ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਨੂੰ ਸ਼ੰਭੂ ਥਾਣੇ ਦੇ ਘਿਰਾਓ ਤੋਂ ਰੋਕਣ ਲਈ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧCurrent UpdatesMay 6, 2025 May 6, 2025 ਪਟਿਆਲਾ- ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਸ਼ੰਭੂ ਥਾਣੇ ਦਾ ਘਿਰਾਓ ਕਰਨ ਦੇ ਕੀਤੇ ਗਏ ਐਲਾਨ ਦੇ ਚਲਦਿਆਂ ਪਟਿਆਲਾ ਪੁਲੀਸ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਬੈਡਮਿੰਟਨ: ਤਾਇਪੇ ਓਪਨ ’ਚ ਲੈਅ ਹਾਸਲ ਕਰਨ ਦੀ ਕੋਸ਼ਿਸ਼ ਕਰਨਗੇ ਭਾਰਤੀ ਖਿਡਾਰੀCurrent UpdatesMay 6, 2025 May 6, 2025 ਤਾਇਪੇ- ਲਗਾਤਾਰ ਖ਼ਰਾਬ ਲੈਅ ਨਾਲ ਜੂਝ ਰਹੇ ਕਿਦਾਂਬੀ ਸ੍ਰੀਕਾਂਤ ਅਤੇ ਕਈ ਹੋਰ ਭਾਰਤੀ ਬੈਡਮਿੰਟਨ ਖਿਡਾਰੀ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਤਾਇਪੇ ਓਪਨ ਵਿੱਚ ਬਿਹਤਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਸ਼ਾਹੀ ਪੰਜਾਬੀ ਵਿਰਾਸਤੀ ਪੋਸ਼ਾਕ Met Gala ਪੁੱਜਿਆCurrent UpdatesMay 6, 2025 May 6, 2025 ਨਵੀਂ ਦਿੱਲੀ- ਦਿਲ ਲੂਮਿਨਾਟੀ ਟੂਰ ਤੋਂ ਮਹੀਨਿਆਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੇਟ ਗਾਲਾ 2025 ਦੇ ਨੀਲੇ ਕਾਰਪੈਟ ’ਤੇ ਪਟਿਆਲਾ ਦੇ ਮਹਾਰਾਜਾ ਨੂੰ ਸ਼ਰਧਾਂਜਲੀ ਵਜੋਂ...
ਅੰਤਰਰਾਸ਼ਟਰੀਖਾਸ ਖ਼ਬਰ60 ਸਾਲਾਂ ਬਾਅਦ ਨਵੇਂ ਪਤੀ, ਨਵੇਂ ਨਾਂ ਨਾਲ ਰਹਿੰਦੀ ਮਿਲੀ 20 ਸਾਲ ਦੀ ਉਮਰ ’ਚ ਘਰੋਂ ਭੱਜੀ ਔਰਤCurrent UpdatesMay 6, 2025 May 6, 2025 ਵਾਸ਼ਿੰਗਟਨ- ਬਾਹਠ ਸਾਲ ਪਹਿਲਾਂ ਆਡਰੀ ਬੈਕਬਰਗ (Audrey Backeberg) ਦੱਖਣੀ-ਕੇਂਦਰੀ ਵਿਸਕਾਨਸਿਨ (Wisconsin) ਦੇ ਇੱਕ ਛੋਟੇ ਜਿਹੇ ਸ਼ਹਿਰ ਤੋਂ ਆਪਣੇ ਪਰਿਵਾਰ ਦੀ ਬੇਬੀਸਿਟਰ (babysitter) ਨਾਲ ਘਰੋਂ ਨਿਕਲਣ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਬੱਸ ਖੱਡ ਵਿਚ ਡਿੱਗਣ ਕਾਰਨ 3 ਦੀ ਮੌਤ, 43 ਜ਼ਖਮੀCurrent UpdatesMay 6, 2025 May 6, 2025 ਜੰਮੂ- ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਇਕ ਬੱਸ ਸੜਕ ਤੋਂ ਹਟ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਦੇ ਨੌਜਵਾਨ ਦਾ ਕੈਨੇਡਾ ਦੇ ਸਰੀ ’ਚ ਗੋਲੀਆਂ ਮਾਰ ਕੇ ਕਤਲCurrent UpdatesMay 6, 2025 May 6, 2025 ਮਾਨਸਾ- ਕਰੀਬ ਸਾਢੇ ਸੱਤ ਸਾਲ ਪਹਿਲਾਂ ਰੁਜ਼ਗਾਰ ਲਈ ਕੈਨੇਡਾ ਗਏ ਮਾਨਸਾ ਦੇ ਗੱਭਰੂ ਨਵਦੀਪ ਸਿੰਘ (27) ਦਾ ਕੈਨੇਡਾ ਦੇ ਸਰੀ ਵਿੱਚ ਕੁਝ ਵਿਅਕਤੀਆਂ ਨੇ ਗੋਲੀਆਂ...
ਖਾਸ ਖ਼ਬਰਰਾਸ਼ਟਰੀਮੋਦੀ ਨੇ ਹਮਲੇ ਬਾਰੇ ਖੁਫ਼ੀਆ ਰਿਪੋਰਟ ਮਿਲਣ ਪਿੱਛੋਂ ਰੱਦ ਕੀਤਾ ਸੀ ਕਸ਼ਮੀਰ ਦੌਰਾ: ਖੜਗੇCurrent UpdatesMay 6, 2025 May 6, 2025 ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Congress president Mallikarjun Kharge) ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲCurrent UpdatesMay 6, 2025 May 6, 2025 ਚੰਡੀਗੜ੍ਹ- ਅਧਿਕਾਰੀਆਂ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਬੁੱਧਵਾਰ ਨੂੰ ਪੰਜਾਬ ਵਿੱਚ 20 ਥਾਵਾਂ ‘ਤੇ ਮੌਕ ਡ੍ਰਿਲ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਗ਼ੌਰਤਲਬ ਹੈ ਕਿ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਲਕੇ 7 ਮਈ ਨੂੰ ਹੋਣ ਵਾਲੀ ਮੌਕ ਡਰਿੱਲ ਦੌਰਾਨ ਕੀ ਕੁਝ ਹੋ ਸਕਦੈ? ਜਾਣੋ, ਕਿਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖ਼ਿਆਲCurrent UpdatesMay 6, 2025 May 6, 2025 ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਭਾਵਸ਼ਾਲੀ ਸਿਵਲ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕCurrent UpdatesMay 6, 2025 May 6, 2025 ਚੰਡੀਗੜ੍ਹ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ...