April 29, 2026

ਖਾਸ ਖ਼ਬਰ

ਖਾਸ ਖ਼ਬਰਰਾਸ਼ਟਰੀ

ਛੱਤੀਸਗੜ੍ਹ ਦੇ ਕੋਰਬਾ ਵਿੱਚ 37 ਬੱਚਿਆਂ ਸਮੇਤ 51 ਵਿਅਕਤੀ ਭੋਜਨ ਜ਼ਹਿਰਵਾਦ ਦਾ ਸ਼ਿਕਾਰ

Current Updates
ਕੋਰਬਾ- ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿਚ ਵਿਆਹ ਦੇ ਖਾਣੇ ਤੋਂ ਬਾਅਦ ਭੋਜਨ ਦੇ ਜ਼ਹਿਰਵਾਦ ਕਾਰਨ 37 ਬੱਚਿਆਂ ਸਮੇਤ ਘੱਟੋ-ਘੱਟ 51 ਲੋਕ ਬਿਮਾਰ ਹੋ ਗਏ। ਇਕ...
ਖਾਸ ਖ਼ਬਰਰਾਸ਼ਟਰੀ

ਰਾਫੇਲ-ਮਰੀਨ ਲੜਾਕੂ ਜਹਾਜ਼ਾਂ ਲਈ ਭਾਰਤ-ਫਰਾਂਸ ਸੌਦਾ ਸੋਮਵਾਰ ਨੂੰ ਹੋਵੇਗਾ ਸਹੀਬੰਦ

Current Updates
ਨਵੀਂ ਦਿੱਲੀ- ਭਾਰਤ ਸੋਮਵਾਰ ਨੂੰ ਰਾਫੇਲ-ਮਰੀਨ ਲੜਾਕੂ ਜਹਾਜ਼ਾਂ ਦੀ ਖ਼ਰੀਦ ਲਈ ਫਰਾਂਸ ਨਾਲ ਇਕ ਸਮਝੌਤੇ ’ਤੇ ਦਸਤਖ਼ਤ ਕਰਨ ਲਈ ਤਿਆਰ ਹੈ। ਇਸ 63,000 ਕਰੋੜ ਰੁਪਏ...
ਖਾਸ ਖ਼ਬਰਰਾਸ਼ਟਰੀ

ਐਲਜੀ ਸਿਨਹਾ ਨੇ ਫੌਜ ਮੁਖੀ ਨਾਲ ਮੀਟਿੰਗ ’ਚ ਸੁਰੱਖਿਆ ਉਪਾਵਾਂ ਦਾ ਲਿਆ ਜਾਇਜ਼ਾ

Current Updates
ਸ੍ਰੀਨਗਰ- ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ (Army Chief General Upendra Dwivedi) ਨੇ ਸ਼ੁੱਕਰਵਾਰ ਨੂੰ ਇਥੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ (Jammu and...
ਖਾਸ ਖ਼ਬਰਰਾਸ਼ਟਰੀ

ਪਹਿਲਗਾਮ ਦੇ ਦੋ ਆਦਿਲ: ਇਕ ਰਾਖਵਾਲਾ ਨਾਇਕ ਤੇ ਦੂਜਾ ਕਾਤਿਲ

Current Updates
ਸ੍ਰੀਨਗਰ- ਇਹ ਦੋ ਆਦਿਲਾਂ ਦੀ ਕਹਾਣੀ ਹੈ – ਇੱਕ ਉਹ ਜਿਸ ਨੇ ਸੈਲਾਨੀਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਆਪਣੀ ਜਾਨ ਵਾਰ ਦਿੱਤੀ ਅਤੇ ਆਪਣੀ ਛਾਤੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਾਈਵੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਕ੍ਰਿਕਟ ਮੈਚ ਦੌਰਾਨ ਝੜਪ; 2 ਜ਼ਖਮੀ

Current Updates
ਮੋਹਾਲੀ- ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂਜੀਆਈ), ਲਾਲੜੂ ਵਿਖੇ ਬੁੱਧਵਾਰ ਰਾਤ ਕ੍ਰਿਕਟ ਮੈਚ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚ ਝਗੜਾ ਹੋ ਗਿਆ। ਇਕ ਸਮੂਹ...
ਅੰਤਰਰਾਸ਼ਟਰੀਖਾਸ ਖ਼ਬਰ

ਹੈਮਿਲਟਨ ਪੁਲੀਸ ਨੇ ਹਰਸਿਮਰਤ ਰੰਧਾਵਾ ਦੇ ਕਾਤਲਾਂ ਦੀ ਪਛਾਣ ਕੀਤੀ

Current Updates
ਵੈਨਕੂਵਰ- ਹੈਮਿਲਟਨ ਪੁਲੀਸ ਨੇ ਹਰਸਿਮਰਤ ਕੌਰ ਰੰਧਾਵਾ (21) ਦੇ ਕਾਤਲਾਂ ਦੀ ਪਛਾਣ ਕਰ ਲਈ ਹੈ। ਰੰਧਾਵਾ ਦੀ 17 ਅਪਰੈਲ ਨੂੰ ਉਂਟਾਰੀਓ ਵਿਚ ਕੰਮ ਤੋਂ ਘਰ...
ਅੰਤਰਰਾਸ਼ਟਰੀਖਾਸ ਖ਼ਬਰ

ਯੂਕਰੇਨ ’ਤੇ ਰੂਸ ਦੇ ਭਿਆਨਕ ਹਮਲਿਆਂ ’ਚ 9 ਦੀ ਮੌਤ, 63 ਜ਼ਖਮੀ

Current Updates
ਕੀਵ- ਰੂਸ ਨੇ ਬੁੱਧਵਾਰ ਰਾਤ ਯੂਕਰੇਨ ’ਤੇ ਵੱਡੇ ਪੈਮਾਨੇ ’ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲੇ ਕੀਤੇ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ...
ਖਾਸ ਖ਼ਬਰਰਾਸ਼ਟਰੀ

ਉਮਰ ਅਬਦੁੱਲਾ ਨੇ ‘ਖੱਚਰਵਾਲੇ’ ਲਈ ਪੜ੍ਹਿਆ ‘ਫ਼ਾਤਿਹਾ’

Current Updates
ਪਹਿਲਗਾਮ- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਪਹਿਲਗਾਮ ਵਿੱਚ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਵਿਅਕਤੀਆਂ ਵਿੱਚ ਸ਼ਾਮਲ 30 ਸਾਲਾ ਖੱਚਰ ਵਾਲੇ ਦੀਆਂ ਅੰਤਿਮ ਰਸਮਾਂ...
ਖਾਸ ਖ਼ਬਰਰਾਸ਼ਟਰੀ

ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਮੁਕਾਬਲੇ ਦੌਰਾਨ ਫੌਜ ਦਾ ਜਵਾਨ ਸ਼ਹੀਦ

Current Updates
ਜੰਮੂ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿਚ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਜਾਣਕਾਰੀ...
ਖਾਸ ਖ਼ਬਰਰਾਸ਼ਟਰੀ

‘ਹਮਲੇ ਪਿੱਛੋਂ ਦੇਸ਼ ’ਚ ਕਸ਼ਮੀਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹੈ’

Current Updates
ਸ੍ਰੀਨਗਰ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ‘ਪ੍ਰੇਸ਼ਾਨ ਕਰਨ, ਡਰਾਉਣ ਅਤੇ ਧਮਕਾਉਣ ਦੀਆਂ ਕਾਲਾਂ’ ਆਉਣ...