April 27, 2026

ਖਾਸ ਖ਼ਬਰ

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਨਗ਼ਦੀ ਮਾਮਲਾ: ਸਾਬਕਾ ਜਸਟਿਸ ਨਿਰਮਲ ਯਾਦਵ ਬਰੀ

Current Updates
ਚੰਡੀਗੜ੍ਹ: ਇਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਇੱਥੇ ਉਸ ਵੇਲੇ ਦੀ ਜਸਟਿਸ ਨਿਰਮਲ ਯਾਦਵ ਦੇ ਘਰ ਭੇਜੀ ਗਈ ਨਗਦੀ ਮਾਮਲੇ ਵਿਚ ਉਨ੍ਹਾਂ ਨੂੰ ਬਰੀ ਕਰ ਦਿੱਤਾ...
ਖਾਸ ਖ਼ਬਰਰਾਸ਼ਟਰੀ

ਕਠੂਆ ਮੁਕਾਬਲਾ: ਸ਼ਹੀਦ ਜਵਾਨਾਂ ਦੀ ਗਿਣਤੀ ਚਾਰ ਹੋਈ

Current Updates
ਜੰਮੂ: ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਸੰਘਣੇ ਜੰਗਲਾਂ ’ਚ ਅਤਿਵਾਦੀਆਂ ਨਾਲ ਮੁਕਾਬਲੇ ਵਾਲੀ ਥਾਂ ’ਤੇ ਇਕ ਹੋਰ ਸੁਰੱਖਿਆ ਕਰਮੀ ਦੀ ਦੇਹ ਡਰੋਨ ਰਾਹੀਂ ਦਿਖਾਈ...
ਖਾਸ ਖ਼ਬਰਰਾਸ਼ਟਰੀ

ਪ੍ਰਗਟਾਵੇ ਦੀ ਆਜ਼ਾਦੀ ਲੋਕਤੰਤਰ ਦਾ ਅਟੁੱਟ ਹਿੱਸਾ: ਸੁਪਰੀਮ ਕੋਰਟ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ‘ਭੜਕਾਊ’ ਗੀਤ ਵਾਲਾ ਸੰਪਾਦਿਤ ਵੀਡੀਓ ਸਾਂਝਾ ਕਰਨ ਦੇ ਦੋਸ਼ਾਂ ਤਹਿਤ ਕਾਂਗਰਸ ਦੇ ਸੰਸਦ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਖ਼ਿਲਾਫ਼ ਗੁਜਰਾਤ ਪੁਲੀਸ ਵੱਲੋਂ...
ਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ਦੀ ਕੱਟੜ ਮਾਨਸਿਕਤਾ ਨਹੀਂ ਬਦਲ ਸਕਦਾ ਭਾਰਤ: ਜੈਸ਼ੰਕਰ

Current Updates
ਨਵੀਂ ਦਿੱਲੀ- ਮੰਤਰੀ ਨੇ ਕਿਹਾ ਕਿ ਭਾਰਤ ਵੱਲੋਂ ਪਾਕਿਸਤਾਨ ਵਿੱਚ ਘੱਟਗਿਣਤੀਆਂ ਨਾਲ ਹੋ ਰਹੇ ਸਲੂਕ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਪਰ ਦੇਸ਼...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮੁਹਾਵਰਾ ਸ਼ੈਲੀ ਦਾ ਗੀਤਕਾਰ ਦੀਦਾਰ ਸੰਧੂ

Current Updates
ਭੋਲਾ ਸਿੰਘ ਸ਼ਮੀਰੀਆ-ਖ਼ੂਬਸੂਰਤ ਵਿਚਾਰ ਖ਼ੂਬਸੂਰਤ ਸ਼ਬਦਾਂ ਨੂੰ ਜਨਮ ਦਿੰਦੇ ਹਨ। ਖ਼ੂਬਸੂਰਤ ਸ਼ਬਦ ਜਦੋਂ ਕਿਸੇ ਫਿਕਰੇ ਦਾ ਸ਼ਿੰਗਾਰ ਬਣਦੇ ਹਨ ਤਾਂ ਉਹ ਫਿਕਰਾ ਵੀ ਆਮ ਤੋਂ...
ਖਾਸ ਖ਼ਬਰਮਨੋਰੰਜਨਰਾਸ਼ਟਰੀ

‘ਕ੍ਰਿਸ਼ 4’: ਨਿਰਦੇਸ਼ਨ ਦੇ ਖੇਤਰ ’ਚ ਕਦਮ ਰੱਖੇਗਾ ਰਿਤਿਕ

Current Updates
ਮੁੰਬਈ: ਬੌਲੀਵੁੱਡ ਸੁਪਰਸਟਾਰ ਰਿਤਿਕ ਰੌਸ਼ਨ ਆਪਣੀ ਫ਼ਿਲਮ ‘ਕ੍ਰਿਸ਼ 4’ ਨਾਲ ਨਿਰਦੇਸ਼ਨ ਦੇ ਖੇਤਰ ਵਿੱਚ ਕਦਮ ਰੱਖਣ ਜਾ ਰਿਹਾ ਹੈ। ਇਹ ਉਸ ਦੀ ਬਲਾਕਸਟਰ ਫ਼ਿਲਮ ‘ਕ੍ਰਿਸ਼’...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੇ ਹੁਕਮ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ...
ਅੰਤਰਰਾਸ਼ਟਰੀਖਾਸ ਖ਼ਬਰ

ਥਾਈਲੈਂਡ: ਜ਼ਬਰਦਸਤ ਭੂਚਾਲ ਨੇ ਰਾਜਧਾਨੀ ਬੈਂਕਾਕ ਨੂੰ ਹਿਲਾਇਆ, ਦੋ ਦੀ ਮੌਤ

Current Updates
ਬੈਂਕਾਕ- ਸ਼ੁੱਕਰਵਾਰ ਨੂੰ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ 7.7 ਸ਼ਿੱਦਤ ਦਾ ਇਕ ਜ਼ਬਰਦਸਤ ਭੂਚਾਲ ਆਇਆ, ਜਿਸ ਕਾਰਨ ਇਮਾਰਤਾਂ ਹਿੱਲ ਗਈਆਂ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਯੂਐੱਸ ਜੀਓਲੌਜੀਕਲ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਕਿਹਾ ‘ਸੱਚਾ ਕਿਸਾਨ ਆਗੂ’

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੱਤਰ ਸਾਲਾ ਜਗਜੀਤ ਸਿੰਘ ਡੱਲੇਵਾਲ, ਜਿਨ੍ਹਾਂ ਨੇ ਲਗਭਗ ਚਾਰ ਮਹੀਨਿਆਂ ਬਾਅਦ ਕਿਸਾਨਾਂ ਦੀਆਂ ਕਈ ਮੰਗਾਂ ਦੇ...
ਖਾਸ ਖ਼ਬਰਰਾਸ਼ਟਰੀ

ਦਿੱਲੀ ਹਾਈ ਕੋਰਟ ਵੱਲੋਂ ਇੰਜਨੀਅਰ ਰਾਸ਼ਿਦ ਨੂੰ ਚਾਰ ਲੱਖ ਰੁਪਏ ਜਮ੍ਹਾਂ ਕਰਾਉਣ ਦੇ ਨਿਰਦੇਸ਼

Current Updates
ਨਵੀਂ ਦਿੱਲੀ-  ਦਿੱਲੀ ਹਾਈ ਕੋਰਟ ਨੇ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਨੂੰ ਹਿਰਾਸਤ ਵਿੱਚ ਸੰਸਦ ਜਾਣ ਲਈ 4 ਲੱਖ ਰੁਪਏ ਜਮ੍ਹਾ ਕਰਵਾਉਣ ਨੂੰ ਕਿਹਾਦਿੱਲੀ ਹਾਈ ਕੋਰਟ...