ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਾਈ ਕੋਰਟ ਵੱਲੋਂ ਪ੍ਰਤਾਪ ਬਾਜਵਾ ਨੂੰ ਵੱਡੀ ਰਾਹਤ, 22 ਅਪਰੈਲ ਤੱਕ ਗ੍ਰਿਫ਼ਤਾਰੀ ’ਤੇ ਰੋਕ ਲਾਈCurrent UpdatesApril 16, 2025 April 16, 2025 ਚੰਡੀਗੜ੍ਹ: ਪ੍ਰਤਾਪ ਬਾਜਵਾ ਨੂੰ ਵੱਡੀ ਰਾਹਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ...
ਅੰਤਰਰਾਸ਼ਟਰੀਖਾਸ ਖ਼ਬਰਵਿਸਾਖੀ ਮੌਕੇ ਵੈਨਕੂਵਰ ਵਿੱਚ ਨਗਰ ਕੀਰਤਨ ਸਜਾਇਆCurrent UpdatesApril 16, 2025 April 16, 2025 ਸਰੀ: ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਵੈਨਕੂਵਰ ਵੱਲੋਂ ਵਿਸਾਖੀ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪCurrent UpdatesApril 16, 2025 April 16, 2025 ਸੰਗਰੂਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦਾ ਇਰਾਦਾ ਅਤੇ ਇੱਛਾ ਸ਼ਕਤੀ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਪੰਜਾਬੀਆਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ: ਮੁੱਖ ਮੰਤਰੀCurrent UpdatesApril 16, 2025 April 16, 2025 ਸੰਗਰੂਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਪਲੇਟਫਾਰਮ ਮੁਹੱਈਆ ਕਰ ਕੇ ਉਨ੍ਹਾਂ ਦਾ ਵਿਆਪਕ ਵਿਕਾਸ ਯਕੀਨੀ...
ਖਾਸ ਖ਼ਬਰਪੰਜਾਬਰਾਸ਼ਟਰੀਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨCurrent UpdatesApril 16, 2025 April 16, 2025 ਸਰਸ, ਸੰਚਾਰ ਸਾਥੀ, ਸਰਲ ਸੰਚਾਰ ਐਪ ਬਾਰੇ ਕੀਤਾ ਗਿਆ ਜਾਗਰੂਕ ਜਲੰਧਰ-ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ ਸਰਕਲ,...
ਅੰਤਰਰਾਸ਼ਟਰੀਖਾਸ ਖ਼ਬਰਸੰਸਦੀ ਚੋਣਾਂ ਵਿਚ ਲਿਬਰਲਾਂ ਤੇ ਟੋਰੀਆਂ ਦੇ ਸਿੰਗ ਫਸਣ ਲੱਗੇCurrent UpdatesApril 15, 2025 April 15, 2025 ਵੈਨਕੂਵਰ- ਕੈਨੇਡਾ ਦੀਆਂ ਫੈਡਰਲ ਚੋਣਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆਉਣ ਲੱਗਾ ਹੈ, ਤਿਵੇਂ ਤਿਵੇਂ ਵੋਟਰ ਮਨ ਖੋਲ੍ਹਣ ਲੱਗੇ ਹਨ, ਜਿਸ ਨਾਲ ਤਸਵੀਰ ਕੁਝ ਸਾਫ...
ਖਾਸ ਖ਼ਬਰਰਾਸ਼ਟਰੀਤਹੱਵੁਰ ਰਾਣਾ ਤੋਂ ਰੋਜ਼ਾਨਾ 8-10 ਘੰਟੇ ਪੁੱਛ-ਪੜਤਾਲ ਕਰ ਰਹੀ ਹੈ ਐੱਨਆਈਏCurrent UpdatesApril 15, 2025 April 15, 2025 ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ ਇਕ ਤਹੱਵੁਰ ਰਾਣਾ ਤੋਂ ਰੋਜ਼ਾਨਾ 8 ਤੋਂ 10 ਘੰਟੇ ਪੁੱਛ ਪੜਤਾਲ...
ਖਾਸ ਖ਼ਬਰਰਾਸ਼ਟਰੀਸੀਨੀਅਰ ਬੀਐੱਸਐੱਫ ਅਧਿਕਾਰੀਆਂ ਵੱਲੋਂ ਮੁਰਸ਼ਿਦਾਬਾਦ ’ਚ ਹਿੰਸਾ ਦੇ ਝੰਬੇ ਇਲਾਕਿਆਂ ਦਾ ਦੌਰਾCurrent UpdatesApril 15, 2025 April 15, 2025 ਕੋਲਕਾਤਾ- ਬੀਐੱਸਐੱਫ ਦੇ ਸੀਨੀਅਰ ਅਧਿਕਾਰੀਆਂ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਥਾਨਕ ਲੋਕਾਂ ਨੂੰ ਸ਼ਾਂਤੀ ਬਹਾਲੀ...
ਖਾਸ ਖ਼ਬਰਰਾਸ਼ਟਰੀਕਰਨਾਟਕ: ਬੇਲਾਗਾਵੀ ਵਿਚ ਮਾਲ ਗੱਡੀ ਦੀਆਂ ਦੋ ਬੋਗੀਆਂ ਲੀਹੋਂ ਲੱਥੀਆਂCurrent UpdatesApril 15, 2025 April 15, 2025 ਬੇਲਾਗਾਵੀ- ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰੇ ਇਥੇ ਬੇਲਾਗਾਵੀ ਰੇਲਵੇ ਸਟੇਸ਼ਨ ਉੱਤੇ ਅੱਜ ਸਵੇਰੇ ਮਾਲ ਗੱਡੀ ਦੀਆਂ ਦੋ ਬੋਗੀਆਂ ਲੀਹੋਂ ਲੱਥ ਗਈਆਂ। ਇਸ ਦੌਰਾਨ...
ਖਾਸ ਖ਼ਬਰਮਨੋਰੰਜਨਰਾਸ਼ਟਰੀਸਲਮਾਨ ਖ਼ਾਨ ਨੂੰ ਧਮਕੀਆਂ ਦੇਣ ਵਾਲਾ ਦਿਮਾਗੀ ਤੌਰ ’ਤੇ ਬਿਮਾਰ ਨਿਕਲਿਆCurrent UpdatesApril 15, 2025 April 15, 2025 ਵਡੋਦਰਾ- ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਪੁਲੀਸ ਨੇ ਅਦਾਕਾਰ ਸਲਮਾਨ ਖਾਨ ਨੂੰ ਕਥਿਤ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦਾ ਖੁਰਾ ਖੋਜ ਲਾ...