਂਹ ਨੇ ਲਈਆਂ 10 ਜਾਨਾਂCurrent UpdatesSeptember 4, 2025 September 4, 2025 ਨਵੀਂ ਦਿੱਲੀ- ਉੱਤਰ ਭਾਰਤ ਵਿੱਚ ਲਗਾਤਾਰ ਮੀਂਹ ਜਾਰੀ ਹੈ ਅੱਜ ਇਸ ਮੀਂਹ ਕਾਰਨ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 10 ਜਾਨਾਂ ਚਲੀਆਂ ਗਈਆਂ ਹਨ। ਹਰਿਆਣਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਦੀਆਂ ’ਚ ਪਾਣੀ ਦੇ ਪੱਧਰ ’ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮCurrent UpdatesSeptember 4, 2025 September 4, 2025 ਚੰਡੀਗੜ੍ਹ- ਐੱਸਡੀਐਮ ਸ਼ਿਵਜੀਤ ਭਾਰਤੀ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਜਾਰੀ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨ ਅਤੇ ਸੁਚੇਤ ਰਹਿਣਾ ਚਾਹੀਦਾ ਹੈ।...
ਖਾਸ ਖ਼ਬਰਰਾਸ਼ਟਰੀਭੱਲਾ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆCurrent UpdatesSeptember 4, 2025 September 4, 2025 ਚੰਡੀਗੜ੍ਹ- ਡਾ. ਅਰਵਿੰਦਰ ਸਿੰਘ ਭੱਲਾ ਨੇ ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸੰਸਥਾ ਦੇ ਮੁਖੀ ਵਜੋਂ ਆਪਣਾ ਕਾਰਜਕਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲਾਲੜੂ: ਸ਼ੈੱਡ ਡਿੱਗਣ ਕਾਰਨ ਮਾਲਕ ਸਮੇਤ ਚਾਰ ਮੱਝਾਂ ਦੀ ਮੌਤCurrent UpdatesSeptember 4, 2025 September 4, 2025 ਚੰਡੀਗੜ੍ਹ- ਇੱਥੋਂ ਦੇ ਪਿੰਡ ਬਟੌਲੀ ’ਚ ਭਾਰੀ ਮੀਂਹ ਕਾਰਨ ਪਸ਼ੂਆਂ ਦਾ ਸ਼ੈੱਡ ਡਿੱਗ ਗਿਆ ਹੈ। ਜਿਸ ਦੇ ਚੱਲਦਿਆਂ ਬਜ਼ੁਰਗ ਮਾਲਕ ਅਤੇ 4 ਮੱਝਾਂ ਦੀ ਮੌਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਡਿਪਟੀ ਕਮਿਸ਼ਨਰ ਨੇ ਦਰਿਆ ਵਿੱਚ ਚੱਲ ਰਹੇ ਕੰਮਾਂ ਦਾ ਦੇਰ ਰਾਤ ਜਾਇਜ਼ਾ ਲਿਆCurrent UpdatesSeptember 4, 2025 September 4, 2025 ਚੰਡੀਗੜ੍ਹ- ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੇਰ ਰਾਤ ਪਿੰਡ ਦਾਊਦਪੁਰ ਅਤੇ ਫੱਸੇ ਦੇ ਸਾਹਮਣੇ ਦਰਿਆ ਸਤਲੁਜ ਵਿੱਚ ਚੱਲ ਰਹੇ ਬੰਨ੍ਹਾਂ ਦੀ ਮਜ਼ਬੂਤੀ ਦੇ ਕੰਮਾਂ ਅਤੇ...
ਖਾਸ ਖ਼ਬਰਰਾਸ਼ਟਰੀਏਸ਼ੀਆ ਕੱਪ ਹਾਕੀ: ਭਾਰਤ ਤੇ ਕੋਰੀਆ ਵਿਚਾਲੇ ਮੈਚ 2-2 ਨਾਲ ਡਰਾਅCurrent UpdatesSeptember 4, 2025 September 4, 2025 ਨਵੀਂ ਦਿੱਲੀ- ਇੱਥੇ ਅੱਜ ਭਾਰਤ ਤੇ ਕੋਰੀਆ ਵਿਚਾਲੇ ਖੇਡਿਆ ਗਿਆ ਏਸ਼ੀਆ ਕੱਪ ਹਾਕੀ ਦਾ ਸੁਪਰ-4 ਮੁਕਾਬਲਾ 2-2 ਨਾਲ ਡਰਾਅ ਰਿਹਾ। ਇਸ ਤਰ੍ਹਾਂ ਦੋਵਾਂ ਟੀਮਾਂ ਨੂੰ...
ਅੰਤਰਰਾਸ਼ਟਰੀਖਾਸ ਖ਼ਬਰਅਸੀਂ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦੇ ਹਾਂ: ਟਰੰਪCurrent UpdatesSeptember 4, 2025 September 4, 2025 ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦਾ ਹੈ ਪਰ ਕਈ ਸਾਲਾਂ ਤੋਂ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਮਾਂ-ਧੀ ਦੀ ਮੌਤCurrent UpdatesSeptember 4, 2025 September 4, 2025 ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਅੱਜ ਮਾਂ-ਧੀ ਦੀ ਮੌਤ ਹੋ ਗਈ ਜਦਕਿ ਅਖਨੂਰ ’ਚ ਹੜ੍ਹ ਦੀ ਮਾਰ ਹੇਠ ਆਏ...
ਅੰਤਰਰਾਸ਼ਟਰੀਖਾਸ ਖ਼ਬਰਚੀਨ ਦਾ ਮੁੜ ਉਭਾਰ ਰੋਕਿਆ ਨਹੀਂ ਜਾ ਸਕਦਾ: ਜਿਨਪਿੰਗCurrent UpdatesSeptember 4, 2025 September 4, 2025 ਚੀਨ- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਕਿਹਾ ਕਿ ਚੀਨ ਦਾ ਮੁੜ ਉਭਾਰ “ਰੋਕਿਆ ਨਹੀਂ ਜਾ ਸਕਦਾ” ਕਿਉਂਕਿ ਦੇਸ਼ ਦੀ ਫੌਜ ਨੇ ਪਹਿਲੀ ਵਾਰ...