ਖਾਸ ਖ਼ਬਰਰਾਸ਼ਟਰੀਹਰਿਆਣਾ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ, ਕੁੜੀਆਂ ਮੁੜ ਅੱਵਲCurrent UpdatesMay 17, 2025 May 17, 2025 ਭਿਵਾਨੀ- ਹਰਿਆਣਾ ਸਕੂਲ ਸਿੱਖਿਆ ਬੋਰਡ (BSEH) ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਨਤੀਜਾ ਨਿਯਕਤ ਤੇ ਓਪਨ ਸਕੂਲ ਉਮੀਦਾਵਾਰਾਂ ਲਈ ਐਲਾਨਿਆ ਗਿਆ ਹੈ। ਪਾਸ...
ਅੰਤਰਰਾਸ਼ਟਰੀਖਾਸ ਖ਼ਬਰਸਿੰਗਾਪੁਰ: 12 ਸਾਲਾ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਭਾਰਤੀ ਸੈਲਾਨੀ ਨੂੰ ਕੈਦCurrent UpdatesMay 17, 2025 May 17, 2025 ਸਿੰਗਾਪੁਰ- ਸਿੰਗਾਪੁਰ ਵਿਚ ਇਕ ਭਾਰਤੀ ਸੈਲਾਨੀ ਨੂੰ ਇਕ ਸਵੀਮਿੰਗ ਕੰਪਲੈਕਸ ਵਿਚ 12 ਸਾਲ ਦੀ ਲੜਕੀ ਨਾਲ ਛੇੜਛਾੜ ਕਰਨ ਅਤੇ ਇੰਸਟਾਗ੍ਰਾਮ ’ਤੇ ਉਸ ਨੂੰ ਇਤਰਾਜ਼ਯੋਗ ਸੁਨੇਹੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸ਼ਾਹਬਾਜ਼ ਸ਼ਰੀਫ਼ ਨੇ Operation Sindoor ਦੌਰਾਨ ਨੂਰ ਖ਼ਾਨ ਬੇਸ ’ਤੇ ਹਮਲੇ ਦੀ ਗੱਲ ਕਬੂਲੀCurrent UpdatesMay 17, 2025 May 17, 2025 ਚੰਡੀਗੜ੍ਹ- ਭਾਰਤ ਵੱਲੋਂ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਫੌਜੀ ਹਮਲੇ ਦੀ ਸ਼ਾਹਦੀ ਹੁਣ ਖੁ਼ਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਰੀ ਹੈ। ਭਾਜਪਾ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਤੇ ਪਾਕਿ ’ਚ ਜੰਗਬੰਦੀ ਵੱਡੀ ਸਫ਼ਲਤਾ, ਜਿਸ ਦਾ ਸਿ ਹਰਾ ਮੈਨੂੰ ਕਦੇ ਨਹੀਂ ਦਿੱਤਾ ਜਾਵੇਗਾ: ਟਰੰਪCurrent UpdatesMay 17, 2025 May 17, 2025 ਨਿਊਯਾਰਕ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਨਾਲ ਗੱਲਬਾਤ ਕਰਨਾ ਤੇ ਉਨ੍ਹਾਂ ਨੂੰ ਤਣਾਅ ਦੀ ਕਗਾਰ ਤੋਂ ਵਾਪਸ ਲਿਆਉਣਾ ਉਨ੍ਹਾਂ ਦੀ...
ਖਾਸ ਖ਼ਬਰਰਾਸ਼ਟਰੀਕੇਦਾਰਨਾਥ ਧਾਮ ਵਿਚ ਹੈਲੀਕਾਪਟਰ ਹਾਦਸਾਗ੍ਰਸਤ; ਪਾਇਲਟ ਦੀ ਚੌਕਸੀ ਨਾਲ ਵੱਡਾ ਹਾਦਸਾ ਟਲਿਆCurrent UpdatesMay 17, 2025 May 17, 2025 ਸ੍ਰੀ ਕੇਦਾਰਨਾਥ ਧਾਮ: ਸ੍ਰੀ ਕੇਦਾਰਨਾਥ ਧਾਮ ਵਿੱਚ ਸ਼ਨਿੱਚਰਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ ਜਦੋਂ ਏਮਜ਼ ਰਿਸ਼ੀਕੇਸ਼ ਤੋਂ ਮੈਡੀਕਲ ਐਮਰਜੈਂਸੀ ਲਈ ਆਏ ਇੱਕ ਹੈਲੀਕਾਪਟਰ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਪਲੇਅਵੇਜ਼ ਸਕੂਲ ਦੀ ਏਂਜਲ ਪਟਿਆਲੇ ’ਚੋਂ ਅੱੱਵਲCurrent UpdatesMay 17, 2025 May 17, 2025 ਪਟਿਆਲਾ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਦੇ ਨਤੀਜੇ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਵੀ ਕੁੜੀਆਂ ਦੀ ਝੰਡੀ ਰਹੀ। ਮੈਰਿਟ ਸੂਚੀ ’ਚ ਆਏ...
ਖਾਸ ਖ਼ਬਰਪੰਜਾਬਰਾਸ਼ਟਰੀਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈCurrent UpdatesMay 17, 2025 May 17, 2025 ਐਸ.ਬੀ.ਐਸ. ਨਗਰ: ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਤੋਂ ਮੁਕਤ ਹੋਏ ਪਿੰਡ ਲੰਗੜੋਆ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾCurrent UpdatesMay 17, 2025 May 17, 2025 ਸ਼ਹੀਦ ਭਗਤ ਸਿੰਘ ਨਗਰ:ਕਿਸੇ ਸਮੇਂ ਨਸ਼ਿਆਂ ਦੇ ਕੇਂਦਰ ਵਜੋਂ ਜਾਣੇ ਜਾਂਦੇ ਪਿੰਡ ਲੰਗੜੋਆ ਨੂੰ ਹੁਣ ਨਸ਼ਾ ਮੁਕਤ ਪਿੰਡ ਹੋਣ ਦਾ ਮਾਣ ਹਾਸਲ ਹੋਇਆ ਹੈ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਦੀ ਗ੍ਰਿਫ਼ਤ ‘ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾCurrent UpdatesMay 17, 2025 May 17, 2025 ਜਲੰਧਰ: ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ...
ਖਾਸ ਖ਼ਬਰਪੰਜਾਬਰਾਸ਼ਟਰੀ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਸਾਨੀ ਨਹੀਂCurrent UpdatesMay 17, 2025 May 17, 2025 ਜਲੰਧਰ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ...