ਖਾਸ ਖ਼ਬਰਖੇਡਾਂਰਾਸ਼ਟਰੀਪੰਜਾਬ ਨੇ ਲਖਨਊ ਨੂੰ 37 ਦੌੜਾਂ ਨਾਲ ਹਰਾਇਆCurrent UpdatesMay 5, 2025 May 5, 2025 ਧਰਮਸ਼ਾਲਾ- ਇੱਥੇ ਆਈਪੀਐਲ ਦੇ ਮੈਚ ਵਿੱਚ ਅੱਜ ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 37 ਦੌੜਾਂ ਨਾਲ ਹਰਾ ਦਿੱਤਾ। ਪੰਜਾਬ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ ਵੀਹ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਵੱਲੋਂ ਲਗਾਤਾਰ 11ਵੇਂ ਦਿਨ ਗੋਲੀਬੰਦੀ ਦੀ ਉਲੰਘਣਾCurrent UpdatesMay 5, 2025 May 5, 2025 ਜੰਮੂ- ਪਾਕਿਸਤਾਨੀ ਸਲਾਮਤੀ ਦਸਤਿਆਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਅੱਠ ਮੂਹਰਲੇ ਸੈਕਟਰਾਂ ਵਿਚ ਬਿਨਾਂ ਕਿਸੇ ਭੜਕਾਹਟ ਦੇ ਫਾਇਰਿੰਗ ਕਰਦਿਆਂ ਗੋਲੀਬੰਦੀ ਦੀ ਉਲੰਘਣਾ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਵੱਲੋਂ ਹਮਲਾ ਕਰਨ ਜਾਂ ਪਾਣੀ ਰੋਕਣ ’ਤੇ ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀCurrent UpdatesMay 5, 2025 May 5, 2025 ਮਾਸਕੋ- ਹਿਲਗਾਮ ਅੱਤਵਾਦੀ ਹਮਲੇ (Pahalgam terror attack) ਤੋਂ ਬਾਅਦ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਤਣਾਅ ਦੇ ਦੌਰਾਨ ਪਾਕਿਸਤਾਨ ਦੇ ਰੂਸ ਵਿਚਲੇ ਰਾਜਦੂਤ ਨੇ ਚੇਤਾਵਨੀ ਦਿੱਤੀ...
ਖਾਸ ਖ਼ਬਰਰਾਸ਼ਟਰੀਵਪਾਰਕਾਰੋਬਾਰੀ ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਮਾਰਕੀਟ ਤੇਜ਼ੀ ’ਚ ਬੰਦCurrent UpdatesMay 5, 2025 May 5, 2025 ਮੁੰਬਈ: ਵਿਦੇਸ਼ੀ ਫੰਡਾਂ ਦੇ ਨਿਰੰਤਰ ਪ੍ਰਵਾਹ ਅਤੇ ਵਿਸ਼ਵ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਨਾਲ ਸੋਮਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ...
ਖਾਸ ਖ਼ਬਰਰਾਸ਼ਟਰੀਭਾਰਤ ਪਾਕਿ ਤਣਾਅ: ਕੌਮਾਂਤਰੀ ਏਅਰਲਾਈਨਾਂ ਉਡਾਣਾਂ ਦੇ ਰੂਟ ਬਦਲਣ ਲੱਗੀਆਂCurrent UpdatesMay 5, 2025 May 5, 2025 ਨਵੀਂ ਦਿੱਲੀ- ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਪਰਮਾਣੂ ਹਥਿਆਰਾਂ ਨਾਲ ਲੈਸ ਗੁਆਂਢੀਆਂ ਭਾਰਤ ਤੇ ਪਾਕਿਸਤਾਨ ਵਿਚ ਵਧਣੀ ਤਲਖੀ ਦਰਮਿਆਨ ਏਅਰ ਫਰਾਂਸ ਤੇ ਜਰਮਨੀ ਦੀ ਲੁਫਾਂਸਾ ਸਣੇ...
ਖਾਸ ਖ਼ਬਰਰਾਸ਼ਟਰੀਨਵੇਂ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਲਈ ਕਵਾਇਦ ਸ਼ੁਰੂCurrent UpdatesMay 5, 2025 May 5, 2025 ਨਵੀਂ ਦਿੱਲੀ- ਨਵੇਂ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਲਈ ਕਵਾਇਦ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੀਬੀਐੱਮਬੀ ਦੇ ਫੈਸਲੇ ਸਮੇਤ ਪਾਣੀਆਂ ਦੇ ਮਾਮਲਿਆਂ ’ਤੇ ਸਰਬਸੰਮਤੀ ਨਾਲ ਮਤਾ ਪਾਸ, ਡੈਮ ਸੇਫਟੀ ਐਕਟ ਪੰਜਾਬ ਦੇ ਹੱਕਾਂ ’ਤੇ ਹਮਲਾ ਕਰਾਰCurrent UpdatesMay 5, 2025 May 5, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਬੀਬੀਐੱਮਬੀ ਦੇ ਫੈਸਲੇ ਸਮੇਤ ਪਾਣੀਆਂ ਦੇ ਮਾਮਲਿਆਂ ਨੂੰ ਲੈ ਕੇ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਭਾਰਤੀ ਜਨਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਰਿਆਈ ਪਾਣੀਆਂ ’ਤੇ ਸਿਰਫ ਤੇ ਸਿਰਫ ਪੰਜਾਬ ਦਾ ਹੱਕ ਅਤੇ ਅਸੀਂ ਕਿਸੇ ਨਾਲ ਪਾਣੀ ਸਾਂਝਾ ਨਹੀਂ ਕਰਾਂਗੇ-ਮੁੱਖ ਮੰਤਰੀCurrent UpdatesMay 5, 2025 May 5, 2025 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਦਰਿਆਈ ਪਾਣੀਆਂ ਦੀ ਵੰਡ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਖ਼ਤ ਕਾਰਵਾਈ ਲਈ ਤਿਆਰ ਰਹੋ-ਭਗਵੰਤ ਸਿੰਘ ਮਾਨCurrent UpdatesMay 5, 2025 May 5, 2025 ਚੰਡੀਗੜ੍ਹ: ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ...
ਖਾਸ ਖ਼ਬਰਰਾਸ਼ਟਰੀਸਿੰਧੂ ਜਲ ਸੰਧੀ ਦੀ ਮੁਅੱਤਲੀ ਮਗਰੋਂ ਭਾਰਤ ਨੇ ਬਗਲੀਹਾਰ ਡੈਮ ਰਾਹੀਂ ਦਾ ਪਾਣੀ ਦਾ ਪ੍ਰਵਾਹ ਰੋਕਿਆ: ਸੂਤਰCurrent UpdatesMay 4, 2025 May 4, 2025 ਨਵੀਂ ਦਿੱਲੀ- ਸੂਤਰਾਂ ਦੀ ਮੰਨੀਏ ਤਾਂ ਭਾਰਤ ਨੇ ਚੇਨਾਬ ਨਦੀ ’ਤੇ ਬਗਲੀਹਾਰ ਡੈਮ ਰਾਹੀਂ ਪਾਣੀ ਦਾ ਪ੍ਰਵਾਹ ਰੋਕ ਦਿੱਤਾ ਹੈ ਅਤੇ ਜੇਹਲਮ ਨਦੀ ਉੱਤੇ ਬਣੇ...