April 24, 2026

ਖਾਸ ਖ਼ਬਰ

ਖਾਸ ਖ਼ਬਰਪੰਜਾਬਰਾਸ਼ਟਰੀ

ਮਨਜਿੰਦਰ ਸਿਰਸਾ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Current Updates
ਅੰਮ੍ਰਿਤਸਰ-ਦਿੱਲੀ ਦੀ ਨਵੀਂ ਭਾਜਪਾ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Sirsa) ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸ਼ਿਵਰਾਜ ਚੌਹਾਨ ਅੱਜ ਕਿਸਾਨਾਂ ਨਾਲ ਕਰ ਸਕਦੇ ਨੇ ਗੱਲਬਾਤ

Current Updates
ਚੰਡੀਗੜ੍ਹ-ਕਿਸਾਨੀ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕੇਂਦਰ ਦਰਮਿਆਨ ਅੱਜ ਸ਼ਾਮ ਨੂੰ ਇੱਥੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ...
ਖਾਸ ਖ਼ਬਰਰਾਸ਼ਟਰੀ

ਉਸਾਰੀ ਅਧੀਨ ਸੁਰੰਗ ਦੀ ਛੱਤ ਡਿੱਗੀ, 6 ਮਜ਼ਦੂਰਾਂ ਦੇ ਫਸੇ ਹੋਣ ਦਾ ਖ਼ਦਸ਼ਾ

Current Updates
ਹੈਦਰਾਬਾਦ: ਤੇਲੰਗਾਨਾ ਦੇ ਨਾਗਰਕੁਰਨੂਲ ਜ਼ਿਲ੍ਹੇ ਵਿੱਚ ਉਸਾਰੀ ਅਧੀਨ ਸ਼੍ਰੀਸ਼ੈਲਮ ਲੈਫਟ ਬੈਂਕ ਕੈਨਾਲ (SLBC) ਟਨਲ ਪ੍ਰੋਜੈਕਟ ਵਿੱਚ ਛੱਤ ਦਾ ਇੱਕ ਹਿੱਸਾ ਡਿੱਗਣ ਕਾਰਨ ਘੱਟੋ-ਘੱਟ ਛੇ ਮਜ਼ਦੂਰਾਂ...
ਖਾਸ ਖ਼ਬਰਰਾਸ਼ਟਰੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

Current Updates
ਨਵੀਂ ਦਿੱਲੀ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਮੁਲਾਕਾਤ ਦੀਆਂ ਤਸਵੀਰਾਂ ਜਾਰੀ...
ਖਾਸ ਖ਼ਬਰਰਾਸ਼ਟਰੀ

ਯੁਗਾਂਡਾ ਜੇਲ੍ਹ ’ਚ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਨੂੰ ਝੱਲਿਆ: ਵਸੁੰਧਰਾ ਓਸਵਾਲ

Current Updates
ਮੁੰਬਈ-ਆਪਣੇ ਪਿਤਾ ਦੇ ਇੱਕ ਸਾਬਕਾ ਕਰਮਚਾਰੀ ਨੂੰ ਅਗ਼ਵਾ ਕਰਨ ਅਤੇ ਉਸ ਦੀ ਹੱਤਿਆ ਦੇ ਝੂਠੇ ਦੋਸ਼ ਵਿੱਚ ਯੁਗਾਂਡਾ ਦੀ ਜੇਲ੍ਹ ਵਿੱਚ ਬੰਦ ਕੀਤੀ ਗਈ ਭਾਰਤੀ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਜਦੋਂ ਆਸਟਰੇਲੀਆ ਦੀ ਥਾਂ ਚੱਲਿਆ ਭਾਰਤ ਦਾ ਕੌਮੀ ਗੀਤ

Current Updates
ਲਾਹੌਰ –ਲਾਹੌਰ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫ਼ੀ ਤਹਿਤ ਜਾਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਇੱਥੇ ਆਸਟਰੇਲੀਆ ਅਤੇ ਇੰਗਲੈਂਡ ਦਰਮਿਆਨ ਹੋ ਰਹੇ ਮੈਚ ਤੋਂ ਪਹਿਲਾਂ ਸਟੇਡੀਅਮ ਵਿੱਚ ਆਸਟਰੇਲੀਆ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਫਰਾਹ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜ

Current Updates
ਮੁੰਬਈ-ਹੋਲੀ ਨੂੰ ਕਥਿਤ ਤੌਰ ’ਤੇ ‘ਗਵਾਰਾਂ’ (chhapris/uncultured) ਦਾ ਤਿਉਹਾਰ ਦੱਸਣ ’ਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਹੈ। ਮੁੰਬਈ ਪੁਲੀਸ ਦੇ...
ਖਾਸ ਖ਼ਬਰਰਾਸ਼ਟਰੀ

ਪਾਬੰਦੀਸ਼ੁਦਾ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਨਵੇਂ ਕਾਨੂੰਨੀ ਢਾਂਚੇ ਦੀ ਲੋੜ: ਮੰਤਰਾਲਾ

Current Updates
ਨਵੀਂ ਦਿੱਲੀ-ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਡਿਜੀਟਲ ਪਲੈਟਫਾਰਮਾਂ ’ਤੇ ‘ਅਸ਼ਲੀਲਤਾ ਅਤੇ ਹਿੰਸਾ’ ਦੇ ਪ੍ਰਸਾਰਣ ਦੀਆਂ ਸ਼ਿਕਾਇਤਾਂ ਦਰਮਿਆਨ ‘ਨੁਕਸਾਨਦੇਹ’ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਮੌਜੂਦਾ ਕਾਨੂੰਨੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਸ ਮੇਲਾ: ਸਟਾਲਾਂ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ

Current Updates
ਪਟਿਆਲਾ- ਇੱਥੇ ਸ਼ੀਸ਼ ਮਹਿਲ ਵਿੱਚ ਲੱਗੇ ਸਰਸ ਮੇਲੇ ’ਚ 20 ਫਰਵਰੀ ਦੀ ਸ਼ਾਮ ਸੱਤਵੇਂ ਦਿਨ ਤੱਕ ਇੱਕ ਲੱਖ ਦੇ ਕਰੀਬ ਦਰਸ਼ਕ ਪੁੱਜ ਚੁੱਕੇ ਹਨ। ਸਰਸ...
ਖਾਸ ਖ਼ਬਰਰਾਸ਼ਟਰੀ

ਦੇਸ਼ ਭਾਰਤ ਅਤੇ ਪਾਕਿਸਤਾਨ ਅੱਜ ਫਲੈਗ ਮੀਟਿੰਗ ਕਰਨਗੇ: ਸੂਤਰ

Current Updates
ਨਵੀਂ ਦਿੱਲੀ-ਕੰਟਰੋਲ ਰੇਖਾ (ਐਲਓਸੀ)’ਤੇ ਸਰਹੱਦ ਪਾਰ ਤੋਂ ਗੋਲੀਬਾਰੀ ਅਤੇ ਆਈਈਡੀ ਹਮਲੇ ਦੀਆਂ ਕਈ ਘਟਨਾਵਾਂ ਦੇ ਵਿਚਕਾਰ ਭਾਰਤ ਅਤੇ ਪਾਕਿਸਤਾਨ ਸ਼ੁੱਕਰਵਾਰ(ਅੱਜ) ਨੂੰ ਫਲੈਗ ਮੀਟਿੰਗ ਕਰਨਗੇ। ਸੂਤਰਾਂ...