ਖਾਸ ਖ਼ਬਰਰਾਸ਼ਟਰੀਟਰਾਂਸਫ਼ਾਰਮਰ ਤੋਂ ਅੱਗ ਲੱਗਣ ਕਾਰਨ 200 ਘਰ ਸੜੇ, ਇੱਕ ਵਿਅਕਤੀ ਝੁਲਸਿਆCurrent UpdatesMay 22, 2025 May 22, 2025 ਉੱਤਰ ਪ੍ਰਦੇਸ਼- ਬਦਾਯੂੰ ਜ਼ਿਲ੍ਹੇ ਦੇ ਸਹਸਵਾਨ ਖੇਤਰ ਦੇ ਟੱਪਾ ਜਾਮਨੀ ਪਿੰਡ ਵਿੱਚ ਬੁੱਧਵਾਰ ਦੀ ਰਾਤ ਤੇਜ਼ ਹਨੇਰੀ ਕਾਰਨ ਟਰਾਂਸਫ਼ਾਰਮਰ ਤੋਂ ਨਿਕਲੀ ਚੰਗਿਆੜੀ ਨੇ ਕੁਝ ਸਮੇਂ...
ਖਾਸ ਖ਼ਬਰਰਾਸ਼ਟਰੀਵਪਾਰਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 700 ਅੰਕਾਂ ਤੋਂ ਵੱਧ ਖਿਸਕਿਆCurrent UpdatesMay 22, 2025 May 22, 2025 ਮੁੰਬਈ: ਅਮਰੀਕੀ ਵਿੱਤੀ ਅਤੇ ਕਰਜ਼ੇ ਦੀਆਂ ਚਿੰਤਾਵਾਂ ਦੇ ਵਿਚਕਾਰ Stock Market ਬੈਂਚਮਾਰਕ ਸੂਚਕ Sensex ਅਤੇ Nifty ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਖਿਸਕ ਗਏ। ਇਸ...
ਅੰਤਰਰਾਸ਼ਟਰੀਖਾਸ ਖ਼ਬਰਵਾਰੀ ਦਾ ਵੱਟਾ: ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨ ਦਾ ਮੁਲਾਜ਼ਮ ਬਰਖ਼ਾਸਤCurrent UpdatesMay 22, 2025 May 22, 2025 ਇਸਲਾਮਾਬਾਦ: ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਵਾਰੀ ਦਾ ਵੱਟਾ ਲਾਹੁੰਦਿਆਂ ਭਾਰਤੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਲੰਘੇ...
ਅੰਤਰਰਾਸ਼ਟਰੀਖਾਸ ਖ਼ਬਰਸਰਬ ਪਾਰਟੀ ਵਫ਼ਦਾਂ ਨੇ ਜਾਪਾਨ ਅਤੇ ਯੂਏਈ ਵਿੱਚ ‘ਅਪਰੇਸ਼ਨ ਸਿੰਧੂਰ’ ਬਾਰੇ ਦਿੱਤੀ ਜਾਣਕਾਰੀCurrent UpdatesMay 22, 2025 May 22, 2025 ਅਬੂ ਧਾਬੀ- ਪਾਕਿਸਤਾਨ ਤੋਂ ਪੈਦਾ ਹੋਏ ਅਤਿਵਾਦ ਵਿਰੁੱਧ ਭਾਰਤ ਨੇ ਵਿਸ਼ਵਵਿਆਪੀ ਪੱਧਰ ’ਤੇ ਪਹੁੰਚ ਕਰਨ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਇੱਕ ਸਰਬ ਪਾਰਟੀ ਭਾਰਤੀ...
ਖਾਸ ਖ਼ਬਰਪੰਜਾਬਰਾਸ਼ਟਰੀਤਿੰਨ ਤਖ਼ਤਾਂ ਦੇ ਪੰਜ ਪਿਆਰਿਆਂ ਵੱਲੋਂ ਤਖ਼ਤ ਪਟਨਾ ਸਾਹਿਬ ਦਾ ਫੈਸਲਾ ਰੱਦCurrent UpdatesMay 22, 2025 May 22, 2025 ਅੰਮ੍ਰਿਤਸਰ- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਬੀਤੇ ਦਿਨ ਕੀਤੇ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜ਼ਾਜCurrent UpdatesMay 21, 2025 May 21, 2025 ਚੰਡੀਗੜ੍ਹ- ਚੰਡੀਗੜ੍ਹ ਵਿੱਚ ਅੱਜ ਬਾਅਦ ਦੁਪਹਿਰ ਕਰੀਬ ਚਾਰ ਵਜੇ ਹਨੇਰਾ ਛਾ ਗਿਆ। ਹਨੇਰੀ ਅਤੇ ਪਏ ਤੇਜ਼ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ। ਮੀਂਹ ਅਤੇ ਹਨੇਰੀ...
ਅੰਤਰਰਾਸ਼ਟਰੀਖਾਸ ਖ਼ਬਰਮਲੇਸ਼ੀਆ ਮਾਸਟਰਜ਼: ਸਿੰਧੂ ਹਾਰੀ, ਪ੍ਰਨੌਏ ਤੇ ਕਰੁਣਾਕਰਨ ਵੱਡੇ ਉਲਟਫੇਰ ਨਾਲ ਅਗਲੇ ਗੇੜ ’ਚCurrent UpdatesMay 21, 2025 May 21, 2025 ਕੁਆਲਾਲੰਪੁਰ- ਦੇ ਐੱਚਐੱਸ ਪ੍ਰਨੌਏ ਤੇ ਸਤੀਸ਼ ਕਰੁਣਾਕਰਨ ਮਲੇਸ਼ੀਆ ਮਾਸਟਰਜ਼ ਵਿਚ ਸਿੰਗਲਜ਼ ਵਰਗ ਦੇ ਪਹਿਲੇ ਹੀ ਦੌਰ ਵਿਚ ਵੱਡੇ ਉਲਟਫੇਰ ਨਾਲ ਦੂਜੇ ਗੇੜ ਵਿਚ ਦਾਖ਼ਲ ਹੋ...
ਖਾਸ ਖ਼ਬਰਰਾਸ਼ਟਰੀਮਹਾਰਾਜ ਅਗਰਸੈਨ ਹਸਪਤਾਲ ਦਾ ਉਦਘਾਟਨCurrent UpdatesMay 21, 2025 May 21, 2025 ਰਤੀਆ- ਅਗਰਵਾਲ ਸਭਾ ਰਤੀਆ ਵੱਲੋਂ ਸ਼ਹਿਰ ਵਿੱਚ ਮਹਾਰਾਜਾ ਅਗਰਸੈਨ ਦੇ ਨਾਮ ’ਤੇ ਮਹਾਰਾਜਾ ਅਗਰਸੇਨ ਚੈਰੀਟੇਬਲ ਹਸਪਤਾਲ ਦਾ ਉਦਘਾਟਨ ਕੀਤਾ ਗਿਆ। ਅਗਰਵਾਲ ਸਭਾ ਦੇ ਪ੍ਰਧਾਨ ਪ੍ਰਮੋਦ...
ਖਾਸ ਖ਼ਬਰਰਾਸ਼ਟਰੀਗੁਜਰਾਤ: ਪਿਛਲੇ 5 ਸਾਲਾਂ ਵਿਚ ਸ਼ੇਰਾਂ ਦੀ ਗਿਣਤੀ ਵਧੀCurrent UpdatesMay 21, 2025 May 21, 2025 ਗਾਂਧੀਨਗਰ- ਇਸ ਮਹੀਨੇ ਕੀਤੀ ਗਈ ਜਨਗਣਨਾ ਦੇ ਅਨੁਸਾਰ ਗੁਜਰਾਤ ਵਿਚ ਏਸ਼ੀਆਈ ਸ਼ੇਰਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਇਹ ਅਨੁਮਾਨਿਤ ਆਬਾਦੀ ਪੰਜ ਸਾਲ ਪਹਿਲਾਂ 674...
ਖਾਸ ਖ਼ਬਰਰਾਸ਼ਟਰੀਸਰਬ-ਪਾਰਟੀ ਵਫ਼ਦ ਜਾਪਾਨ ਲਈ ਰਵਾਨਾCurrent UpdatesMay 21, 2025 May 21, 2025 ਨਵੀਂ ਦਿੱਲੀ- ਜਨਤਾ ਦਲ (ਯੂ) ਦੇ ਸੰਸਦ ਮੈਂਬਰ ਸੰਜੇ ਝਾਅ ਦੀ ਅਗਵਾਈ ਹੇਠ ਇੱਕ ਸਰਬ ਪਾਰਟੀ ਵਫ਼ਦ ਬੁੱਧਵਾਰ ਨੂੰ ਪਾਕਿਸਤਾਨ ਤੋਂ ਪੈਦਾ ਹੋਣ ਵਾਲੇ ਅਤਿਵਾਦ...