ਖਾਸ ਖ਼ਬਰਪੰਜਾਬਰਾਸ਼ਟਰੀਸਭ ਤੋਂ ਵੱਡਾ ਬੁਲਡੋਜ਼ਰ ਐਕਸ਼ਨ: ਪੁਲੀਸ ਨੇ ਇਕੋ ਵੇਲੇ ਨਸ਼ਾ ਤਸਕਰਾਂ ਦੇ 5 ਘਰ ਢਾਹੇCurrent UpdatesMarch 15, 2025 March 15, 2025 ਕੋਟਕਪੂਰਾ-ਕੋਟਕਪੂਰਾ ਪੁਲੀਸ ਨੇ ਇਥੋਂ ਦੇ ਨਸ਼ਾ ਵੇਚਣ ਲਈ ਕਥਿਤ ਤੌਰ `ਤੇ ਬਦਨਾਮ ਇਲਾਕੇ ਵਿੱਚ ਅੱਜ ਸੂਬੇ ਦਾ ਸਭ ਤੋਂ ਵੱਡਾ ਬੁਲਡੋਜ਼ਰ ਐਕਸ਼ਨ ਕਰਦਿਆਂ ਇਕੋ ਵੇਲੇ...
ਅੰਤਰਰਾਸ਼ਟਰੀਖਾਸ ਖ਼ਬਰਸਟਾਰਟ ਕਾਰ ’ਚ ਬੈਠੇ ਪੰਜਾਬੀ ਨੌਜੁਆਨ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤCurrent UpdatesMarch 15, 2025 March 15, 2025 ਵੈਨਕੂਵਰ: ਬਰੈਂਪਟਨ ਦੇ ਕਾਰ ਗੈਰਾਜ ‘ਚ ਬੀਤੀ ਰਾਤ ਖੜ੍ਹੀ ਸਟਾਰਟ ਕਾਰ ਵਿੱਚ ਬੈਠੇ ਪੰਜਾਬੀ ਨੌਜੁਆਨ ਦੀ ਜ਼ਹਿਰੀਲੀ ਗੈਸ (ਕਾਰਬਨ ਮੋਨੋਔਕਸਾਈਡ) ਚੜ੍ਹਨ ਕਾਰਨ ਮੌਤ ਹੋ ਗਈ।...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ ਨੇ ਕਾਰਬਨ ਟੈਕਸ ਹਟਾਇਆCurrent UpdatesMarch 15, 2025 March 15, 2025 ਵੈਨਕੂਵਰ: ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ (Mark Carney, Prime Minister of Canada) ਨੇ ਆਪਣੇ ਸਹੁੰ-ਚੁੱਕ ਸਮਾਗਮ ਤੋਂ ਤੁਰੰਤ ਬਾਅਦ ਮੰਤਰੀ ਮੰਡਲ ਦੀ ਪਹਿਲੀ...
ਖਾਸ ਖ਼ਬਰਰਾਸ਼ਟਰੀਸੀ.ਏ.ਜੀ. ਦੀ ਮੌਜੂਦਾ ਨਿਯੁਕਤੀ ਪ੍ਰਕਿਰਿਆ ਨੂੰ ਗ਼ੈਰਸੰਵਿਧਾਨਕ ਐਲਾਨਣ ਦੀ ਮੰਗ ਕਰਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟCurrent UpdatesMarch 15, 2025 March 15, 2025 ਨਵੀਂ ਦਿੱਲੀ-ਸੁਪਰੀਮ ਕੋਰਟ 17 ਮਾਰਚ ਨੂੰ ਇੱਕ ਗ਼ੈਰਸਰਕਾਰੀ ਸੰਸਥਾ (NGO) ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰੇਗੀ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਭਾਰਤ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਨੰਗਲ ਨਜ਼ਦੀਕ ਜੰਗਲ ਵਿਚ 3 ਸੂਰਾਂ ਤੇ ਇਕ ਸਾਂਬਰ ਦੀ ਭੇਤ-ਭਰੀ ਹਾਲਤ ’ਚ ਮੌਤCurrent UpdatesMarch 15, 2025 March 15, 2025 ਨੰਗਲ- ਨੰਗਲ ਨਜ਼ਦੀਕ ਭਾਖੜਾ ਮੇਨ ਸੜਕ ’ਤੇ ਪੈਂਦੇ ਪਿੰਡ ਤਲਵਾੜਾ ਦੇ ਜੰਗਲਾਂ ਵਿੱਚ 3 ਜੰਗਲੀ ਸੂਰ ਮ੍ਰਿਤਕ ਪਾਏ ਗਏ ਤੇ 3 ਹੋਰ ਸੂਰ ਗੰਭੀਰ ਹਾਲਤ...
ਖਾਸ ਖ਼ਬਰਰਾਸ਼ਟਰੀਜ਼ਮੀਨੀ ਬਾਰੇ ਵਿਵਾਦ ਨੂੰ ਲੈ ਕੇ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆCurrent UpdatesMarch 15, 2025 March 15, 2025 ਟੋਹਾਣਾ- ਭਾਜਪਾ ਨੇਤਾ ਸੁਰਿੰਦਰ ਕੁਮਾਰ ਦੀ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਘਰ ਦੇ ਨੇੜੇ ਗੁਆਂਢੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲੀਸ ਮੁਤਾਬਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਦੋਂ ਪ੍ਰੈਸ ਰਿਪੋਰਟਰ ਨੇ ਟਰੰਪ ਨੂੰ ਦਿੱਤਾ ਅਜੀਬ ਝਟਕਾ !Current UpdatesMarch 15, 2025 March 15, 2025 ਚੰਡੀਗੜ੍ਹ- ਅਮਰੀਕੀ ਸਦਰ ਡੋਨਾਲਡ ਟਰੰਪ (US President Donald Trump) ਆਪਣੇ ਬਿਆਨਾਂ ਅਤੇ ਫੈਸਲਿਆਂ ਲਈ ਅਕਸਰ ਸੁਰਖ਼ੀਆਂ ਵਿੱਚ ਰਹਿੰਦੇ ਹਨ, ਪਰ ਇਸ ਵਾਰ ਉਹ ਇੱਕ ਅਜੀਬ...
ਖਾਸ ਖ਼ਬਰਪੰਜਾਬਰਾਸ਼ਟਰੀਵਿਆਹ ਦੇ ਬੰਧਨ ਵਿੱਚ ਬੱਝਣਗੇ ਟੋਕੀਓ ਓਲੰਪਿਕ ਹਾਕੀ ਸਟਾਰ ਮਨਦੀਪ ਸਿੰਘ ਤੇ ਉਦਿਤਾ ਕੌਰCurrent UpdatesMarch 15, 2025 March 15, 2025 ਜਲੰਧਰ- ਓਲੰਪੀਅਨ ਹਾਕੀ ਸਟਾਰ ਮਨਦੀਪ ਸਿੰਘ ਅਤੇ ਉਦਿਤਾ ਦੂਹਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵਾਂ ਵੱਲੋਂ ਮਾਡਲ ਟਾਊਨ ਦੇ ਗੁਰਦੁਆਰੇ ਵਿੱਚ 21...
ਖਾਸ ਖ਼ਬਰਮਨੋਰੰਜਨਰਾਸ਼ਟਰੀਬੱਚਿਆਂ ਨਾਲ ਛੁੱਟੀਆਂ ਬਿਤਾਉਣ ਗਏ ਕਰੀਨਾ ਤੇ ਸੈਫ਼ ਅਲੀ ਖਾਨCurrent UpdatesMarch 14, 2025 March 14, 2025 ਮੁੰਬਈ: ਬੌਲੀਵੁੱਡ ਅਦਾਕਾਰ ਕਰੀਨਾ ਕਪੂਰ ਅਤੇ ਸੈਫ਼ ਅਲੀ ਖ਼ਾਨ ਅੱਜ ਸਵੇਰੇ ਮੁੰਬਈ ਹਵਾਈ ਅੱਡੇ ’ਤੇ ਦੇਖੇ ਗਏ। ਇਹ ਜੋੜਾ ਆਪਣੇ ਬੱਚਿਆਂ ਤੈਮੂਰ ਅਤੇ ਜੇਹ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਮੁਕਾਬਲੇ ’ਚ ਅਗਵਾਕਾਰ ਹਲਾਕCurrent UpdatesMarch 14, 2025 March 14, 2025 ਨਾਭਾ- ਖੰਨਾ ਨੇੜਲੇ ਪਿੰਡ ਸ਼ੀਹਾਂ ਦੌਦ ਤੋਂ ਬੁੱਧਵਾਰ ਸ਼ਾਮ ਚੁੱਕੇ ਗਏ ਬੱਚੇ ਭਵਕੀਰਤ ਸਿੰਘ (7 ਸਾਲ) ਦਾ ਅਗਵਾਕਾਰ ਅੱਜ ਇਥੇ ਪਟਿਆਲਾ ਪੁਲੀਸ ਨਾਲ ਹੋਏ ਮੁਕਾਬਲੇ...