ਖਾਸ ਖ਼ਬਰਮਨੋਰੰਜਨਰਾਸ਼ਟਰੀਬਾਦਸ਼ਾਹ ਰਿਲੀਜ਼ ਕਰੇਗਾ ਗੀਤ ‘ਗਲੀਓਂ ਕੇ ਗਾਲਿਬ’Current UpdatesApril 28, 2025 April 28, 2025 ਮੁੰਬਈ: ਗਾਇਕ ਬਾਦਸ਼ਾਹ ਜਲਦੀ ਹੀ ਆਪਣਾ ਨਵਾਂ ਗੀਤ ‘ਗਲੀਓਂ ਕੇ ਗਾਲਿਬ’ ਰਿਲੀਜ਼ ਕਰੇਗਾ। ਗੀਤ ‘ਮਰਸੀ’ ਦੇ ਗਾਇਕ ਨੇ ਐਤਵਾਰ ਨੂੰ ਇਸ ਸਬੰਧੀ ਇੰਸਟਾਗ੍ਰਾਮ ’ਤੇ ਗੀਤ...
ਅੰਤਰਰਾਸ਼ਟਰੀਖਾਸ ਖ਼ਬਰਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 1,000 ਤੋਂ ਵੱਧ ਭਾਰਤੀਆਂ ਨੇ ਛੱਡਿਆ ਪਾਕਿਸਤਾਨCurrent UpdatesApril 28, 2025 April 28, 2025 ਲਾਹੌਰ- ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਵੀਜ਼ਾ ਰੱਦ ਹੋਣ ਕਾਰਨ ਆਪਣੀਆਂ ਯਾਤਰਾਵਾਂ ਵਿਚ ਛੱਡਣ ਲਈ ਮਜਬੂਰ ਹੋਣ ਤੋਂ ਬਾਅਦ ਪਿਛਲੇ ਛੇ ਦਿਨਾਂ ਵਿਚ 1,000 ਤੋਂ...
ਖਾਸ ਖ਼ਬਰਖੇਡਾਂਰਾਸ਼ਟਰੀIPL ਪੰਜਾਬ ਕਿੰਗਜ਼ ਵੱਲੋਂ ਕੇਕੇਆਰ ਨੂੰ 202 ਦੌੜਾਂ ਦਾ ਟੀਚਾCurrent UpdatesApril 27, 2025 April 27, 2025 ਕੋਲਕਾਤਾ- ਪ੍ਰਭਸਿਮਰਨ ਸਿੰਘ ਤੇ ਪ੍ਰਿਯਾਂਸ਼ ਆਰੀਆ ਦੇ ਨੀਮ ਸੈਂਕੜਿਆਂ ਦੀ ਬਦੌਲਤ ਪੰਜਾਬ ਕਿੰਗਜ਼ (PK) ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੁਕਾਬਲੇ ਵਿਚ ਪਹਿਲਾਂ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਲਗਜ਼ਰੀ ਕਾਰਾਂ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗ੍ਰਿਫ਼ਤਾਰ, ਦੂਜੇ ਦੀ ਭਾਲ ਜਾਰੀCurrent UpdatesApril 27, 2025 April 27, 2025 ਵੈਨਕੂਵਰ- ਪੀਲ ਪੁਲੀਸ ਨੇ ਲੱਖਾਂ ਡਾਲਰ (ਕਰੋੜਾਂ ਰੁਪਏ) ਕੀਮਤ ਵਾਲੀਆਂ ਲਗਜ਼ਰੀ ਕਾਰਾਂ ਚੋਰੀ ਕਰਕੇ ਹੋਰਨਾਂ ਮੁਲਕਾਂ ਵਿਚ ਭੇਜਣ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ...
ਖਾਸ ਖ਼ਬਰਰਾਸ਼ਟਰੀਭਾਰਤੀ ਜਲ ਸੈਨਾ ਦੇ ਜੰਗੀ ਬੇੜਿਆਂ ਵੱਲੋਂ ‘ਲੰਮੀ ਦੂਰੀ ਦੇ ਹਮਲੇ’ ਲਈ ਤਿਆਰੀਆਂ ਦੀ ਅਜ਼ਮਾਇਸ਼Current UpdatesApril 27, 2025 April 27, 2025 ਨਵੀਂ ਦਿੱਲੀ- ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਵਧਦੇ ਤਣਾਅ ਤੇ ਭਾਰਤ ਵੱਲੋਂ ਕੋਈ ਫੌਜੀ ਕਾਰਵਾਈ ਕੀਤੇ ਜਾਣ ਦੀਆਂ ਸੰਭਾਵਨਾਵਾਂ ਦਰਮਿਆਨ ਭਾਰਤੀ ਜਲ ਸੈਨਾ ਦੇ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਵੱਲੋਂ LOC ਦੇ ਨਾਲ ਲਗਾਤਾਰ ਤੀਜੇ ਦਿਨ ਗੋਲੀਬੰਦੀ ਦੀ ਉਲੰਘਣਾCurrent UpdatesApril 27, 2025 April 27, 2025 ਸ੍ਰੀਨਗਰ- ਪਾਕਿਸਤਾਨੀ ਫੌਜ ਨੇ ਅੱਜ ਲਗਾਤਾਰ ਤੀਜੇ ਦਿਨ ਗੋਲੀਬੰਦੀ ਦੀ ਉਲੰਘਣਾ ਕਰਦੇ ਹੋਏ ਉੱਤਰੀ ਕਸ਼ਮੀਰ ਵਿਚ ਕੰਟਰੋਲ ਰੇਖਾ (LOC) ਦੇ ਨਾਲ ‘ਛੋਟੇ ਹਥਿਆਰਾਂ’ ਨਾਲ ਫਾਇਰਿੰਗ...
ਅੰਤਰਰਾਸ਼ਟਰੀਖਾਸ ਖ਼ਬਰਵੈਨਕੂਵਰ ’ਚ ਮੇਲਾ ਮਨਾਉਂਦੀ ਭੀੜ ਨੂੰ ਵਾਹਨ ਨੇ ਕੁਚਲਿਆ, 9 ਮੌਤਾਂ ਤੇ ਦਰਜਨਾਂ ਜ਼ਖ਼ਮੀCurrent UpdatesApril 27, 2025 April 27, 2025 ਵੈਨਕੂਵਰ- ਇਥੇ ਵੱਸਦੇ ਫਿਲੀਪੀਨੇ ਭਾਈਚਾਰੇ ਵਲੋਂ ਅੱਜ ਮਨਾਏ ਜਾ ਰਹੇ ਰਵਾਇਤੀ ਮੇਲੇ ਮੌਕੇ ਇਕੱਤਰ ਸੈਂਕੜੇ ਲੋਕਾਂ ਦੀ ਭੀੜ ਨੂੰ ਇੱਕ ਵਾਹਨ ਨੇ ਟੱਕਰ ਮਾਰੀ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵੱਲੋਂ ਪਾਕਿ ਨਾਲ ਸਬੰਧਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਇਕ ਕਾਬੂCurrent UpdatesApril 27, 2025 April 27, 2025 ਅੰਮ੍ਰਿਤਸਰ- ਪੰਜਾਬ ਪੁਲੀਸ ਨੇ ਪਾਕਿਸਤਾਨ ਨਾਲ ਕਥਿਤ ਸਬੰਧਾਂ ਵਾਲੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ...
ਖਾਸ ਖ਼ਬਰਰਾਸ਼ਟਰੀਐੱਨਆਈਏ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੀ ਜਾਂਚ ਆਪਣੇ ਹੱਥਾਂ ’ਚ ਲਈCurrent UpdatesApril 27, 2025 April 27, 2025 ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ (NIA) ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਮਗਰੋਂ ਪਹਿਲਗਾਮ ਦਹਿਸ਼ਤੀ ਹਮਲੇ ਦੀ ਜਾਂਚ ਰਸਮੀ ਤੌਰ ’ਤੇ ਆਪਣੇ ਹੱਥਾਂ ਵਿਚ ਲੈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਡੀਜੀਪੀ ਵੱਲੋਂ 31 ਮਈ ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰੀ ਕਰਨ ਦੇ ਆਦੇਸ਼Current UpdatesApril 27, 2025 April 27, 2025 ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 31 ਮਈ ਤੱਕ...