ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਮਾਰਕੀਟ: ਸੈਂਸੈਕਸ 200 ਅੰਕ ਹੇਠਾਂ ਖਿਸਕਿਆCurrent UpdatesMarch 13, 2025 March 13, 2025 ਮੁੰਬਈ: ਸੈਂਸੈਕਸ ਵੀਰਵਾਰ ਨੂੰ ਆਪਣੇ ਸ਼ੁਰੂਆਤੀ ਵਾਧੇ ਤੋਂ ਹੇਠਾਂ ਆਉਂਦਿਆਂ 200 ਅੰਕਾਂ ਦੀ ਗਿਰਾਵਟ ਨਾਲ ਬੰਦ ਹੋਇਆ। ਇਸ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 200.85...
ਖਾਸ ਖ਼ਬਰਰਾਸ਼ਟਰੀਏਅਰਟੈੱਲ ਮਗਰੋਂ ਜੀਓ ਨੇ ਐਲਨ ਮਸਕ ਦੀ ਸਪੇਸਐਕਸ ਨਾਲ ਹੱਥ ਮਿਲਾਇਆCurrent UpdatesMarch 12, 2025 March 12, 2025 ਨਵੀਂ ਦਿੱਲੀ- ਜੀਓ ਨੇ ਐਲਨ ਮਸਕ ਦੇ ਸਪੇਸਐਕਸ ਨਾਲ ਹੱਥ ਮਿਲਾਇਆ ਰਿਲਾਇੰਸ ਗਰੁੱਪ ਦੀ ਡਿਜੀਟਲ ਸੇਵਾਵਾਂ ਕੰਪਨੀ ਜੀਓ ਪਲੈਟਫਾਰਮ ਲਿਮਟਿਡ ਨੇ ਭਾਰਤ ਵਿੱਚ ਆਪਣੇ ਗਾਹਕਾਂ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਬੈਡਮਿੰਟਨ: ਲਕਸ਼ੈ ਆਲ ਇੰਗਲੈਂਡ ਚੈਂਪੀਅਨਸ਼ਿਪ ਦੇ ਦੂਜੇ ਗੇੜ ’ਚCurrent UpdatesMarch 12, 2025 March 12, 2025 ਬਰਮਿੰਘਮ- ਭਾਰਤ ਦਾ ਬੈਡਮਿੰਟਨ ਖਿਡਾਰੀ ਲਕਸ਼ੈ ਸੇਨ ਅੱਜ ਇੱਥੇ ਆਲ ਇੰਗਲੈਂਡ ਚੈਂਪੀਅਨਸ਼ਿਪ ਦੇ ਪੁਰਸ਼ ਸਿੰਗਲਜ਼ ਦੇ ਦੂਜੇ ਗੇੜ ’ਚ ਪਹੁੰਚ ਗਿਆ ਹੈ ਜਦਕਿ ਐੱਚਐੱਸ. ਪ੍ਰਣੌਏ...
ਖਾਸ ਖ਼ਬਰਖੇਡਾਂਰਾਸ਼ਟਰੀਭਾਰਤੀ ਕ੍ਰਿਕਟ ਟੀਮ ਚੁੱਪ-ਚਾਪ ਵਤਨ ਪਰਤੀCurrent UpdatesMarch 12, 2025 March 12, 2025 ਨਵੀਂ ਦਿੱਲੀ-ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ ਦੁਬਈ ਵਿੱਚ ਚੈਂਪੀਅਨਜ਼ ਟਰਾਫੀ ਜਿੱਤਣ ਤੋਂ ਬਾਅਦ ਚੁੱਪ-ਚਾਪ ਅਤੇ ਬਿਨਾਂ ਕਿਸੇ ਧੂਮਧਾਮ ਦੇ ਦੇਸ਼ ਪਰਤ ਆਈ...
ਖਾਸ ਖ਼ਬਰਰਾਸ਼ਟਰੀਮਿਆਂਮਾਰ ’ਚ ਜਾਅਲਸਾਜ਼ਾਂ ਦੇ ਕਬਜ਼ੇ ’ਚੋਂ ਛੁਡਾਏ 283 ਭਾਰਤੀ ਵਾਪਸ ਭੇਜੇCurrent UpdatesMarch 12, 2025 March 12, 2025 ਨਵੀਂ ਦਿੱਲੀ- ਮਿਆਂਮਾਰ ਵਿਚ ਫ਼ਰਜ਼ੀ ਨੌਕਰੀਆਂ ਦਾ ਰੈਕੇਟ ਚਲਾਉਂਦੇ ਗਰੋਹ ਦਾ ਸ਼ਿਕਾਰ 283 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਕਬਜ਼ੇ ’ਚੋਂ ਛੁਡਵਾ ਕੇ ਵਾਪਸ ਭਾਰਤ ਭੇਜਿਆ...
ਅੰਤਰਰਾਸ਼ਟਰੀਖਾਸ ਖ਼ਬਰਰੂਸ ਨੇ ਦਸ ਖੇਤਰਾਂ ’ਚ 337 ਯੂਕਰੇਨੀ ਡਰੋਨ ਫੁੰਡੇCurrent UpdatesMarch 12, 2025 March 12, 2025 ਮਾਸਕੋ- ਰੂਸੀ ਫੌਜ ਨੇ ਅੱਜ ਕਿਹਾ ਕਿ ਹਵਾਈ ਫੌਜ ਵੱਲੋਂ ਦਸ ਰੂਸੀ ਖੇਤਰਾਂ ਵਿੱਚ ਰਾਤ 337 ਯੂਕਰੇਨੀ ਡਰੋਨਾਂ ਨੂੰ ਫੁੰਡ ਦਿੱਤਾ ਗਿਆ ਹੈ। ਇਹ ਤਿੰਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰCurrent UpdatesMarch 12, 2025 March 12, 2025 ਚੰਡੀਗੜ੍ਹ- ਕੇਂਦਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ...
ਅੰਤਰਰਾਸ਼ਟਰੀਖਾਸ ਖ਼ਬਰਪ੍ਰਧਾਨ ਮੰਤਰੀ ਮੋਦੀ ਨੇ ਗਲੋਬਲ ਸਾਊਥ ਲਈ ਭਾਰਤ ਦੇ ‘ਮਹਾਸਾਗਰ’ ਵਿਜ਼ਨ ਦਾ ਕੀਤਾ ਐਲਾਨCurrent UpdatesMarch 12, 2025 March 12, 2025 ਪੋਰਟ ਲੂਈ- ਚੀਨ ਵੱਲੋਂ ਖੇਤਰ ਵਿੱਚ ਆਪਣੇ ਪ੍ਰਭਾਵ ਨੂੰ ਵਧਾਉਣ ਲਈ ਲਾਏ ਜਾ ਰਹੇ ਪੂਰੇ ਜ਼ੋਰ ਦੇ ਪਿਛੋਕੜ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ...
ਖਾਸ ਖ਼ਬਰਰਾਸ਼ਟਰੀਸ਼ਾਹਜਹਾਂਪੁਰ ਦੀ ‘ਲਾਟ ਸਾਹਿਬ’ ਹੋਲੀ ਲਈ ਸਖ਼ਤ ਸੁਰੱਖਿਆ ਪ੍ਰਬੰਧCurrent UpdatesMarch 12, 2025 March 12, 2025 ਯੂਪੀ- ਇੱਥੇ ਰਵਾਇਤੀ ‘ਲਾਟ ਸਾਹਿਬ’ ਹੋਲੀ ਦੇ ਜਲੂਸ ਦੇ ਰਸਤੇ ਵਿਚ ਪੈਂਦੀਆਂ ਮਸਜਿਦਾਂ ਨੂੰ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ ਅਤੇ ਰੰਗਾਂ ਦੇ ਤਿਉਹਾਰ ਤੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚਰਨਜੀਤ ਚੰਨੀ ਦੀ ਅਗਵਾਈ ਵਾਲੀ ਸੰਸਦੀ ਕਮੇਟੀ ਵੱਲੋਂ ਜੈਵਿਕ ਉਤਪਾਦਾਂ ਲਈ ਐੈੱਮਐੱਸਪੀ ਦੀ ਸਿਫਾਰਸ਼Current UpdatesMarch 12, 2025 March 12, 2025 ਚੰਡੀਗੜ੍ਹ- ਸੰਸਦੀ ਸਥਾਈ ਕਮੇਟੀ ਨੇ ਜੈਵਿਕ ਉਤਪਾਦਾਂ ਲਈ ਐਮਐਸਪੀ ਦੀ ਸਿਫ਼ਾਰਸ਼ ਕੀਤੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ...