ਅੰਤਰਰਾਸ਼ਟਰੀਖਾਸ ਖ਼ਬਰਮਿਆਂਮਾਰ ਵਿੱਚ ਮੁੜ 5.1 ਤੀਬਰਤਾ ਵਾਲਾ ਭੂਚਾਲCurrent UpdatesMarch 30, 2025 March 30, 2025 ਬੈਂਕਾਕ- ਮਿਆਂਮਾਰ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਾਂਡਲੇ ਨੇੜੇ ਅੱਜ 5.1 ਤੀਬਰਤਾ ਦਾ ਭੂਚਾਲ ਆਇਆ। ਜ਼ਿਕਰਯੋਗ ਹੈ ਕਿ ਮਿਆਂਮਾਰ ਵਿਚ 7.7 ਸ਼ਿੱਦਤ ਵਾਲੇ ਭੂਚਾਲ...
ਅੰਤਰਰਾਸ਼ਟਰੀਖਾਸ ਖ਼ਬਰਈਰਾਨ ਵੱਲੋਂ ਅਮਰੀਕਾ ਨਾਲ ਸਿੱਧੀ ਗੱਲਬਾਤ ਤੋਂ ਇਨਕਾਰCurrent UpdatesMarch 30, 2025 March 30, 2025 ਦੁਬਈ- ਈਰਾਨ ਦੇ ਰਾਸ਼ਟਰਪਤੀ ਨੇ ਅੱਜ ਕਿਹਾ ਕਿ ਤਹਿਰਾਨ ਨੇ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪੱਤਰ ਦੇ ਜਵਾਬ ’ਚ...
ਖਾਸ ਖ਼ਬਰਰਾਸ਼ਟਰੀਕਟਕ ਵਿੱਚ ਪਟੜੀ ਤੋਂ ਲੱਥੀ ਬੰਗਲੁਰੂ-ਕਾਮਾਖਿਆ ਸੁਪਰਫਾਸਟ ਐਕਸਪ੍ਰੈੱਸ; ਇਕ ਹਲਾਕ; 7 ਜ਼ਖ਼ਮੀCurrent UpdatesMarch 30, 2025 March 30, 2025 ਓੜੀਸਾ: ਇੱਥੇ ਅੱਜ ਸਵੇਰੇ 11:54 ਬੰਗਲੁਰੂ ਕਾਮਾਖਿਆ ਸੁਪਰਫਾਸਟ ਐਕਸਪ੍ਰੈੱਸ (12551) ਪਟੜੀ ਤੋਂ ਲੱਥ ਗਈ। ਇਸ ਦੌਰਾਨ ਰੇਲ ਗੱਡੀ ਦੇ 11 ਏਸੀ ਡੱਬੇ ਹੇਠਾਂ ਉਤਰ ਗਏ। ਇਹ...
ਖਾਸ ਖ਼ਬਰਰਾਸ਼ਟਰੀਭਾਰਤ ਨੇ ‘ਆਪ੍ਰੇਸ਼ਨ ਬ੍ਰਹਮਾ’ ਤਹਿਤ ਭੂਚਾਲ ਪ੍ਰਭਾਵਿਤ ਮਿਆਂਮਾਰ ਨੂੰ ਰਾਹਤ ਸਮੱਗਰੀ ਪਹੁੰਚਾਈCurrent UpdatesMarch 29, 2025 March 29, 2025 ਨਵੀਂ ਦਿੱਲੀ- ਭਾਰਤ ਨੇ ਸ਼ਨਿੱਚਰਵਾਰ ਨੂੰ ‘ਆਪ੍ਰੇਸ਼ਨ ਬ੍ਰਹਮਾ’ ਤਹਿਤ ਮਿਆਂਮਾਰ ਨੂੰ 15 ਟਨ ਰਾਹਤ ਸਮੱਗਰੀ ਪਹੁੰਚਾਈ, ਜੋ ਗੁਆਂਢੀ ਦੇਸ਼ ਦੇ ਨਾਲ-ਨਾਲ ਥਾਈਲੈਂਡ ਵਿਚ ਆਏ ਸ਼ਕਤੀਸ਼ਾਲੀ...
ਖਾਸ ਖ਼ਬਰਰਾਸ਼ਟਰੀਭੂਚਾਲ ਪਿੱਛੋਂ ਬੈਂਕਾਕ ਤੋਂ ਵਤਨ ਪਰਤੇ ਭਾਰਤੀ ਸੈਲਾਨੀਆਂ ਨੇ ਚੇਤੇ ਕੀਤੇ ਹੌਲਨਾਕ ਮੰਜ਼ਰCurrent UpdatesMarch 29, 2025 March 29, 2025 ਨਵੀਂ ਦਿੱਲੀ- ਮਿਆਂਮਾਰ ਵਿਚ ਆਏ ਅਤੇ ਥਾਈਲੈਂਡ, ਚੀਨ, ਵੀਅਤਨਾਮ ਸਣੇ ਉੱਤਰ-ਪੂਰਬੀ ਭਾਰਤ ਤੱਕ ਵਿਚ ਮਹਿਸੂਸ ਕੀਤੇ ਗਏ 7.7 ਦੀ ਸ਼ਿੱਦਤ ਵਾਲੇ ਭੂਚਾਲ ਤੋਂ ਬਾਅਦ, ਬੈਂਕਾਕ...
ਖਾਸ ਖ਼ਬਰਰਾਸ਼ਟਰੀਮਹਾਬੋਧੀ ਮੰਦਰ ਮੁੱਦੇ ‘ਤੇ ਬੋਧੀਆਂ ਦੀ ਹਮਾਇਤ ਦੇ ਐਲਾਨ ਪਿੱਛੋਂ ਨਿਤੀਸ਼ ਨੂੰ ਮਿਲੇ ਅਠਾਵਲੇCurrent UpdatesMarch 29, 2025 March 29, 2025 ਪਟਨਾ- ਬਿਹਾਰ ਦੇ ਬੋਧ ਗਯਾ ਸਥਿਤ ਬੁੱਧ ਧਰਮ ਦੇ ਸਭ ਤੋਂ ਅਹਿਮ ਸਥਾਨ ਮਹਾਬੋਧੀ ਮੰਦਰ ਕੰਪਲੈਕਸ (Mahabodhi Temple Complex) ਨੂੰ ਸੰਚਾਲਿਤ ਕਰਨ ਵਾਲੇ ਟਰੱਸਟ ‘ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ ਅਲੀ ਖਾਨ ਹਮਲਾ: ਮੁਲਜ਼ਮ ਨੇ ਜ਼ਮਾਨਤ ਮੰਗੀCurrent UpdatesMarch 29, 2025 March 29, 2025 ਮੁੰਬਈ- ਬੌਲੀਵੁੱਡ ਅਦਾਕਾਰ ਸੈਫ ਅਲੀ ਖਾਨ ਦੇ ਬਾਂਦਰਾ ਸਥਿਤ ਘਰ ਵਿੱਚ ਇਸ ਸਾਲ ਜਨਵਰੀ ਵਿੱਚ ਦਾਖਲ ਹੋ ਕੇ ਕਥਿਤ ਤੌਰ ’ਤੇ ਚਾਕੂ ਮਾਰਨ ਦੇ ਦੋਸ਼...
ਖਾਸ ਖ਼ਬਰਰਾਸ਼ਟਰੀਗੁਰੂਗ੍ਰਾਮ ਵਿੱਚ ਅੱਗ ਲੱਗਣ ਨਾਲ 200 ਝੁੱਗੀਆਂ ਸੜ ਕੇ ਸੁਆਹCurrent UpdatesMarch 29, 2025 March 29, 2025 ਗੁਰੂਗ੍ਰਾਮ-ਹਰਿਆਣਾ ਦੇ ਗੁਰੂਗ੍ਰਾਮ ਵਿੱਚ ਅੱਗ ਲੱਗਣ ਨਾਲ ਦੋ ਸੌ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਮਿੰਟਾਂ ਵਿਚ...
ਖਾਸ ਖ਼ਬਰਰਾਸ਼ਟਰੀਪੱਛਮੀ ਬੰਗਾਲ ਦੇ ਮਾਲਦਾ ਵਿੱਚ ਹਿੰਸਾ; 50 ਗ੍ਰਿਫ਼ਤਾਰCurrent UpdatesMarch 29, 2025 March 29, 2025 ਪੱਛਮੀ ਬੰਗਾਲ- ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਦੇ ਮੋਥਾਬਾੜੀ ਵਿੱਚ ਦੋ ਧਿਰਾਂ ਵਿਚ ਤਕਰਾਰ ਤੋਂ ਬਾਅਦ ਹੁਣ ਤਕ 50 ਜਣਿਆਂ ਨੂੰ ਹਿਰਾਸਤ ਵਿਚ ਲਿਆ ਗਿਆ...
ਖਾਸ ਖ਼ਬਰਰਾਸ਼ਟਰੀਮਨੀਪੁਰ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 3.8Current UpdatesMarch 29, 2025 March 29, 2025 ਇੰਫਾਲ- ਮਨੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.8 ਮਾਪੀ ਗਈ। ਅਧਿਕਾਰੀਆਂ ਨੇ ਦੱਸਿਆ...