ਖਾਸ ਖ਼ਬਰਖੇਡਾਂਚੰਡੀਗੜ੍ਹਰਾਸ਼ਟਰੀਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾCurrent UpdatesMarch 4, 2025 March 4, 2025 ਚੰਡੀਗੜ੍ਹ: ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਹੋਣ ਜਾ ਰਹੇ ਸੈਮੀ ਫਾਈਨਲ ਵਿੱਚ ਭਾਰਤੀ ਟੀਮ ਆਸਟ੍ਰੇਲੀਆ ਨਾਲ ਭਿੜਨ ਜਾ ਰਹੀ ਹੈ। ਇਸ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹਾਈ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖCurrent UpdatesMarch 4, 2025 March 4, 2025 ਅੰਮ੍ਰਿਤਸਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਅਕਾਲੀ ਦਲ ਮੈਂਬਰਸ਼ਿਪ ਮੁਹਿੰਮ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ 18 ਤੋਂ ਸ਼ੁਰੂ ਕਰੇਗੀ ਅਕਾਲੀ ਦਲ ਦੀ ਭਰਤੀ ਮੁਹਿੰਮCurrent UpdatesMarch 4, 2025March 4, 2025 March 4, 2025March 4, 2025 ਅੰਮ੍ਰਿਤਸਰ– ਸ਼੍ਰੋਮਣੀ ਅਕਾਲੀ ਦਲ ਮੈਂਬਰਸ਼ਿਪ ਮੁਹਿੰਮ ਸ੍ਰੀ ਅਕਾਲ ਤਖਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਨਿਗਰਾਨ ਕਮੇਟੀ ਵੱਲੋਂ ਪਾਰਟੀ ਦੀ ਭਰਤੀ 18...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਖ਼ਿਲਾਫ਼ ਜੰਗ: ਸੂਬੇ ’ਚੋਂ ਨਸ਼ਾ ਖ਼ਤਮ ਕਰ ਦਿਆਂਗੇ: ਬਲਬੀਰ ਸਿੰਘCurrent UpdatesMarch 3, 2025 March 3, 2025 ਪਟਿਆਲਾ-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਨੂੰ ਪਿੰਡਾਂ ’ਚ ਲੈ ਕੇ ਪੁੱਜ ਰਹੇ ਹਨ। ਇਸ ਤਹਿਤ ਉਨ੍ਹਾਂ ਅੱਜ...
ਖਾਸ ਖ਼ਬਰਖੇਡਾਂਰਾਸ਼ਟਰੀਵਿਦਰਭ ਨੇ ਤੀਜੀ ਵਾਰ ਰਣਜੀ ਟਰਾਫੀ ਜਿੱਤੀCurrent UpdatesMarch 3, 2025 March 3, 2025 ਨਾਗਪੁਰ- ਵਿਦਰਭ ਨੇ ਅੱਜ ਆਪਣੇ ਘਰੇਲੂ ਮੈਦਾਨ ’ਤੇ ਖੇਡੇ ਗਏ ਫਾਈਨਲ ਦੇ ਪੰਜਵੇਂ ਅਤੇ ਆਖਰੀ ਦਿਨ ਕੇਰਲ ਨੂੰ ਪਹਿਲੀ ਪਾਰੀ ਦੀ ਲੀਡ ਦੇ ਆਧਾਰ ’ਤੇ...
ਖਾਸ ਖ਼ਬਰਰਾਸ਼ਟਰੀਕਸ਼ਮੀਰ ਵਿਚ ਮੁੜ ਤੋਂ ਮੀਂਹ ਤੇ ਬਰਫ਼ਬਾਰੀCurrent UpdatesMarch 3, 2025 March 3, 2025 ਸ੍ਰੀਨਗਰ-ਕਸ਼ਮੀਰ ਦੇ ਬਹੁਤੇ ਹਿੱਸਿਆਂ ਵਿਚ ਅੱਜ ਮੀਂਹ ਪਿਆ ਤੇ ਉੱਚ ਪਹਾੜੀ ਇਲਾਕਿਆਂ ਵਿਚ ਸੱਜਰੀ ਬਰਫ਼ਬਾਰੀ ਹੋਈ। ਮੀਂਹ ਤੇ ਬਰਫ਼ਬਾਰੀ ਨਾਲ ਖਿੱਤੇ ਵਿਚ ਤਾਪਮਾਨ ਕਈ ਦਰਜੇ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਅਤੇ ਜ਼ੇਲੈਂਸਕੀ ਵਿਚਾਲੇ ਵੰਡੇ ਗਏ ਅਮਰੀਕੀ ਸੰਸਦ ਮੈਂਬਰCurrent UpdatesMarch 3, 2025 March 3, 2025 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਯੂਕਰੇਨੀ ਹਮਰੁਤਬਾ ਵੋਲੋਦੀਮੀਰ ਜ਼ੇਲੈਂਸਕੀ ਵਿਚਕਾਰ ਵ੍ਹਾਈਟ ਹਾਊਸ ’ਚ ਤਿੱਖੀ ਬਹਿਸ ਨਾਲ ਹੁਕਮਰਾਨ ਰਿਪਬਲਿਕਨ ਅਤੇ ਵਿਰੋਧੀ ਡੈਮੋਕਰੈਟਿਕ ਆਗੂ ਵੰਡੇ...
ਖਾਸ ਖ਼ਬਰਰਾਸ਼ਟਰੀਹਮੀਰਪੁਰ ਐੱਨਆਈਟੀ ’ਚ ਵਿਦਿਆਰਥੀ ਵੱਲੋਂ ਖ਼ੁਦਕੁਸ਼ੀCurrent UpdatesMarch 3, 2025 March 3, 2025 ਹਮੀਰਪੁਰ- ਐਨਆਈਟੀ ਹਮੀਰਪੁਰ ਵਿੱਚ ਵਿਦਿਆਰਥੀ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਇਥੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਨਿਟ) ਦੇ ਵਿਦਿਆਰਥੀ ਨੇ ਹੋਸਟਲ ਵਿਕ ਕਥਿਤ ਖ਼ੁਦਕੁਸ਼ੀ...
ਖਾਸ ਖ਼ਬਰਰਾਸ਼ਟਰੀਦਿੱਲੀ ਸਰਕਾਰ 24-26 ਮਾਰਚ ਨੂੰ ਪੇਸ਼ ਕਰੇਗੀ ਬਜਟ:ਰੇਖਾ ਗੁਪਤਾCurrent UpdatesMarch 3, 2025 March 3, 2025 ਨਵੀਂ ਦਿੱਲੀ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ 24 ਤੇ 26 ਮਾਰਚ ਦੌਰਾਨ ਵਿੱਤੀ ਸਾਲ 2025-26 ਲਈ ‘ਵਿਕਸਤ ਦਿੱਲੀ’ ਬਜਟ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਗੁਜਰਾਤ ਵਿੱਚ ਸਫਾਰੀ ’ਤੇ ਗਏCurrent UpdatesMarch 3, 2025March 3, 2025 March 3, 2025March 3, 2025 ਸਾਸਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਸੋਮਵਾਰ ਸਵੇਰ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ ਗਏ।...