ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਭਾਰਤ ’ਤੇ ਲਾਇਆ 27 ਫੀਸਦ ਜਵਾਬੀ ਟੈਕਸCurrent UpdatesApril 3, 2025 April 3, 2025 ਵਾਸ਼ਿੰਗਟਨ: ਅਮਰੀਕਾ ਨੇ ਭਾਰਤ ’ਤੇ 27 ਫੀਸਦ ਜਵਾਬੀ (Reciprocal) ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਚੰਡੀਗੜ੍ਹ ਪੁਲੀਸ ਕਰੇਗੀCurrent UpdatesApril 3, 2025 April 3, 2025 ਚੰਡੀਗੜ੍ਹ- ਕਰਨਲ ਪੁਸ਼ਪਿੰਦਰ ਸਿੰਘ ਭਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਪੰਜਾਬ ਪੁਲੀਸ ਦੀ ਥਾਂ ਚੰਡੀਗੜ੍ਹ ਪੁਲੀਸ ਵੱਲੋਂ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਵਕਫ਼ ਬਿੱਲ ਘੱਟਗਿਣਤੀ ਮਾਮਲਿਆਂ ’ਚ ਸਿੱਧੀ ਦਖ਼ਲਅੰਦਾਜ਼ੀ: ਧਾਮੀCurrent UpdatesApril 3, 2025 April 3, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਮੰਤਰੀ ਮੰਡਲ ਵੱਲੋਂ ਮਾਈਨਿੰਗ ਪਾਲਿਸੀ ਵਿੱਚ ਸੋਧ ਨੂੰ ਹਰੀ ਝੰਡੀCurrent UpdatesApril 3, 2025 April 3, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਪੰਜਾਬ ਦੀ ਮਾਈਨਿੰਗ ਪਾਲਿਸੀ-2023 ਵਿੱਚ ਸੋਧ ਲਈ ਪ੍ਰਵਾਨਗੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਸੱਦੀCurrent UpdatesApril 2, 2025 April 2, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਅਪਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਖੇਡਾਂਰਾਸ਼ਟਰੀਪੰਜਾਬ ਕਿੰਗਜ਼ ਨੇ ਲਖਨਊ ਸੁਪਰਜਾਇੰਟਸ ਨੂੰ ਅੱਠ ਵਿਕਟਾਂ ਨਾਲ ਹਰਾਇਆCurrent UpdatesApril 2, 2025 April 2, 2025 ਲਖਨਊ- ਪੰਜਾਬ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਪ੍ਰਭਸਿਮਰਨ ਸਿੰਘ ਨੇ 69 ਦੌੜਾਂ ਦੀ ਪਾਰੀ ਖੇਡੀ ਜਦਕਿ ਕਪਤਾਨ ਸ਼੍ਰੇਅਸ ਅਈਅਰ ਨੇ ਨਾਬਾਦ 52 ਦੌੜਾਂ ਤੇ ਐੱਨ. ਵਡੇਰਾ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਬੈਟਮੈਨ ਫਾਰਐਵਰ ਤੇ ਟੌਪ ਗਨ ਦੇ ਅਦਾਕਾਰ ਵੈਲ ਕਿਲਮਰ ਦਾ ਦੇਹਾਂਤCurrent UpdatesApril 2, 2025 April 2, 2025 ਕਿਲਮਰ ਦੀ ਧੀ ਮਰਸੀਡੀਜ਼ ਕਿਲਮਰ ਨੇ ਨਿਊਯਾਰਕ ਟਾਈਮਜ਼ ਨੂੰ ਪੁਸ਼ਟੀ ਕੀਤੀ ਕਿ ਅਦਾਕਾਰ ਦਾ ਨਿਮੋਨੀਆ ਕਾਰਨ ਮੰਗਲਵਾਰ ਦੇਰ ਰਾਤ ਲਾਂਸ ਏਂਜਲਸ ਵਿੱਚ ਦੇਹਾਂਤ ਹੋ ਗਿਆ।...
ਖਾਸ ਖ਼ਬਰਰਾਸ਼ਟਰੀਪਿਛਲੇ ਦਿਨ ਦੀ ਵੱਡੀ ਗਿਰਾਵਟ ਤੋਂ ਬਾਅਦ ਸੈਂਸੈਕਸ ’ਚ ਮੁੜ ਉਛਾਲCurrent UpdatesApril 2, 2025 April 2, 2025 ਮੁੰਬਈ- ਬੀਤੇ ਦਿਨ ਤੇਜ਼ੀ ਨਾਲ ਆਈ ਗਿਰਾਵਟ ਤੋਂ ਬਾਅਦ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਮਾਰਕੀਟ ਬੈਂਚਮਾਰਕ ਸੂਚਕ ਵਿਚ ਮੁੜ ਉਛਾਲ ਆਇਆ। 30 ਸ਼ੇਅਰਾਂ ਵਾਲਾ...
ਖਾਸ ਖ਼ਬਰਰਾਸ਼ਟਰੀਭਾਰਤੀ ਜਲ ਸੈਨਾ ਨੇ 2,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇCurrent UpdatesApril 2, 2025 April 2, 2025 ਨਵੀਂ ਦਿੱਲੀ-ਭਾਰਤੀ ਜਲ ਸੈਨਾ ਦੇ ਫਰੰਟਲਾਈਨ ਫ੍ਰੀਗੇਟ ਆਈਐਨਐਸ ਤਰਕਸ਼ ਨੇ ਪੱਛਮੀ ਹਿੰਦ ਮਹਾਸਾਗਰ ਵਿਚ 2,500 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ...
ਖਾਸ ਖ਼ਬਰਰਾਸ਼ਟਰੀਸ਼ਾਹੀ ਜਾਮਾ ਮਸਜਿਦ ਦੇ ਪ੍ਰਧਾਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਚਾਰ ਤੱਕ ਮੁਲਤਵੀCurrent UpdatesApril 2, 2025April 2, 2025 April 2, 2025April 2, 2025 ਜ਼ਫ਼ਰ ਅਲੀ ਨੂੰ 23 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਪਹਿਲਾਂ ਸੁਣਵਾਈ 27 ਮਾਰਚ ਨੂੰ ਹੋਣੀ ਸੀ। ਹਾਲਾਂਕਿ ਚੰਦੌਸੀ...