ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਦਾ ਵਿਰਾਸਤੀ ਮਾਰਗ ਪ੍ਰਾਜੈਕਟ ਅਧੂਰਾCurrent UpdatesMarch 14, 2025 March 14, 2025 ਪਟਿਆਲਾ- ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਡਰੀਮ ਪ੍ਰਾਜੈਕਟ ਪਟਿਆਲਾ ਦਿ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ’ਤੇ 41.63 ਕਰੋੜ ਰੁਪਏ ਖ਼ਰਚੇ ਜਾਣ ਤੋਂ ਬਾਅਦ ਵੀ...
ਖਾਸ ਖ਼ਬਰਰਾਸ਼ਟਰੀਬੈਂਕ ਯੂਨੀਅਨਾਂ 24 ਤੇ 25 ਮਾਰਚ ਦੀ ਹੜਤਾਲ ਲਈ ਬਜ਼ਿੱਦCurrent UpdatesMarch 14, 2025 March 14, 2025 ਕੋਲਕਾਤਾ- ਬੈਂਕ ਯੂਨੀਅਨਾਂ ਦੀ ਸਾਂਝੀ ਫੋਰਮ (ਯੂਐੱਫਬੀਯੂ) ਨੇ ਕਿਹਾ ਕਿ 24 ਤੇ 25 ਮਾਰਚ ਦੀ ਦੋ ਰੋਜ਼ਾ ਦੇਸ਼-ਵਿਆਪੀ ਹੜਤਾਲ ਮਿੱਥੇ ਮੁਤਾਬਕ ਹੋਵੇਗੀ ਕਿਉਂਕਿ ਮੁੱਖ ਮੰਗਾਂ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ: ਸਹੂਲਤ ਕੇਂਦਰ ਵਿੱਚ ਅੱਗ ਲੱਗਣ ਕਾਰਨ 10 ਵਿਅਕਤੀ ਜ਼ਖਮੀCurrent UpdatesMarch 14, 2025 March 14, 2025 ਡੈਨਵਰ- ਅਮਰੀਕਾ ਦੇ ਡੈਨਵਰ ਵਿੱਚ ਦਿਵਿਆਂਗ ਲੋਕਾਂ ਅਤੇ ਲੋੜਵੰਦਾਂ ਲਈ ਇੱਕ ਆਵਾਸ ਸਹੂਲਤ ਕੇਂਦਰ ਵਿੱਚ ਧਮਾਕਿਆਂ ਅਤੇ ਟ੍ਰਾਂਸਫਾਰਮਰ ਵਿੱਚ ਆਗ ਲੱਗਣ ਨਾਲ 10 ਵਿਅਕਤੀ ਜ਼ਖਮੀ...
ਖਾਸ ਖ਼ਬਰਪੰਜਾਬਰਾਸ਼ਟਰੀਹੋਲਾ ਮਹੱਲਾ: ਖਾਲਸੇ ਦੀ ਧਰਤੀ ਆਨੰਦਪੁਰ ਸਾਹਿਬ ’ਚ ਲੱਗੀਆਂ ਰੌਣਕਾਂCurrent UpdatesMarch 14, 2025 March 14, 2025 ਸ੍ਰੀ ਆਨੰਦਪੁਰ ਸਾਹਿਬ- ਹੋਲੇ ਮਹੱਲੇ ਦੇ ਦੂਜੇ ਦਿਨ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।ਸਮੁੱਚੀ ਗੁਰੂ ਨਗਰੀ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ: ਪੁਲੀਸ ਮੁਕਾਬਲੇ ਦੌਰਾਨ ਬੰਬੀਹਾ ਗਰੋਹ ਦੇ ਗੁਰਗੇ ਸਣੇ ਤਿੰਨ ਕਾਬੂCurrent UpdatesMarch 14, 2025 March 14, 2025 ਫ਼ਰੀਦਕੋਟ- ਪੰਜਾਬ ਦੇ ਫਰੀਦਕੋਟ ਵਿੱਚ ਗੋਲੀਬਾਰੀ ਤੋਂ ਬਾਅਦ ਗੈਂਗਸਟਰ ਗ੍ਰਿਫ਼ਤਾਰ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਫ਼ਰੀਦਕੋਟ ਪੁਲੀਸ ਨੇ ਇਕ ਸਾਂਝੀ ਕਾਰਵਾਈ ਦੌਰਾਨ ਬੰਬੀਹਾ ਗਰੋਹ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਤਰਨਤਾਰਨ ਸਰਹੱਦ ਨੇੜਿਓ 549 ਗ੍ਰਾਮ ਹੈਰੋਇਨ ਜ਼ਬਤCurrent UpdatesMarch 14, 2025 March 14, 2025 ਤਰਨਤਾਰਨ- ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਪੰਜਾਬ ਪੁਲੀਸ ਨੇ ਵੀਰਵਾਰ ਨੂੰ ਤਰਨਤਾਰਨ ਸਰਹੱਦੀ ਖੇਤਰ ਤੋਂ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਦੇ...
ਖਾਸ ਖ਼ਬਰਰਾਸ਼ਟਰੀਹੋਲੀ ਅਤੇ ਜੁੰਮੇ ਦੀ ਨਮਾਜ਼ ਮੌਕੇ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤCurrent UpdatesMarch 14, 2025 March 14, 2025 ਨਵੀਂ ਦਿੱਲੀ- ਇੱਕ ਅਧਿਕਾਰੀ ਨੇ ਦੱਸਿਆ ਕਿ ਰਮਜ਼ਾਨ ਦੇ ਦੂਜੇ ਸ਼ੁੱਕਰਵਾਰ(ਜੁੰਮੇ) ਦੀ ਨਮਾਜ਼ ਦੇ ਨਾਲ ਮੇਲ ਖਾਂਦੀ ਹੋਲੀ ਦੇ ਜਸ਼ਨਾਂ ਦੇ ਮੱਦੇਨਜ਼ਰ ਦਿੱਲੀ ਪੁਲੀਸ ਹਾਈ...
ਖਾਸ ਖ਼ਬਰਰਾਸ਼ਟਰੀਤਿਲੰਗਾਨਾ ਸੁਰੰਗ ਹਾਦਸਾ: ਫਸੇ ਸੱਤ ਮਜ਼ਦੂਰਾਂ ਲਈ ਰਾਹਤ ਕਾਰਜ ਜਾਰੀCurrent UpdatesMarch 14, 2025 March 14, 2025 ਨਾਗਰਕੁਰਨੂਲ- ਇੱਥੇ 22 ਫਰਵਰੀ ਤੋਂ SLBC ਸੁਰੰਗ ਦੇ ਅੰਦਰ ਫਸੇ ਸੱਤ ਮਜ਼ਦੂਰਾਂ ਲਈ ਸ਼ੁੱਕਰਵਾਰ ਨੂੰ ਬਚਾਅ ਕਾਰਜ ਜਾਰੀ ਹਨ। ਮਜ਼ਦੂਰਾਂ ਦੀ ਭਾਲ ਅਤੇ ਬਚਾਅ ਕਾਰਜਾਂ...
ਖਾਸ ਖ਼ਬਰਰਾਸ਼ਟਰੀਗੁਜਰਾਤ: ਰਾਜਕੋਟ ਵਿਚ ਐਟਲਾਂਟਿਸ ਬਿਲਡਿੰਗ ’ਚ ਅੱਗ ਲੱਗੀ, ਤਿੰਨ ਮੌਤਾਂ ਇਕ ਜ਼ਖ਼ਮੀCurrent UpdatesMarch 14, 2025 March 14, 2025 ਰਾਜਕੋਟ- ਗੁਜਰਾਤ ਦੇ ਰਾਜਕੋਟ ਵਿਚ ਅੱਜ ਸਵੇਰੇ ਐਟਲਾਂਟਿਸ ਬਿਲਡਿੰਗ ਵਿਚ ਅੱਗ ਲੱਗਣ ਕਰਕੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਇਕ ਜ਼ਖ਼ਮੀ ਦੱਸਿਆ ਜਾਂਦਾ ਹੈ।...
ਖਾਸ ਖ਼ਬਰਰਾਸ਼ਟਰੀਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ’ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਜ਼ਖਮੀCurrent UpdatesMarch 14, 2025 March 14, 2025 ਅਮੇਠੀ- ਅਮੇਠੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।...