ਖਾਸ ਖ਼ਬਰਰਾਸ਼ਟਰੀਕੁਦਰਤ ਦਾ ਕਹਿਰ: ਪਿੰਡ-ਪਿੰਡ, ਸ਼ਹਿਰ-ਸ਼ਹਿਰCurrent UpdatesAugust 27, 2025 August 27, 2025 ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਮਗਰੋਂ ਰਾਵੀ ਤੇ ਬਿਆਸ ਦਰਿਆ ’ਚ ਵਧੇ ਪਾਣੀ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਪੂਰੀ...
ਅੰਤਰਰਾਸ਼ਟਰੀਖਾਸ ਖ਼ਬਰਰਾਵੀ ਦਰਿਆ ਵਿਚ ਡੁੱਬਿਆ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਕ ਹਿੱਸਾCurrent UpdatesAugust 27, 2025 August 27, 2025 ਪਾਕਿਸਤਾਨ: ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠੀਆ ਕੇਸ: ਗੁੰਮ ਰਿਕਾਰਡ ਸਬੰਧੀ ਮਜੀਠੀਆ ਤੋਂ ਢਾਈ ਘੰਟੇ ਤੱਕ ਪੁਛਗਿੱਛCurrent UpdatesAugust 26, 2025 August 26, 2025 ਨਾਭਾ- ਨਾਭਾ ਜੇਲ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਹਾਲ ਹੀ ਵਿੱਚ ਐੱਸਆਈਟੀ ਟੀਮ ਵੱਲੋਂ ਪੁੱਛਗਿੱਛ ਕੀਤੀ ਗਈ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਘਰ ਗੂੰਜਣਗੀਆਂ ਕਿਲਕਾਰੀਆਂCurrent UpdatesAugust 26, 2025 August 26, 2025 ਮੁੰਬਈ- ਫ਼ਿਲਮ ਅਦਾਕਾਰਾ ਪਰਿਨੀਤੀ ਚੋਪੜਾ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਘਰ ਜਲਦੀ ਹੀ ਨਵਾਂ ਮਹਿਮਾਨ ਆਉਣ ਵਾਲਾ ਹੈ। ਜਲਦੀ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਦਰਸ਼ਕਾਂ ਲਈ ਵੱਡੇ ਸੰਦੇਸ਼ ਛੱਡ ਗਿਆ ਨਾਟਕ ‘ਧੁੱਖਦੇ ਰਿਸ਼ਤੇ’Current UpdatesAugust 26, 2025 August 26, 2025 ਕੈਨੇਡਾ- ਚੇਤਨਾ ਕਲਚਰਲ ਸੈਂਟਰ ਟਰਾਂਟੋ ਵਲੋਂ ਮਿਸੀਸਾਗਾ ਦੇ ਸੰਪ੍ਰਦਾਇ ਥੀਏਟਰ ਵਿੱਚ ਖੇਡਿਆ ਗਿਆ ਨਾਟਕ ‘ਧੁੱਖਦੇ ਰਿਸ਼ਤੇ’ ਦਰਸ਼ਕਾਂ ਲਈ ਵੱਡੇ ਸੰਦੇਸ਼ ਛੱਡ ਗਿਆ। ਨਾਹਰ ਸਿੰਘ ਔਜਲਾ...
ਅੰਤਰਰਾਸ਼ਟਰੀਖਾਸ ਖ਼ਬਰਯੂਕਰੇਨ ਨੂੰ ਭਰੋਸਾ ਹੈ ਕਿ ਰੂਸ ਨਾਲ ਜੰਗ ਖ਼ਤਮ ਕਰਵਾਉਣ ’ਚ ਭਾਰਤ ਯੋਗਦਾਨ ਦੇਵੇਗਾ: ਜ਼ੇਲੇਂਸਕੀCurrent UpdatesAugust 26, 2025 August 26, 2025 ਯੂਕਰੇਨ- ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੇ ਆਪਣੇ ਦੇਸ਼ ਦੇ ਆਜ਼ਾਦੀ ਦਿਵਸ ’ਤੇ ਵਧਾਈ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੰਗਲਵਾਰ ਨੂੰ ਧੰਨਵਾਦ ਕੀਤਾ...
ਖਾਸ ਖ਼ਬਰਰਾਸ਼ਟਰੀਬਾਘਾਂ ਦੀ ਛੇਵੇਂ ਗੇੜ ਦੀ ਗਿਣਤੀ ਸ਼ੁਰੂ ਕਰੇਗਾ ਭਾਰਤCurrent UpdatesAugust 26, 2025 August 26, 2025 ਨਵੀਂ ਦਿੱਲੀ- ਭਾਰਤ ਆਲ ਇੰਡੀਆ ਟਾਈਗਰ ਐਸਟੀਮੇਸ਼ਨ (AITE) ਦਾ ਛੇਵਾਂ ਗੇੜ ਸ਼ੁਰੂ ਕਰਨ ਜਾ ਰਿਹਾ ਹੈ। ਇਸ ਦੀ ਰਿਪੋਰਟ 2026 ਵਿੱਚ ਜਾਰੀ ਕੀਤੀ ਜਾਵੇਗੀ। ਇਸ...
ਖਾਸ ਖ਼ਬਰਰਾਸ਼ਟਰੀਮੀਂਹ ਤੇ ਢਿੱਗਾਂ ਡਿੱਗਣ ਕਰਕੇ ਜੰਮੂ ਸ੍ਰੀਨਗਰ ਕੌਮੀ ਸ਼ਾਹਰਾਹ ’ਤੇ ਆਵਾਜਾਈ ਮੁਅੱਤਲCurrent UpdatesAugust 26, 2025 August 26, 2025 ਨਵੀਂ ਦਿੱਲੀ- ਜੰਮੂ ਡਿਵੀਜ਼ਨ ਵਿੱਚ ਮੰਗਲਵਾਰ ਨੂੰ ਲਗਾਤਾਰ ਤੀਜੇ ਦਿਨ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ, ਜਿਸ ਕਾਰਨ ਜੰਮੂ-ਸ਼੍ਰੀਨਗਰ ਕੌਮੀ ਸ਼ਾਹਰਾਹ ਉੱਤੇ ਆਵਾਜਾਈ ਠੱਪ ਹੋ ਗਈ।...
ਖਾਸ ਖ਼ਬਰਪੰਜਾਬਰਾਸ਼ਟਰੀਪਿੰਡ ਆਹਲੀ ਕਲਾਂ ਦਾ ਐਡਵਾਂਸ ਬੰਨ੍ਹ ਟੁੱਟਿਆ; 35 ਹਜ਼ਾਰ ਏਕੜ ’ਚ ਝੋਨੇ ਦੀ ਫ਼ਸਲ ਤਬਾਹCurrent UpdatesAugust 26, 2025 August 26, 2025 ਪੰਜਾਬ- ਇਥੋਂ ਨੇੜੇ ਪਿੰਡ ਆਹਲੀ ਕਲਾਂ ਵਿੱਚ ਲੱਗਾ ਐਡਵਾਂਸ ਬੰਨ੍ਹ ਟੁੱਟ ਗਿਆ ਹੈ। ਇਸ ਬੰਨ ਨੂੰ ਬਚਾਉਣ ਲਈ ਕਿਸਾਨ ਲੰਘੀ 10 ਅਗਸਤ ਤੋਂ ਲੱਗੇ ਹੋਏ...
ਖਾਸ ਖ਼ਬਰਰਾਸ਼ਟਰੀਮਾਨਸਾ ਜ਼ਿਲ੍ਹੇ ਦੇ ਦਰਜਨਾਂ ਸਕੂਲਾਂ ਵਿੱਚ ਪਾਣੀ ਭਰਿਆ; ਕਈ ਥਾਵਾਂ ‘ਤੇ ਆਇਆ ਕਰੰਟ, ਮਾਪਿਆਂ ’ਚ ਸਹਿਮCurrent UpdatesAugust 26, 2025 August 26, 2025 ਮਾਨਸਾ- ਮਾਨਸਾ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਰਵੇਂ ਮੀਂਹ ਕਾਰਨ ਦਰਜਨਾਂ ਪਿੰਡਾਂ ਦੇ ਸਕੂਲਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਅਧਿਆਪਕ, ਮਾਪੇ...